ਪਟਿਆਲਾ ਹਿੰਸਾ ਮੁੱਦੇ ‘ਤੇ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸ ਦੇ ਵਫਦ ਦੀ ਰਾਜਪਾਲ ਮੁਲਾਕਾਤ ਜਾਰੀ
ਚੰਡੀਗੜ੍ਹ,3 ਮਈ(ਵਿਸ਼ਵ ਵਾਰਤਾ) ਪਿਛਲੇ ਹਫਤੇ ਪਟਿਆਲਾ ਵਿਖੇ ਹੋਈ ਹਿੰਸਾ ਦੇ ਮੁੱਦੇ ਤੇ ਪੰਜਾਬ ਕਾਂਗਰਸ ਦਾ ਵਫਦ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਪਹੁੰਚਿਆ ਹੈ। ਰਾਜਾ ਵੜਿੰਗ ਦੇ ਨਾਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਹਨ।























