• Latest
  • Trending
ਪਠਾਨਕੋਟ ਪੁਲਿਸ ਨੇ ਹੋਟਲਾਂ ਵਿੱਚ ਤਲਾਸ਼ੀ ਅਭਿਆਨ ਦੌਰਾਨ ਉੱਚ ਪੱਧਰੀ ਜੂਏ ਦੇ ਧੰਦੇ ਦਾ ਕੀਤਾ ਪਰਦਾਫਾਸ਼

ਪਠਾਨਕੋਟ ਪੁਲਿਸ ਨੇ ਹੋਟਲਾਂ ਵਿੱਚ ਤਲਾਸ਼ੀ ਅਭਿਆਨ ਦੌਰਾਨ ਉੱਚ ਪੱਧਰੀ ਜੂਏ ਦੇ ਧੰਦੇ ਦਾ ਕੀਤਾ ਪਰਦਾਫਾਸ਼

3 years ago
Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

13 minutes ago
Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

39 minutes ago
Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

53 minutes ago
Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

2 hours ago
Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

3 hours ago
Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

3 hours ago
Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

3 hours ago
Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

4 hours ago
International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

4 hours ago
Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

5 hours ago
Hindi News
English News
Friday, September 4, 2026
No Result
View All Result
27 °c
Chandigarh
27 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਠਾਨਕੋਟ ਪੁਲਿਸ ਨੇ ਹੋਟਲਾਂ ਵਿੱਚ ਤਲਾਸ਼ੀ ਅਭਿਆਨ ਦੌਰਾਨ ਉੱਚ ਪੱਧਰੀ ਜੂਏ ਦੇ ਧੰਦੇ ਦਾ ਕੀਤਾ ਪਰਦਾਫਾਸ਼

August 11, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਪਠਾਨਕੋਟ ਪੁਲਿਸ ਨੇ ਹੋਟਲਾਂ ਵਿੱਚ ਤਲਾਸ਼ੀ ਅਭਿਆਨ ਦੌਰਾਨ ਉੱਚ ਪੱਧਰੀ ਜੂਏ ਦੇ ਧੰਦੇ ਦਾ ਕੀਤਾ ਪਰਦਾਫਾਸ਼

ਪਠਾਨਕੋਟ ਪੁਲਿਸ ਨੇ ਹੋਟਲਾਂ ਵਿੱਚ ਤਲਾਸ਼ੀ ਅਭਿਆਨ ਦੌਰਾਨ ਉੱਚ ਪੱਧਰੀ ਜੂਏ ਦੇ ਧੰਦੇ ਦਾ ਕੀਤਾ ਪਰਦਾਫਾਸ਼

ਹੋਟਲ ਮੈਨੇਜਰ ਸਮੇਤ 21 ਕਾਬੂ, 6.33 ਲੱਖ ਰੁਪਏ ਦੀ ਨਕਦੀ ਬਰਾਮਦ

ਪੁਲਿਸ ਨੇ ਹੋਟਲ ਮਾਲਕ ਤੇ ਵੀ ਕੀਤਾ ਪਰਚਾ ਦਰਜ਼

ਪਠਾਨਕੋਟ, 11 ਅਗਸਤ (ਵਿਸ਼ਵ ਵਾਰਤਾ) ਪਠਾਨਕੋਟ ਪੁਲਿਸ ਵੱਲੋਂ ਸੁਤੰਤਰਤਾ ਦਿਵਸ ਤੋਂ ਪਹਿਲਾਂ ਸ਼ੁਰੂ ਕੀਤੇ ਗਏ ਸਰਚ ਅਭਿਆਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜ਼ਿਲ੍ਹੇ ਅੰਦਰ ਚੱਲ ਰਹੇ ਇੱਕ ਉੱਚ ਪੱਧਰੀ ਜੂਏ ਦੇ ਧੰਦੇ ਦਾ ਪਰਦਾਫਾਸ਼ ਕਰਕੇ ਹੋਟਲ ਮੈਨੇਜਰ ਸਮੇਤ 21 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਕਾਰਵਾਈ ਦੇ ਵੇਰਵੇ ਮੀਡੀਆ ਨੂੰ ਦੱਸਦੇ ਹੋਏ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਗੁਪਤ ਸੂਚਨਾ ਤੇ ਕਾਰਵਾਈ ਕਰਦੇ ਹੋਏ ਡੀਐੱਸਪੀ ਹੈੱਡਕੁਆਟਰ ਨਛੱਤਰ ਸਿੰਘ ਅਤੇ ਡੀਐੱਸਪੀ ਧਾਰ ਰਜਿੰਦਰ ਮਿਨਹਾਸ ਦੀ ਦੇਖ-ਰੇਖ ਹੇਠ ਇੰਸਪੈਕਟਰ ਸੀਆਈਏ ਰਾਜੇਸ਼ ਹਸਤੀਰ, ਐੱਸਐੱਚਓ ਸੁਜਾਨਪੁਰ ਦਵਿੰਦਰ ਪ੍ਰਸ਼ਾਦ ਦੀ ਅਗਵਾਈ ਹੇਠ ਇੱਕ ਪੁਲਸ ਟੀਮ ਨੇ ਡੀਪੀ ਰੈਜ਼ੀਡੈਂਸੀ ਹੋਟਲ ਤੇ ਛਾਪੇਮਾਰੀ ਕੀਤੀ ਅਤੇ ਹੋਟਲ ਵਿੱਚ ਚੱਲ ਰਹੇ ਜੂਏ ਦੇ ਧੰਦੇ ਦਾ ਪਰਦਾਫਾਸ਼ ਕਰਕੇ ਕੁੱਲ 21 ਵਿਅਕਤੀਆਂ ਨੂੰ ਫੜਿਆ ਗਿਆ ਜੋ ਹੋਟਲ ਦੇ ਅੰਦਰ ਗੈਰ ਕਾਨੂੰਨੀ ਜੂਆ ਖੇਡਦੇ ਪਾਏ ਗਏ ਸਨ।

ਜੂਏਬਾਜ਼ਾਂ ਨੇ ਹੋਟਲ ਦੇ ਵੱਖ-ਵੱਖ ਚੈਂਬਰਾਂ ਦੇ ਅੰਦਰ ਆਪਣੇ ਆਪ ਨੂੰ ਛੁਪਾਇਆ ਲਿਆਂ ਸੀ, ਫਿਰ ਵੀ ਚੌਕਸ ਪੁਲਿਸ ਟੀਮ ਨੇ ਬੜੀ ਸਾਵਧਾਨੀ ਨਾਲ ਹੋਟਲ ਦੀ ਤਲਾਸ਼ੀ ਲਈ, ਅਤੇ ਨਤੀਜੇ ਵਜੋਂ ਇਸ ਗੈਰ-ਕਾਨੂੰਨੀ ਜੂਏਬਾਜ਼ੀ ਸਿੰਡੀਕੇਟ ਨਾਲ ਜੁੜੇ ਸਾਰੇ ਵਿਅਕਤੀਆਂ ਨੂੰ ਸਫਲਤਾ ਪੂਰਵਕ ਕਾਬੂ ਕੀਤਾ ਹੈ।

ਪੁਲਿਸ ਟੀਮ ਨੇ ਕਾਰਵਾਈ ਦੌਰਾਨ ਕੁੱਲ 6,33,770 ਰੁਪਏ ਦੀ ਵੱਡੀ ਜੂਏ ਦੀ ਨਕਦ ਰਕਮ, ਦੋ ਕਾਰਾਂ, ਚਾਰ ਐਕਟਿਵਾ ਸਕੂਟਰ ਅਤੇ ਦੋ ਮੋਟਰਸਾਈਕਲ ਜ਼ਬਤ ਕੀਤੇ ਹਨ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਹੋਟਲ ਦੇ ਮੈਨੇਜਰ ਸਮੇਤ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹਨ। ਪਠਾਨਕੋਟ ਪੁਲਿਸ ਨੇ ਕੁੱਲ 22 ਵਿਅਕਤੀਆਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 420, 120-ਬੀ ਅਤੇ ਪੰਜਾਬ ਗੈਂਬਲਿੰਗ ਐਕਟ ਦੀ ਧਾਰਾ 13 ਤਹਿਤ ਥਾਣਾ ਸੁਜਾਨਪੁਰ ਪਠਾਨਕੋਟ ਵਿਖੇ ਮਾਮਲਾ ਦਰਜ ਕੀਤਾ ਹੈ।

ਫੜੇ ਗਏ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ ਉਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਐਸਐਸਪੀ ਖੱਖ ਨੇ ਕਿਹਾ, “ਇਸ ਜੂਏ ਦੇ ਰਿੰਗ ਨੂੰ ਸਫ਼ਲਤਾਪੂਰਵਕ ਖਤਮ ਕਰਨਾ ਇੱਕ ਮਜ਼ਬੂਤ ​​ਸੰਦੇਸ਼ ਦਿੰਦਾ ਹੈ ਕਿ ਜ਼ਿਲ੍ਹੇ ਪਠਾਨਕੋਟ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਠਾਨਕੋਟ ਪੁਲਿਸ ਕਾਨੂੰਨ ਨੂੰ ਕਾਇਮ ਰੱਖਣ ਅਤੇ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

by Ranjit Singh
September 4, 2026
0

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ - ਨਵਾਂ ਸ਼ਡਿਊਲ 10 ਸਤੰਬਰ ਤੋਂ ਹੋਵੇਗਾ ਲਾਗੂ ਲੁਧਿਆਣਾ,...

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

by Ranjit Singh
September 4, 2026
0

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ - ਮੌਤ ਤੋਂ ਬਾਅਦ ਅੱਖਾਂ ਦਾਨ ਕੀਤੀਆਂ - ਸਰੀਰ ਮੈਡੀਕਲ...

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

by Ranjit Singh
September 4, 2026
0

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ ਚੰਡੀਗੜ੍ਹ, 4 ਸਤੰਬਰ (ਵਿਸ਼ਵ...

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

by Ranjit Singh
September 4, 2026
0

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ - ਨੋ-ਪਾਰਕਿੰਗ ’ਚ ਗੱਡੀ ਖੜ੍ਹੀ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

by Ranjit Singh
September 4, 2026
0

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ - ਨਵਾਂ ਸ਼ਡਿਊਲ 10 ਸਤੰਬਰ ਤੋਂ ਹੋਵੇਗਾ ਲਾਗੂ ਲੁਧਿਆਣਾ,...

Most Popular

ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Jaspreet Kaur
3 weeks ago
0

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 