ਪਟਿਆਲਾ, 28 ਅਪ੍ਰੈਲ – ਪਟਿਆਲਾ ਵਿਚ ਏੇ.ਐਸ.ਆਈ ਬਾਬੀ ਕੁਮਾਰ ਨੇ ਅੱਜ ਖੁਦ ਨੂੰੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ| ਬਾਬੀ ਕੁਮਾਰ ਡਿਵੀਜਨਲ ਕਮਿਸਨਰ ਨਾਲ ਡਿਊੁਟੀ ਕਰਦਾ ਸੀ|
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਕੰਮ ਕਰਨ ਵਾਲਿਆਂ ਨੂੰ 1 ਜੂਨ ਵਾਲੇ ਦਿਨ ਜ਼ਰੂਰ ਦਿਓ ਵੋਟ
ਅਸੀਂ ਭਾਜਪਾ ਵਾਂਗ ਜਾਤੀ-ਧਰਮ ਦੇ ਨਾਂ 'ਤੇ ਵੋਟਾਂ ਨਹੀਂ ਮੰਗਦੇ, ਅਸੀਂ ਬਿਜਲੀ, ਨਹਿਰੀ ਪਾਣੀ, ਸਕੂਲਾਂ, ਹਸਪਤਾਲਾਂ ਵਰਗੇ ਕੀਤੇ ਕੰਮਾਂ ਦੇ...