• Latest
  • Trending
ਪਠਾਨਕੋਟ ਪੁਲਿਸ ਨੇ ਵਿਦੇਸ਼ਾਂ ਵਿੱਚ ਨੌਕਰੀ ਦੇ ਘੁਟਾਲੇ ਦਾ ਕੀਤਾ ਪਰਦਾਫਾਸ਼, ਦੋਸ਼ੀ ਮਹਿਲਾ ਗ੍ਰਿਫਤਾਰ

ਪਠਾਨਕੋਟ ਪੁਲਿਸ ਨੇ ਵਿਦੇਸ਼ਾਂ ਵਿੱਚ ਨੌਕਰੀ ਦੇ ਘੁਟਾਲੇ ਦਾ ਕੀਤਾ ਪਰਦਾਫਾਸ਼, ਦੋਸ਼ੀ ਮਹਿਲਾ ਗ੍ਰਿਫਤਾਰ

3 years ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

5 minutes ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

45 minutes ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

1 hour ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

2 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

2 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

4 hours ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

4 hours ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

4 hours ago
Hindi News
English News
Wednesday, November 18, 2026
No Result
View All Result
22 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਠਾਨਕੋਟ ਪੁਲਿਸ ਨੇ ਵਿਦੇਸ਼ਾਂ ਵਿੱਚ ਨੌਕਰੀ ਦੇ ਘੁਟਾਲੇ ਦਾ ਕੀਤਾ ਪਰਦਾਫਾਸ਼, ਦੋਸ਼ੀ ਮਹਿਲਾ ਗ੍ਰਿਫਤਾਰ

July 29, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਪਠਾਨਕੋਟ ਪੁਲਿਸ ਨੇ ਵਿਦੇਸ਼ਾਂ ਵਿੱਚ ਨੌਕਰੀ ਦੇ ਘੁਟਾਲੇ ਦਾ ਕੀਤਾ ਪਰਦਾਫਾਸ਼, ਦੋਸ਼ੀ ਮਹਿਲਾ ਗ੍ਰਿਫਤਾਰ

ਪਠਾਨਕੋਟ ਪੁਲਿਸ ਨੇ ਵਿਦੇਸ਼ਾਂ ਵਿੱਚ ਨੌਕਰੀ ਦੇ ਘੁਟਾਲੇ ਦਾ ਕੀਤਾ ਪਰਦਾਫਾਸ਼, ਦੋਸ਼ੀ ਮਹਿਲਾ ਗ੍ਰਿਫਤਾਰ

ਮਹਿਲਾ ਨੇ ਨੌਕਰੀ ਦੇ ਝੂਠੇ ਵਾਅਦੇ ਅਤੇ ਕਰੋਸ਼ੀਆ ਪੀ.ਆਰ ਦਾ ਝਾਂਸ਼ਾਂ ਦੇ ਕੇ ਲੋਕਾ ਨਾਲ ਮਾਰੀ ਲੱਖਾਂ ਰੁਪਏ ਦੀ ਠੱਗੀ

ਪੁਲਿਸ ਨੇ ਮਰਚੈਂਟ ਨੇਵੀ ਨੌਕਰੀ ਘੁਟਾਲੇ ਦਾ ਵੀ ਕੀਤਾ ਪਰਦਾਫਾਸ਼; ਧੋਖਾਧੜੀ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਪਠਾਨਕੋਟ: 29 ਜੁਲਾਈ, 2023 (ਵਿਸ਼ਵ ਵਾਰਤਾ):- ਨੌਕਰੀਆਂ ਦਾ ਝਾਂਸਾ ਦੇ ਕੇ ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਮੁਲਜ਼ਮਾਂ ਨੂੰ ਫੜਨ ਦੀ ਪਹਿਲਕਦਮੀ ਕਰਦਿਆਂ ਪਠਾਨਕੋਟ ਪੁਲਿਸ ਨੇ ਸ਼ਨੀਵਾਰ ਨੂੰ ਨੌਕਰੀਆਂ ਦੀ ਧੋਖਾਧੜੀ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

ਪਹਿਲੇ ਕੇਸ ਵਿੱਚ, ਪੁਲਿਸ ਨੇ ਇੱਕ ਚਲਾਕ ਮਹਿਲਾ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਜੋ ਕਿ ਕਰੋਸ਼ੀਆ ਵਿੱਚ ਨੌਕਰੀਆਂ ਅਤੇ ਸਥਾਈ ਰਿਹਾਇਸ਼ ਦੇ ਝੂਠੇ ਵਾਅਦਿਆਂ ਨਾਲ ਪੀੜਤਾਂ ਨੂੰ ਧੋਖਾ ਦੇ ਰਹੀ ਸੀ ਅਤੇ ਦੂਜੇ ਮਾਮਲੇ ਵਿੱਚ ਮਰਚੈਂਟ ਨੇਵੀ ਵਿੱਚ ਇੱਕ ਧੋਖੇਬਾਜ਼ ਯੋਜਨਾ ਤਿਆਰ ਕਰਨ ਵਾਲੇ ਮੁੱਖ ਦੋਸ਼ੀ ਦਾ ਪਰਦਾਫਾਸ਼ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਗਿਆਂ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਉਰਮਿਲਾ ਜਵਾਲੀਆ ਵਾਸੀ ਪਠਾਨਕੋਟ ਅਤੇ ਅਰੁਣ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।

ਪ੍ਰੈਸ ਨੂੰ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਖੁਲਾਸਾ ਕੀਤਾ ਕਿ ਪਠਾਨਕੋਟ ਪੁਲਿਸ ਦੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਜਵਾਬ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੀ ਅਗਵਾਈ ਈਓਡਬਲਯੂ ਤੋਂ ਇੰਸਪੈਕਟਰ ਗੁਰਪ੍ਰੀਤ ਕੌਰ ਨੇ ਕੀਤੀ, ਜਿਸ ਵਿੱਚ ਐਸਐਚਓ ਤਾਰਾਗੜ੍ਹ, ਨਵਦੀਪ ਸ਼ਰਮਾ ਅਤੇ ਐਸਐਚਓ ਡਵੀਜ਼ਨ ਨੰਬਰ 1, ਇੰਸਪੈਕਟਰ ਰਾਜੇਸ਼ ਹਸਤੀਰ, ਦੋਵਾਂ ਨੇ ਇਸ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਉਨ੍ਹਾਂ ਦੱਸਿਆ ਕਿ ਪਹਿਲਾ ਮਾਮਲਾ ਗੁਰਦਾਸਪੁਰ ਦੇ ਪਿੰਡ ਭੁੰਬਲੀ ਦੇ ਵਸਨੀਕ ਕਸ਼ਮੀਰ ਸਿੰਘ ਨਾਲ ਵਾਪਰੀ ਦੁਖਦਾਈ ਘਟਨਾ ਦੇ ਦੁਆਲੇ ਘੁੰਮਦਾ ਹੈ। ਉਹ ਉਰਮਿਲਾ ਜਵਾਲੀਆ ਦੁਆਰਾ ਚਲਾਏ ਗਏ ਧੋਖੇ ਦਾ ਸ਼ਿਕਾਰ ਹੋ ਗਿਆ, ਜੋ ਇੱਕ ਟਰੈਵਲ ਏਜੰਟ ਵਜੋਂ ਕੰਮ ਕਰ ਰਹੀ ਸੀ। ਸ਼੍ਰੀਮਤੀ ਜਵਾਲੀਆ ਨੇ ਕਸ਼ਮੀਰ ਸਿੰਘ ਨੂੰ ਝੂਠਾ ਭਰੋਸਾ ਦਿਵਾਇਆ ਕਿ ਉਹ ਕਰੋਸ਼ੀਆ ਵਿੱਚ ਉਸਦੇ ਬੇਟੇ ਲਈ ਨੌਕਰੀ ਦਾ ਇਤਜਾਮ ਕਰਕੇ ਦੇਵੇਗੀ ਅਤੇ, ਇਸਦੇ ਲਈ 6.5 ਲੱਖ ਰੁਪਏ ਦੀ ਮੰਗ ਕੀਤੀ। ਕਸ਼ਮੀਰ ਸਿੰਘ ਤੋਂ 5.6 ਲੱਖ ਰੁਪਏ ਕਢਵਾਉਣ ਤੋਂ ਬਾਅਦ, ਉਰਮਿਲਾ ਜਵਾਲੀਆ ਨੇ ਉਸਨੂੰ ਜਾਅਲੀ ਦਸਤਾਵੇਜ਼ ਸੌਂਪੇ ਅਤੇ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ। ਇਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 1 ਦੇ ਐਸਐਚਓ ਰਾਜੇਸ਼ ਹਸਤੀਰ ਨੇ ਜਾਲ ਵਿਛਾ ਕੇ ਮਹਿਲਾ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 1 ਵਿੱਚ ਇਮੀਗ੍ਰੇਸ਼ਨ ਐਕਟ ਦੀ ਧਾਰਾ 24, ਅਤੇ 420, 406 ਆਈਪੀਸੀ ਅਤੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇੱਕ ਹੋਰ ਘਟਨਾ ਵਿੱਚ, ਗੁਰਦਾਸਪੁਰ ਦੇ ਇੱਕ ਪਿੰਡ ਵਿੱਚ ਰਹਿਣ ਵਾਲਾ ਚੰਦਰ, ਇੱਕ ਫਰਜ਼ੀ ਸਕੀਮ ਦਾ ਸ਼ਿਕਾਰ ਹੋ ਗਿਆ ਸੀ। ਗੁਰਦਾਸਪੁਰ ਨਿਵਾਸੀ ਅਰੁਣ ਨੇ ਆਪਣੇ ਬੇਟੇ ਅਮਨਦੀਪ ਲਈ ਮਰਚੈਂਟ ਨੇਵੀ ਵਿੱਚ ਨੌਕਰੀ ਲਗਵਾਉਣ ਲਈ ਦੋਸ਼ੀ ਅਰੁਣ ਨੂੰ 5.5 ਲੱਖ ਰੁਪਏ ਦਿੱਤੇ ਅਤੇ ਦਸਤਾਵੇਜ਼ ਮੁਹੱਈਆ ਕਰਵਾਏ। ਪਰ ਇਹ ਇਹ ਸਭ ਝੂਠ ਸੀ। ਜਦੋਂ ਚੰਦਰ ਪਰਿਵਾਰ ਨੇ ਰਿਫੰਡ ਦੀ ਮੰਗ ਕੀਤੀ, ਤਾਂ ਦੋਸ਼ੀ ਨੇ ਉਸਨੂੰ ਬਾਊਂਸ ਹੋਏ ਚੈੱਕ ਜਾਰੀ ਕੀਤੇ ਅਤੇ 5.5 ਲੱਖ ਰੁਪਏ ਦੀ ਧੋਖਾਧੜੀ ਕੀਤੀ। ਐਸਐਚਓ ਤਾਰਾਗੜ੍ਹ, ਨਵਦੀਪ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਇੱਕ ਯੋਜਨਾ ਤਿਆਰ ਕੀਤੀ, ਜਿਸ ਨਾਲ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਸਿੱਟੇ ਵਜੋਂ, ਐਫ.ਆਈ.ਆਰ. ਨੰ: 44 ਮਿਤੀ 27.7.2023 ਨੂੰ ਦੋਸ਼ੀ ਵਿਰੁੱਧ ਆਈ.ਪੀ.ਸੀ. (ਥਾਣਾ ਤਾਰਾਗੜ੍ਹ) ਦੀ ਧਾਰਾ 420, 467, 468, ਅਤੇ 471 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਐਸਐਸਪੀ ਖੱਖ ਨੇ ਜਾਂਚ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਨਾਗਰਿਕਾਂ ਨੂੰ ਅਜਿਹੀਆਂ ਧੋਖਾਧੜੀ ਵਾਲੀਆਂ ਸਕੀਮਾਂ ਤੋਂ ਬਚਾਉਣ ਲਈ ਆਪਣੀ ਵਚਨਬੱਧਤਾ ਜਾਰੀ ਰੱਖੇਗੀ।

ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਅਤੇ ਉਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਨੇ ਕਿੰਨੇ ਹੋਰ ਲੋਕਾਂ ਨੂੰ ਧੋਖਾ ਦਿੱਤਾ ਹੈ ਅਤੇ ਪੀੜਤਾਂ ਦੀ ਮਿਹਨਤ ਦੀ ਕਮਾਈ ਦੀ ਵਸੂਲੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਪਠਾਨਕੋਟ ਪੁਲਿਸ ਨਾਗਰਿਕਾਂ ਨੂੰ ਨੌਕਰੀ ਦੇ ਮੌਕਿਆਂ ਨਾਲ ਨਜਿੱਠਣ ਦੌਰਾਨ ਸਾਵਧਾਨ ਅਤੇ ਚੌਕਸ ਰਹਿਣ ਦੀ ਸਲਾਹ ਦਿੰਦੀ ਹੈ ਅਤੇ ਉਹਨਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦੇਣ ਲਈ ਉਤਸ਼ਾਹਿਤ ਕਰਦੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

by Ranjit Singh
November 18, 2026
0

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਸੀਆਰਪੀਐਫ ਦੀ ਇੱਕ...

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

by Ranjit Singh
November 18, 2026
0

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸਮਾਜਵਾਦੀ ਪਾਰਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Most Popular

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

by Ranjit Singh
4 weeks ago
0

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): 16ਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 