• Latest
  • Trending
ਪਟਿਆਲਾ ਵਿਕਾਸ ਅਥਾਰਟੀ ਦੀ ਊਰਜਾ ਬੱਚਤ ਵੱਲ ਵੱਡੀ ਪੁਲਾਂਘ

ਪਟਿਆਲਾ ਵਿਕਾਸ ਅਥਾਰਟੀ ਦੀ ਊਰਜਾ ਬੱਚਤ ਵੱਲ ਵੱਡੀ ਪੁਲਾਂਘ

7 years ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

36 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਵਿਕਾਸ ਅਥਾਰਟੀ ਦੀ ਊਰਜਾ ਬੱਚਤ ਵੱਲ ਵੱਡੀ ਪੁਲਾਂਘ

August 10, 2019
in ਪੰਜਾਬ
ਪਟਿਆਲਾ ਵਿਕਾਸ ਅਥਾਰਟੀ ਦੀ ਊਰਜਾ ਬੱਚਤ ਵੱਲ ਵੱਡੀ ਪੁਲਾਂਘ

ਕੈਬਨਿਟ ਮੰਤਰੀ ਸਰਕਾਰੀਆ ਨੇ ਪੀਡੀਏ ਨੂੰ ਦਫਤਰ ਦੀ ਇਮਾਰਤ ਉਤੇ ਸੋਲਰ ਪਲਾਂਟ ਲਗਾਉਣ ‘ਤੇ ਦਿੱਤੀ ਵਧਾਈ

1, 30,000 ਯੂਨਿਟ ਬਿਜਲੀ ਦੇ ਉਤਪਾਦਨ ਨਾਲ ਸਾਲਾਨਾ 10.40 ਲੱਖ ਰੁਪਏ ਦੀ ਬੱਚਤ ਦੀ ਉਮੀਦ

ਚੰਡੀਗੜ੍ਹ/ਪਟਿਆਲਾ, 10 ਅਗਸਤ : ਊਰਜਾ ਬਚਾਉਣ ਦੇ ਉਦੇਸ ਨਾਲ ਪਟਿਆਲਾ ਡਿਵੈਲਪਮੈਂਟ ਅਥਾਰਟੀ (ਪੀ.ਡੀ.ਏ.) ਨੇ ਅਰਬਨ ਅਸਟੇਟ, ਫੇਜ -2, ਪਟਿਆਲਾ ਵਿਖੇ ਸਥਿਤ ਆਪਣੀ ਦਫਤਰ ਦੀ ਇਮਾਰਤ ਦੀ ਛੱਤ ਉੱਤੇ ਇੱਕ ਆਨ-ਗਰਿੱਡ ਸੋਲਰ ਪਾਵਰ ਪਲਾਂਟ ਸਿਸਟਮ ਸਥਾਪਤ ਕੀਤਾ ਹੈ।

ਮੁੱਖ ਪ੍ਰਸਾਸਕ ਪਟਿਆਲਾ ਵਿਕਾਸ ਅਥਾਰਟੀ ਸੁਰਭੀ ਮਲਿਕ ਨੇ ਦੱਸਿਆ ਕਿ 90 ਕਿਲੋਵਾਟ ਸਮਰੱਥਾ ਵਾਲਾ ਇਹ ਗਰਿੱਡ ਪਾਵਰ ਪਲਾਂਟ 244 ਮੋਨੋ ਕ੍ਰਿਸਟਲਾਈਨ ਪੀ.ਵੀ. ਸੋਲਰ ਪੈਨਲਾਂ ਦੀ ਸਹਾਇਤਾ ਨਾਲ ਸਾਲਾਨਾ ਆਧਾਰ ‘ਤੇ ਤਕਰੀਬਨ 1, 30,000 ਬਿਜਲੀ ਯੂਨਿਟ ਪੈਦਾ ਕਰੇਗਾ।

ਇਸ ਪ੍ਰੋਜੈਕਟ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ‘ਤੇ ਪਟਿਆਲਾ ਵਿਕਾਸ ਅਥਾਰਟੀ ਦੇ ਅਧਿਕਾਰੀਆਂ ਦੇ ਯਤਨਾਂ ਦੀ ਸਲਾਘਾ ਕਰਦਿਆਂ ਮਕਾਨ ਉਸਾਰੀ ਅਤੇ ਸਹਿਰੀ ਵਿਕਾਸ ਮੰਤਰੀ-ਕਮ-ਕੋ ਚੇਅਰਮੈਨ, ਪਟਿਆਲਾ ਵਿਕਾਸ ਅਥਾਰਟੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਵਿਭਾਗ ਨੇ ਊਰਜਾ ਬੱਚਤ ਦੇ ਯਤਨ ਤਹਿਤ ਵੱਖ ਵੱਖ ਵਿਸੇਸ ਵਿਕਾਸ ਅਥਾਰਟੀਆਂ ਦੀਆਂ ਇਮਾਰਤਾਂ ਵਿਚ ਐਲਈਡੀ ਲਾਈਟਾਂ ਲਗਾਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਭਵਿੱਖ ਵਿਚ ਵੀ ਕੁਦਰਤੀ ਸਰੋਤਾਂ ਦੀ ਬੱਚਤ ਦੀਆਂ ਸੰਭਾਵਨਾਵਾਂ ਤਲਾਸ਼ਦਾ ਰਹੇਗਾ।

ਮੁੱਖ ਪ੍ਰਸਾਸਕ ਨੇ ਖੁਲਾਸਾ ਕੀਤਾ ਕਿ ਇਸ ਸੋਲਰ ਪਾਵਰ ਪਲਾਂਟ ਤੋਂ ਹੋਣ ਵਾਲੇ  ਬਿਜਲੀ ਉਤਪਾਦਨ ਨਾਲ ਪੀਡੀਏ ਨੂੰ ਸਾਲਾਨਾ ਤਕਰੀਬਨ 10.40 ਲੱਖ ਰੁਪਏ ਦੀ ਬੱਚਤ ਹੋਵੇਗੀ। ਇਸ ਪਾਵਰ ਪਲਾਂਟ ਦੀ ਡਿਜਾਈਨਿੰਗ, ਸਪਲਾਈ, ਸਥਾਪਨਾ ਅਤੇ ਚਾਲੂ ਕਰਨ ਲਈ ਪੀਡੀਏ ਨੇ ਤਕਰੀਬਨ 32 ਲੱਖ ਰੁਪਏ ਖਰਚ ਕੀਤੇ ਹਨ। ਸੁਰਭੀ ਮਲਿਕ ਨੇ ਦੱਸਿਆ ਕਿ ਲੰਮੇ ਸਮੇਂ ਵਿੱਚ ਇਹ ਪ੍ਰਾਜੈਕਟ ਅਥਾਰਟੀ ਲਈ ਲਾਭਦਾਇਕ ਸਾਬਿਤ ਹੋਵੇਗਾ ਕਿਉਂਕਿ ਇਸ ਪਾਵਰ ਪਲਾਂਟ ਦੀ ਸਥਾਪਨਾ ਨਾਲ ਬਿਜਲੀ ਖਰਚਿਆਂ ਦੀ ਵੱਡੀ ਬੱਚਤ ਹੋਵੇਗੀ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

Most Popular

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

by Navjot
3 weeks ago
0

  ਨਵੀਂ ਦਿੱਲੀ, 25 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਫੌਜ ਦਾ ਇੱਕ ਦਸਤਾ, ਜਿਸ ਵਿੱਚ ਵਿਸ਼ੇਸ਼ ਬਲਾਂ (Special Forces) ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 