• Latest
  • Trending
ਪਤਨੀ ਅਤੇ ਪੁੱਤਰੀ ਨੂੰ ਜਖਮੀ ਕਰ ਖੁਦ ਕੀਤੀ ਆਤਮਹੱਤਿਆ

ਪਤਨੀ ਅਤੇ ਪੁੱਤਰੀ ਨੂੰ ਜਖਮੀ ਕਰ ਖੁਦ ਕੀਤੀ ਆਤਮਹੱਤਿਆ

7 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

14 minutes ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

14 minutes ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

30 minutes ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

39 minutes ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

1 hour ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

2 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

3 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

3 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

3 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਤਨੀ ਅਤੇ ਪੁੱਤਰੀ ਨੂੰ ਜਖਮੀ ਕਰ ਖੁਦ ਕੀਤੀ ਆਤਮਹੱਤਿਆ

April 15, 2020
in ਪੰਜਾਬ
ਪਤਨੀ ਅਤੇ ਪੁੱਤਰੀ ਨੂੰ ਜਖਮੀ ਕਰ ਖੁਦ ਕੀਤੀ ਆਤਮਹੱਤਿਆ

ਪੁਲਿਸ ਦੀ ਕਾਰਵਾਈ ਦੇ ਡਰ ਤੋਂ ਪਤੀ ਨੇ ਕੀਤੀ ਆਤਮਹੱਤਿਆ
ਬੁਢਲਾਡਾ 15, ਅਪ੍ਰੈਲ(ਵਿਸ਼ਵ ਵਾਰਤਾ)    ਸਥਾਨਕ ਸ਼ਹਿਰ ਦੇ ਬਾਜੀਗਰ ਬਸਤੀ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦੇ ਚਰਿੱਤਰ ਤੇ ਸ਼ੱਕ ਹੋਣ ਕਾਰਨ ਪਤਨੀ ਸਮੇਤ ਆਪਣੀ ਪੁੱਤਰੀ ਦੀ ਘਾਪ ਨਾਲ ਕੁੱਟਮਾਰ ਕਰਕੇ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ. ਪੁਲਿਸ ਦੀ ਕਾਰਵਾਈ ਤੋਂ ਡਰਦਿਆਂ ਓਪਰੋਕਤ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ. ਇੱਕਤਰ ਕੀਤੀ ਜਾਣਕਾਰੀ ਅਨੁਸਾਰ ਐਸ ਐਚ ਓ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 19 ਬਾਜੀਗਰ ਬਸਤੀ ਦਾ ਵਸਨੀਕ ਰਾਜੂ ਸਿੰਘ ਪੁੱਤਰ ਕਰਨ ਸਿੰਘ ਨੇ ਆਪਣੀ ਪਤਨੀ ਸਵਿੱਤਰੀ ਦੇ ਚਰਿੱਤਰ ਤੇ ਸ਼ੱਕ ਕਰਦਿਆਂ ਉਸ ਨਾਲ ਝਗੜਾ ਕਰਨ ਲੱਗਿਆ ਅਤੇ ਉਸਤੇ ਘਾਪ ਨਾਲ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰ ਦਿੱਤਾ. ਇਸ ਦੋਰਾਨ ਉਸਦੀ ਛੋਟੀ ਪੁੱਤਰੀ ਪ੍ਰੀਤ (16) ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਤੇ ਵੀ ਹਮਲਾ ਕਰ ਦਿੱਤਾ. ਜਿਸ ਤੇ ਉਸਦੀ ਵੱਡੀ ਪੁੱਤਰੀ ਲਕਸ਼ਮੀ(19) ਨੇ ਆਪਣੇ ਛੋਟੇ ਭਰਾ ਦੇ ਸਹਿਯੋਗ ਸਦਕਾ ਮਾਤਾ ਅਤੇ ਭੈਣ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ. ਜਿੱਥੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਵੱਡੀ ਪੁੁੱਤਰੀ ਦੇ ਬਿਆਨ ਤੇ ਉਸਦੇ ਪਿਤਾ ਰਾਜੂ ਸਿੰਘ ਦੇ ਖਿਲਾਫ ਧਾਰਾ 307, 324, 323 ਤਹਿਤ ਮਾਮਲਾ ਦਰਜ ਕਰਕੇ ਜਾਚ ਸ਼ੁਰੂ ਕਰ ਦਿੱਤੀ. ਇਸ ਦੌਰਾਨ ਪੁਲਿਸ ਦੀ ਕਾਰਵਾਈ ਤੋਂ ਡਰਦਿਆਂ ਰਾਜੂ ਸਿੰਘ ਨੇ ਆਪਣੇ ਘਰ ਵਿੱਚ ਹੀ ਛੱਤ ਤੇ ਲੱਗੇ ਗਾਡਰ ਨਾਲ ਫਾਹਾਂ ਲੈ ਕੇ ਆਤਮ ਹੱਤਿਆ ਕਰ ਲਈ. ਪੁਲਿਸ ਨੇ ਮ੍ਰਿਤਕ ਰਾਜੂ ਦੀ ਲਾਸ਼ ਨੂੰ ਪੋਸਟ ਮਾਰਟਮ ਉਪਰੰਤ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਨੁੰ ਸੋਪ ਦਿੱਤੀ ਹੈ. ਦੂਸਰੇ ਪਾਸੇ ਜੇਰੇ ਇਲਾਜ ਮ੍ਰਿਤਕ ਦੀ ਪਤਨੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਪ੍ਰੰਤੂ ਡਾਕਟਰਾ ਅਨੁਸਾਰ ਖਤਰੇ ਤੋਂ ਬਾਹਰ ਹੈੈ.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਗੁਜਰਾਤ : 213 ਮੈਡੀਕਲ ਸਟੋਰਾਂ ਦੀ ਜਾਂਚ; NDPS ਐਕਟ ਅਧੀਨ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਉਲੰਘਣਾ ਲਈ 25 ਨੋਟਿਸ ਜਾਰੀ

ਗੁਜਰਾਤ : 213 ਮੈਡੀਕਲ ਸਟੋਰਾਂ ਦੀ ਜਾਂਚ; NDPS ਐਕਟ ਅਧੀਨ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਉਲੰਘਣਾ ਲਈ 25 ਨੋਟਿਸ ਜਾਰੀ

by Navjot
3 weeks ago
0

  ਗਾਂਧੀਨਗਰ, 29 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਪੁਲਿਸ ਦੀ 'ਐਂਟੀ-ਨਾਰਕੋਟਿਕਸ ਟਾਸਕ ਫੋਰਸ' (ANTF) ਨੇ ਇੱਕ ਹਫ਼ਤੇ ਦੌਰਾਨ ਪੂਰੇ ਰਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 