• Latest
  • Trending
ਪਟਿਆਲਾ ਜ਼ਿਲ੍ਹੇ ਦੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਹੋਈਆਂ ਸਮਾਪਤ

ਪਟਿਆਲਾ ਜ਼ਿਲ੍ਹੇ ਦੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਹੋਈਆਂ ਸਮਾਪਤ

4 years ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

3 minutes ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

26 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

41 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

42 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

2 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

2 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

2 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਜ਼ਿਲ੍ਹੇ ਦੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਹੋਈਆਂ ਸਮਾਪਤ

November 17, 2022
in ਖਬਰਾਂ, ਖੇਡਾਂ, ਪੰਜਾਬ, ਪਟਿਆਲਾ
ਪਟਿਆਲਾ ਜ਼ਿਲ੍ਹੇ ਦੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਹੋਈਆਂ ਸਮਾਪਤ

ਪਟਿਆਲਾ ਜ਼ਿਲ੍ਹੇ ਦੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਹੋਈਆਂ ਸਮਾਪਤ

ਖੇਡਾਂ ਖਿਡਾਰੀ ਨੂੰ ਸਹਿਣਸ਼ੀਲਤਾ ਤੇ ਅਨੁਸ਼ਾਸਨ ਜਿਹੇ ਗੁਣ ਬਖਸ਼ਦੀਆਂ ਹਨ : ਕਿਰਪਾਲਵੀਰ ਸਿੰਘ

ਪਟਿਆਲਾ, 17 ਨਵੰਬਰ(ਵਿਸ਼ਵ ਵਾਰਤਾ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਜ. ਅਮਰਜੀਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਚੱਲ ਰਹੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ।

ਖੇਡਾਂ ਦੇ ਤੀਸਰੇ ਦਿਨ ਸਮਾਪਤੀ ਸਮਾਰੋਹ ਮੌਕੇਮੁੱਖ ਮਹਿਮਾਨ ਵਜੋਂ ਪੁੱਜੇ ਸਹਾਇਕ ਕਮਿਸ਼ਨਰ (ਜ) ਤੇ ਐਸ.ਡੀ.ਐਮ. ਦੁਧਨਸਾਧਾਂ ਕਿਰਪਾਲਵੀਰ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ  ਵਿਦਿਆਰਥੀਆਂ ਨੂੰ ਸਹਿਣਸ਼ੀਲਤਾ, ਅਨੁਸ਼ਾਸਨ, ਸਮੇਂ ਦੀ ਕੀਮਤ ਅਤੇ ਜਿੱਤ ਹਾਰ ਤੋਂ ਉਪਰ ਉੱਠਣ ਦੀ ਕਲਾ ਬਖ਼ਸ਼ਦੀਆਂ ਹਨ ਅਤੇ ਇਹ ਗੁਣ ਉਹਨਾਂ ਦੇ ਸਾਰੀ ਜ਼ਿੰਦਗੀ ਨਾਲ ਚੱਲਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਾਇਮਰੀ ਖੇਡਾਂ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ‘ਚ ਅਹਿਮ ਰੋਲ ਅਦਾ ਕਰਦੀਆਂ ਹਨ ਤੇ ਇਥੋਂ ਪੈਦਾ ਹੋਏ ਖਿਡਾਰੀ ਹੀ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਜ. ਅਮਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਲਗਪਗ 19 ਈਵੈਂਟ ਕਰਵਾਏ ਗਏ ਹਨ। ਉਨ੍ਹਾਂ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਡਮਿੰਟਨ ਸਿੰਗਲ ਲੜਕਿਆਂ ਵਿੱਚ ਭਾਦਸੋਂ-1 ਅਤੇ ਲੜਕੀਆਂ ਵਿੱਚ ਪਟਿਆਲਾ-2 ਪਹਿਲੇ ਸਥਾਨ ‘ਤੇ ਰਹੇ ਅਤੇ ਬੈਡਮਿੰਟਨ ਡਬਲਜ਼ ਲੜਕਿਆਂ ਵਿੱਚ ਭਾਦਸੋਂ-1 ਅਤੇ ਲੜਕੀਆਂ ਵਿੱਚ ਸਮਾਣਾ-1 ਪਹਿਲੇ ਸਥਾਨ ‘ਤੇ ਜੇਤੂ ਰਹੇ। ਕਰਾਟੇ ਲੜਕੀਆਂ 18 ਕਿਲੋਗ੍ਰਾਮ ਵਿੱਚ ਭੁਨਰਹੇੜੀ-1, 21 ਵਿੱਚ ਪਟਿਆਲਾ-1, 24 ਵਿੱਚ ਭੁਨਰਹੇੜੀ-1, 27 ਵਿੱਚ ਪਟਿਆਲਾ-3, 30 ਵਿੱਚ ਪਟਿਆਲਾ-3, 34 ਵਿੱਚ ਭੁਨਰਹੇੜੀ-1, 34+ ਵਿੱਚ ਭੁਨਰਹੇੜੀ-1 ਪਹਿਲੇ ਸਥਾਨ ‘ਤੇ ਜੇਤੂ ਰਹੇ। ਕਰਾਟੇ ਲੜਕਿਆਂ ਵਿੱਚ 20 ਕਿੱਲੋਗ੍ਰਾਮ ਵਿੱਚ ਸਮਾਣਾ-1, 23 ਵਿੱਚ ਸਮਾਣਾ-1, 26 ਵਿੱਚ ਸਮਾਣਾ-3, 29 ਵਿੱਚ ਭੁਨਰਹੇੜੀ, 32 ਵਿੱਚ ਭੁਨਰਹੇੜੀ-1, 36 ਵਿੱਚ ਭੁਨਰਹੇੜੀ-1 ਅਤੇ 36+ ਵਿੱਚ ਭੁਨਰਹੇੜੀ-1 ਪਹਿਲੇ ਸਥਾਨ ‘ਤੇ ਜੇਤੂ ਰਹੇ।
ਇਸੇ ਤਰ੍ਹਾਂ ਸ਼ਤਰੰਜ ਲੜਕਿਆਂ ਵਿੱਚ ਬਲਾਕ ਭਾਦਸੋਂ-1 ਲੜਕੀਆਂ ਵਿੱਚ ਭੁਨਰਹੇੜੀ-2 ਪਹਿਲੇ ਸਥਾਨ ‘ਤੇ ਰਹੇ, ਲੰਬੀ ਛਾਲ ਵਿੱਚ ਲੜਕਿਆਂ ਵਿੱਚ ਭਾਦਸੋਂ-1 ਅਤੇ ਲੜਕੀਆਂ ਵਿੱਚ ਸਮਾਣਾ-3 ਪਹਿਲੇ ਸਥਾਨ ‘ਤੇ ਜੇਤੂ ਰਹੇ। ਜਿਮਨਾਸਟਿਕ ਟੀਮ ਚੈਂਪੀਅਨਸ਼ਿਪ ਵਿੱਚ ਲੜਕਿਆਂ ‘ਚ ਪਟਿਆਲਾ-1 ਅਤੇ ਆਲ ਆਊਟ ਬੈੱਸਟ ਜਿਮਨਾਸਟਿਕ, ਫਲੋਰ ਜਿਮਨਾਸਟਿਕ, ਟੇਬਲ ਵਾਉਲਟ ਜਿਮਨਾਸਟਿਕ ਵਿੱਚ ਪਟਿਆਲਾ-3 ਦੇ ਵਿਦਿਆਰਥੀ ਜੇਤੂ ਰਹੇ। ਜਿਮਨਾਸਟਿਕ ਲੜਕੀਆਂ ਵਿੱਚ ਜਿਮਨਾਸਟਿਕ ਟੀਮ ਭਾਦਸੋਂ-2, ਰਿਦਮਿਕ ਜਿਮਨਾਸਟਿਕ ਸਮਾਣਾ-1, ਹੋਆਪ ਜਿਮਨਾਸਟਿਕ ਵਿੱਚ ਸਮਾਣਾ 1 ਪਹਿਲੇ ਸਥਾਨ ‘ਤੇ ਜੇਤੂ ਰਹੇ। ਰੱਸੀ ਟੱਪਣਾ ਲੜਕੇ ਅਤੇ ਲੜਕੀਆਂ ਦੋਨਾਂ ਵਿੱਚ ਸਮਾਣਾ-1 ਪਹਿਲੇ ਸਥਾਨ ‘ਤੇ ਜੇਤੂ ਰਹੇ।
ਸਰਕਲ ਕਬੱਡੀ ਲੜਕਿਆਂ ਦੀ ਟੀਮ ਬਲਾਕ ਪਟਿਆਲਾ-2 ਅਤੇ ਨੈਸ਼ਨਲ ਕਬੱਡੀ ਲੜਕੀਆਂ ਵਿੱਚ ਪਟਿਆਲਾ-3 ਦੀਆਂ ਟੀਮਾਂ ਪਹਿਲੇ ਸਥਾਨ ‘ਤੇ ਰਹੀਆਂ। ਫੁੱਟਬਾਲ ਲੜਕੇ ‘ਤੇ ਲੜਕੀਆਂ ਅਤੇ ਖੋ-ਖੋ ਲੜਕੇ ‘ਤੇ ਲੜਕੀਆਂ ਵਿੱਚ ਸਮਾਣਾ-1 ਬਲਾਕ ਨੇ ਪਹਿਲੇ ਸਥਾਨ ‘ਤੇ ਬਾਜ਼ੀ ਮਾਰੀ। ਯੋਗਾ ਆਰਟਿਸਟਿਕ ਲੜਕੇ ਭੁਨਰਹੇੜੀ-1, ਆਰਟਿਸਟਿਕ ਲੜਕੀਆਂ ਪਟਿਆਲਾ -2, ਗਰੁੱਪ ਯੋਗਾ ਲੜਕੇ ਬਾਬਰਪੁਰ ‘ਤੇ ਲੜਕੀਆਂ ਭੁਨਰਹੇੜੀ-1, ਰਿਧਮਿਕ ਯੋਗਾ ਲੜਕੇ ਪਟਿਆਲਾ-2 ‘ਤੇ ਰਿਧਮਿਕ ਲੜਕੀਆਂ ਵਿੱਚ ਭੁਨਰਹੇੜੀ-2 ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਹਨਾਂ ਖੇਡਾਂ ਦਾ ਵਧੀਆ ਪ੍ਰਬੰਧ ਕਰਨ ਵਿੱਚ ਪੂਰੇ ਜ਼ਿਲ੍ਹੇ ਦੇ 16 ਬਲਾਕਾਂ ਦੇ ਅਧਿਆਪਕਾਂ, ਵੱਖ-ਵੱਖ ਬਣਾਈਆਂ ਕਮੇਟੀਆਂ, ਬੀ.ਪੀ.ਈ.ਓ ਸਾਹਿਬਾਨਾਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ,  ਬਲਾਕ ਅਤੇ ਜ਼ਿਲ੍ਹਾ ਮੀਡੀਆ ਟੀਮਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਉਨ੍ਹਾਂ ਦੇ ਹਮਰੁਤਬਾ ਬਲੇਂਦਰ ਸ਼ਾਹ ਸੋਮਵਾਰ...

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਾਤਾਰ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਰਾਤਾਂ ਠੰਢੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Most Popular

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

by Ankit
4 weeks ago
0

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਤਰਸ ਦੇ ਆਧਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 