• Latest
  • Trending
ਪਤੀ ਦਾ ਕਤਲ ਕਰਨ ਵਾਲੀ ਪਤਨੀ ਪ੍ਰੇਮੀ ਸਮੇਤ ਗ੍ਰਿਫਤਾਰ

ਪਤੀ ਦਾ ਕਤਲ ਕਰਨ ਵਾਲੀ ਪਤਨੀ ਪ੍ਰੇਮੀ ਸਮੇਤ ਗ੍ਰਿਫਤਾਰ

7 years ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

28 minutes ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

47 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

50 minutes ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

51 minutes ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

51 minutes ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

58 minutes ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

2 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

3 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

3 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

4 hours ago
Hindi News
English News
Sunday, November 15, 2026
No Result
View All Result
27 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਤੀ ਦਾ ਕਤਲ ਕਰਨ ਵਾਲੀ ਪਤਨੀ ਪ੍ਰੇਮੀ ਸਮੇਤ ਗ੍ਰਿਫਤਾਰ

January 4, 2020
in ਪੰਜਾਬ
ਪਤੀ ਦਾ ਕਤਲ ਕਰਨ ਵਾਲੀ ਪਤਨੀ ਪ੍ਰੇਮੀ ਸਮੇਤ ਗ੍ਰਿਫਤਾਰ

ਬਟਾਲਾ (ਵਿਸ਼ਵ ਵਾਰਤਾ ) ਇਸ਼ਕ ਵਿਚ ਅੰਨ੍ਹੀ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ ਕਹਿੰਦੇ ਨੇ ਕਿ ਪਿਆਰ ਅੰਨਾ ਹੁੰਦਾ ਹੈ ਜਿਸ ਦੀ ਤਾਜ਼ਾ ਮਿਸਾਲ ਉਦੋਂ ਸਾਹਮਣੇ ਆਈ ਜਦੋਂ ਇੱਕ ਵਿਆਹੁਤਾ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਸੁਪਾਰੀ ਕਿੱਲਰ ਰਾਹੀਂ ਆਪਣੇ ਹੀ ਪਤੀ ਦਾ ਖੂਨ ਕਰਵਾ ਦਿੱਤਾ ਇਹ ਘਟਨਾ ਤਿੰਨ ਮਹੀਨੇ ਪੁਰਾਣੇ ਹੈ  ਹੁਣ ਪੁਲਿਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ ਬਟਾਲਾ ਪੁਲਸ ਨੇ ਔਰਤ ਅਤੇ ਉਸ ਦੇ ਪ੍ਰੇਮੀ ਸਮੇਤ ਕੁਝ ਛੇ ਮੁਜ਼ਰਮਾਂ ਨੂੰ ਕਾਬੂ ਕਰ ਦਿੱਤਾ ਹੈ ਇਕ ਮੁਜ਼ਰਮ ਹਾਲੇ ਵੀ ਫ਼ਰਾਰ ਦੱਸਿਆ ਜਾਂਦਾ ਹੈ ਇਹ ਮਾਮਲਾ ਬਟਾਲਾ ਪੁਲਸ ਦੇ ਅਧੀਨ ਪੈਂਦੇ ਪਿੰਡ ਵਿਧਵਾ ਦਾ ਹੈ ਜਿੱਥੇ ਬੀਤੇ ਪੰਜ ਅਕਤੂਬਰ ਨੂੰ ਕੁਝ ਅਣਪਛਾਤੇ ਲੋਕਾਂ ਨੇ ਜਗਵੰਤ ਸਿੰਘ ਨਾਮੀ ਵਿਅਕਤੀ ਦਾ ਕਤਲ ਕਰ ਦਿੱਤਾ ਸੀ ਬਟਾਲਾ ਪੁਲਿਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਲਈ ਲਈ ਤਿੰਨ ਮਹੀਨੇ ਤੋਂ ਕੋਸ਼ਿਸ਼ ਜਾਰੀ ਰੱਖੀ ਸੀ ਕਿਲ੍ਹਾ ਲਾਲ ਸਿੰਘ ਤੇ ਥਾਣਾ ਇੰਚਾਰਜ ਅਮਰੀਕ ਸਿੰਘ ਨੇ ਦੱਸਿਆ ਹੈ ਕਿ ਜਗਵੰਤ ਸਿੰਘ ਦੀ ਪਤਨੀ ਗੁਰਮੀਤ ਕੌਰ ਨੇ ਚਰਨਜੀਤ ਨਾਲ ਪ੍ਰੇਮ ਸਬੰਧ ਜਗਵੰਤ ਸਿੰਘ ਦੁਬਈ ਰਹਿੰਦਾ ਸੀ ਜਗਵੰਤ ਦੇ ਵੱਡੇ ਭਰਾ ਦੀ ਮੌਤ ਹੋ ਚੁੱਕੀ ਸੀ ਜਿਸ ਮਗਰੋਂ ਜਗਵੰਤ ਸਿੰਘ ਨੇ ਆਪਣੀ ਭਾਬੀ ਨਾਲ ਵਿਆਹ ਕਰਵਾ ਲਿਆ ਸੀ ਚਰਨਜੀਤ ਸਿੰਘ ਦੇ ਜਗਵੰਤ ਦੀ ਪਤਨੀ ਨਾਲ ਸੰਬੰਧ ਬਣ ਗਏ ਜਿਸ ਦਾ ਪਤਾ ਜਗਵੰਤ ਨੂੰ ਲੱਗ ਗਿਆ ਸੀ ਪੁਲਿਸ ਦਾ ਕਹਿਣਾ ਹੈ ਕਿ ਜਦੋਂ ਜਗਵੰਤ ਨੇ ਆਪਣੀ ਪਤਨੀ ਨੂੰ ਚਰਨਜੀਤ ਨਾਲ ਸਬੰਧ ਤੋੜਨ ਲਈ ਕਿਹਾ ਤਾਂ ਉਸਨੇ ਚਰਨਜੀਤ ਸਿੰਘ ਅਤੇ ਗੁਰਦੁਆਰੇ ਦੇ ਗ੍ਰੰਥੀ ਬਾਬਾ ਬਲਕਾਰ ਸਿੰਘ ਨਾਲ ਮਿਲ ਕੇ ਆਪਣੇ ਪਤੀ ਨੂੰ ਕਤਲ ਕਰਨ ਦੀ ਸਾਜ਼ਿਸ਼ ਰਚੀ ਉਸ ਨੇ ਚਾਰ ਸੁਪਾਰੀ ਕਿਲਰਜ਼ ਨੂੰ ਚਾਰ ਲੱਖ ਰੁਪਏ ਦੇ ਕੇ ਜਗਵੰਤ ਸਿੰਘ ਦਾ ਕਤਲ ਕਰਵਾ ਦਿੱਤਾ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਗੁਰਮੀਤ ਕੌਰ ਉੱਤੇ ਪਹਿਲਾਂ ਹੀ ਸ਼ੱਕ ਸੀ ਅਤੇ ਉਸੇ ਉੱਤੇ ਨਜ਼ਰ ਵੀ ਰੱਖੀ ਜਾ ਰਹੀ ਸੀ ਪੁਲਿਸ ਨੇ ਜਦੋਂ ਗੁਰਮੀਤ ਕੌਰ ਤੋਂ ਸਖਤੀ ਨਾਲ ਪੁੱਛ ਵਿੱਚ ਕੀਤੀ ਤਾਂ ਉਸ ਨੇ ਜ਼ੁਰਮ ਕਬੂਲ ਕਰ ਲਿਆ ਪੁਲਿਸ ਨੇ ਇੱਕ ਨੂੰ ਛੱਡ ਕੇ ਸਾਰੇ ਦੋਸ਼ੀ ਗ੍ਰਿਫਤਾਰ ਕਰ ਲਏ ਹਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

by Navjot
1 week ago
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਜਾਪਾਨ 'ਤੇ 4-1 ਦੀ ਸ਼ਾਨਦਾਰ ਜਿੱਤ ਦਰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 