• Latest
  • Trending
ਪਟਿਆਲਾ ਜ਼ਿਲ੍ਹੇ ਦੇ ਸਾਰੇ 934 ਪਿੰਡਾਂ ਦਾ ਮਾਲ ਰਿਕਾਰਡ ਆਨ ਲਾਇਨ-ਕੁਮਾਰ ਅਮਿਤ

ਪਟਿਆਲਾ ਜ਼ਿਲ੍ਹੇ ਦੇ ਸਾਰੇ 934 ਪਿੰਡਾਂ ਦਾ ਮਾਲ ਰਿਕਾਰਡ ਆਨ ਲਾਇਨ-ਕੁਮਾਰ ਅਮਿਤ

6 years ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

12 minutes ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

33 minutes ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

59 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

2 hours ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

2 hours ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

2 hours ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

12 hours ago
Hindi News
English News
Sunday, November 22, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਜ਼ਿਲ੍ਹੇ ਦੇ ਸਾਰੇ 934 ਪਿੰਡਾਂ ਦਾ ਮਾਲ ਰਿਕਾਰਡ ਆਨ ਲਾਇਨ-ਕੁਮਾਰ ਅਮਿਤ

December 16, 2020
in ਪੰਜਾਬ
ਪਟਿਆਲਾ ਜ਼ਿਲ੍ਹੇ ਦੇ ਸਾਰੇ 934 ਪਿੰਡਾਂ ਦਾ ਮਾਲ ਰਿਕਾਰਡ ਆਨ ਲਾਇਨ-ਕੁਮਾਰ ਅਮਿਤ

ਪਟਿਆਲਾ ਜ਼ਿਲ੍ਹੇ ਦੇ ਸਾਰੇ 934 ਪਿੰਡਾਂ ਦਾ ਮਾਲ ਰਿਕਾਰਡ ਆਨ ਲਾਇਨ-ਕੁਮਾਰ ਅਮਿਤ
-ਭਾਰ ਰਹਿਤ ਸਰਟੀਫਿਕੇਟ ਤੇ ਨਿਸ਼ਾਨਦੇਹੀ ਦੀ ਸੇਵਾ ਵੀ ਆਨ-ਲਾਇਨ-ਡਿਪਟੀ ਕਮਿਸ਼ਨਰ
-ਜ਼ਿਲ੍ਹੇ ਅੰਦਰ ਫ਼ਰਦ ਕੇਂਦਰਾਂ ਚੋਂ ਅਪ੍ਰੈਲ ਤੋਂ ਹੁਣ ਤੱਕ 98138 ਫ਼ਰਦਾਂ ਜਾਰੀ ਕੀਤੀਆਂ
-ਜ਼ਿਲ੍ਹਾ ਨਿਵਾਸੀ ਘਰ ਬੈਠੇ ਵੀ ਦੇਖ ਸਕਦੇ ਹਨ ਆਪਣੀ ਜਾਇਦਾਦ ਦਾ ਰਿਕਾਰਡ

ਪਟਿਆਲਾ ਜ਼ਿਲ੍ਹੇ ਦੇ ਸਾਰੇ 934 ਪਿੰਡਾਂ ਦਾ ਮਾਲ ਰਿਕਾਰਡ ਆਨ ਲਾਇਨ-ਕੁਮਾਰ ਅਮਿਤ

ਪਟਿਆਲਾ, 16 ਦਸੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਸਮੁੱਚੇ ਮਾਲ ਰਿਕਾਰਡ ਨੂੰ ਕੰਪਿਊਟਰੀਕਰਨ ਦੇ ਮਕਸਦ ਨਾਲ ਬਣਾਈ ਗਈ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਸਮੁੱਚੇ ਮਾਲ ਰਿਕਾਰਡ ਦੇ ਕੰਪਿਊਟਰੀ ਕਰਨ ਦੇ ਕੰਮ ਨੂੰ ਸਫ਼ਲਤਾ ਪੂਰਵਕ ਮੁਕੰਮਲ ਕੀਤਾ ਜਾ ਚੁੱਕਾ ਹੈ। ਜਿਸ ਸਦਕਾ ਜ਼ਿਲ੍ਹੇ ਅਧੀਨ ਪੈਂਦੇ ਕੁਲ 934 ਪਿੰਡਾਂ ਦੇ ਮਾਲ ਰਿਕਾਰਡ ਨੂੰ ਤਹਿਸੀਲ/ਸਬ ਤਹਿਸੀਲ ਪੱਧਰ ‘ਤੇ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਅਧੀਨ ਸਥਾਪਿਤ ਫ਼ਰਦ ਕੇਂਦਰਾਂ ਵਿਖੇ ਲਾਇਵ ਕੀਤਾ ਜਾ ਚੁੱਕਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਕਿਸੇ ਵੀ ਪਿੰਡ/ਸ਼ਹਿਰ ਦਾ ਕੋਈ ਵਿਅਕਤੀ ਆਪਣੀ ਜਮੀਨ ਨਾਲ ਸਬੰਧਤ ਕੰਪਿਊਟਰਾਇਜਡ ਫ਼ਰਦ ਨੂੰ ਸਰਕਾਰ ਵੱਲੋਂ ਨਿਰਧਾਰਤ ਕੀਤੀ ਗਈ ਫੀਸ ਨੂੰ ਜਮ੍ਹਾਂ ਕਰਵਾਉਣ ਉਪਰੰਤ ਸਬੰਧਤ ਫ਼ਰਦ ਕੇਂਦਰ ਤੋਂ ਪ੍ਰਾਪਤ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਪ੍ਰੈਲ 2020 ਤੋਂ ਨਵੰਬਰ 2020 ਤੱਕ ਜ਼ਿਲ੍ਹੇ ਅੰਦਰ ਤਹਿਸੀਲ/ਸਬ ਤਹਿਸੀਲ ਪੱਧਰ ‘ਤੇ ਸਥਾਪਿਤ ਕੀਤੇ ਗਏ ਫ਼ਰਦ ਕੇਂਦਰਾਂ ਤੋਂ 98138 ਫ਼ਰਦਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪਟਿਆਲਾ ਤਹਿਸੀਲ ਦੇ 271 ਪਿੰਡਾਂ ਦੀ ਜਾਇਦਾਦ ਦਾ ਡਾਟਾ ਆਨਲਾਇਨ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਜਪੁਰਾ ਦੇ 156 ਪਿੰਡ, ਨਾਭਾ ਦੇ ਕੁਲ 131 ਪਿੰਡ, ਸਮਾਣਾ ਦੇ 73 ਪਿੰਡ, ਪਾਤੜਾਂ ਦੇ 69 ਪਿੰਡ, ਦੁੱਧਨ ਸਾਧਾਂ ਦੇ 96, ਭਾਦਸੋਂ ਦੇ 44 ਅਤੇ ਘਨੌਰ ਦੇ ਕੁਲ 94 ਪਿੰਡਾਂ ਦਾ ਡਾਟਾ ਆਨਲਾਇਨ ਕਰਕੇ ਲਾਇਵ ਕੀਤਾ ਜਾ ਚੁੱਕਾ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਭਾਰ ਰਹਿਤ ਸਰਟੀਫਿਕੇਟ ਅਤੇ ਨਿਸ਼ਾਨਦੇਹੀ ਦੀ ਸੇਵਾ ਨੂੰ ਆਮ ਲੋਕਾਂ ਨੂੰ ਦੇਣ ਲਈ ਆਨ-ਲਾਇਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਨੂੰ ਪ੍ਰਾਪਤ ਕਰਨ ਲਈ ਕੋਈ ਵੀ ਵਿਅਕਤੀ ਆਪਣੇ ਪੱਧਰ ‘ਤੇ ਆਨਲਾਇਨ rcms.punjab.gov.in ‘ਤੇ ਲੋੜੀਂਦੀ ਫੀਸ ਦੀ ਆਨਲਾਇਨ ਅਦਾਇਗੀ ਕਰਨ ਉਪਰੰਤ ਅਪਲਾਈ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਉਸ ਦੇ ਪੱਧਰ ‘ਤੇ ਇਨ੍ਹਾਂ ਸੇਵਾਵਾਂ ਨੂੰ ਆਨਲਾਇਨ ਅਪਲਾਈ ਕਰਨ ਵਿਚ ਕੋਈ ਦਿਕਤ ਪੇਸ਼ ਆਉਂਦੀ ਹੈ ਤਾਂ ਉਹ ਵਿਅਕਤੀ ਇਹ ਸੇਵਾਵਾਂ ਪ੍ਰਾਪਤ ਕਰਨ ਲਈ ਸਬੰਧਤ ਫਰਦ ਕੇਂਦਰ ਵਿਖੇ, ਸੇਵਾ ਕੇਂਦਰ ਵਿਖੇ ਜਾਂ ਸਬੰਧਤ ਤਹਿਸੀਲ/ਸਬ ਤਹਿਸੀਲ ਦੇ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦੇ ਰੀਡਰ ਕੋਲ ਜਾਕੇ ਵੀ ਅਪਲਾਈ ਕਰਵਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

by Ranjit Singh
November 22, 2026
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਏਸ਼ੀਅਨ ਚੈਂਪੀਅਨਜ਼...

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

by Ranjit Singh
November 22, 2026
0

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ...

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

by Ranjit Singh
November 22, 2026
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਏਸ਼ੀਅਨ ਚੈਂਪੀਅਨਜ਼...

Most Popular

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
2 weeks ago
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 