ਪਟਿਆਲਾ ਵਿੱਚ ਇੰਟਰਨੈੱਟ ਸੇਵਾਵਾਂ ਮੁੜ ਹੋਈਆਂ ਬਹਾਲ
ਚੰਡੀਗੜ੍ਹ,30 ਅਪ੍ਰੈਲ(ਵਿਸ਼ਵ ਵਾਰਤਾ)- ਪਟਿਆਲਾ ਵਿੱਚ ਇੰਟਰਨੈੱਟ ਸੇਵਾਂਵਾਂ ਮੁੜ ਤੋਂ ਬਹਾਲ ਕਰ ਦਿੱਤੀਆਂ ਗਈਆਂ ਹਨ ।ਪਹਿਲਾਂ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਸਨ। ਪਰ ਹੁਣ ਸਰਕਾਰ ਵੱਲੋਂ ਸਮੇਂ ਤੋਂ ਪਹਿਲਾਂ ਹੀ ਇਹਨਾਂ ਦੀ ਬਹਾਲੀ ਕਰ ਦਿੱਤੀ ਗਈ ਹੈ।
ਇੱਥੇ ਕਲਿੱਕ ਕਰੋ ਤੇ ਪੜ੍ਹੋ ਪੂਰਾ ਨੋਟਿਸ – Restoration of Internet Services