ਪਟਿਆਲਾ 15 ਜੂਨ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਨਾ ਪਿਛਲੇ ਦਿਨੀਂ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪੱਤਰਕਾਰਾਂ ਨੂੰ ਮੰਦ ਸ਼ਬਦਾਵਲੀ ਵਰਤੀ ਸੀ। ਜਿਸ ਨੂੰ ਲੈ ਕੇ ਪਟਿਆਲਾ ਮੀਡੀਆ ਕਲੱਬ ਨੇ ਅੱਜ ਐਸਐਸਪੀ ਮਨਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪਿਆ ਅਤੇ ਕਿਹਾ ਸਿੱਧੂ ਮੂਸੇ ਵਾਲੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ