• Latest
  • Trending
ਪਤੰਗ ਦਵਾਉਣ ਦੇ ਬਹਾਨੇ 8 ਸਾਲਾਂ ਮੁੰਡੇ ਨਾਲ ਬਦਫੈਲੀ

ਪਤੰਗ ਦਵਾਉਣ ਦੇ ਬਹਾਨੇ 8 ਸਾਲਾਂ ਮੁੰਡੇ ਨਾਲ ਬਦਫੈਲੀ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

9 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

10 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

10 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

11 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

12 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

12 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

12 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

13 hours ago
Hindi News
English News
Tuesday, November 10, 2026
No Result
View All Result
15 °c
Chandigarh
23 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਤੰਗ ਦਵਾਉਣ ਦੇ ਬਹਾਨੇ 8 ਸਾਲਾਂ ਮੁੰਡੇ ਨਾਲ ਬਦਫੈਲੀ

December 27, 2017
in ਲੁਧਿਆਣਾ
ਪਤੰਗ ਦਵਾਉਣ ਦੇ ਬਹਾਨੇ 8 ਸਾਲਾਂ ਮੁੰਡੇ ਨਾਲ ਬਦਫੈਲੀ
ਪਤੰਗ ਦਵਾਉਣ ਦੇ ਬਹਾਨੇ 8 ਸਾਲਾਂ ਮੁੰਡੇ ਨਾਲ ਬਦਫੈਲੀਲੁਧਿਆਣਾ ਨੇੜਲੇ ਪਿੰਡ ਤਲਵੰਡੀ ਖੁਰਦ ਵਿਖੇ 8 ਸਾਲਾਂ ਮੁੰਡੇ ਨਾਲ ਬਦਫੈਲੀ ਕਰਨ ਦੇ ਦੋਸ਼ ‘ਚ ਥਾਣਾ ਦਾਖਾ ਪੁਲਿਸ ਨੇ ਕਥਿਤ ਆਰੋਪੀ ਗੱਗੂ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਤਲਵੰਡੀ ਖੁਰਦ ( ਲੁਧਿ: ) ਵਿਰੁਧ ਧਾਰਾ 377 ਆਈ.ਪੀ.ਸੀ.ਤਹਿਤ ਮਾਮਲਾ ਦਰਜ ਕੀਤਾ ਹੈ। ਕਥਿਤ ਮੁਲਜਮ ਗੱਗੂ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਲੁਧਿਆਣਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ। ਜਿਸ ਨੂੰ ਮਾਨਯੋਗ ਅਦਾਲਤ ਨੇ ਜੇਲ ਭੇਜ ਦਿੱਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜਣ ਬੱਚੇ ਦੇ ਪਿਤਾ ਬਲਵਿੰਦਰ ਸਿੰਘ ਪੁੱਤਰ ਦੌਲਤ ਸਿੰਘ ਵਾਸੀ ਤਲਵੰਡੀ ਖੁਰਦ ਨੇ ਦੱਸਿਆਂ,ਕਿ ਉਸ ਦੇ 2 ਬੱਚੇ ( ਲੜਕੀ-ਲੜਕਾ ) ਹਨ ਅਤੇ ਛੋਟਾ ਲੜਕਾ ਅਮਰਜੋਤ ਸਿੰਘ ( ਅਸਲੀ ਨਾਮ ਨਹੀਂ ) ਪਿੰਡ ਦੇ ਹੀ ਸਰਕਾਰੀ ਪ੍ਰਾਈਮਰੀ ਵਿਚ ਪੜਦਾ ਹੈ। ਬੀਤੇ 24 ਦਸੰਬਰ ਨੂੰ ਉਹ ( ਬਲਵਿੰਦਰ ਸਿੰਘ ) ਪਿੰਡ ਨਾਰੰਗਵਾਲ ਵਿਖੇ ਆਪਣੇ ਕਿਸੇ ਕੰਮ ‘ਤੇ ਗਿਆ ਹੋਇਆ ਸੀ ਤਾਂ ਉਕਤ ਦਿਨ ਉਸ ਦੀ ਪਤਨੀ ਨੇ ਦੱਸਿਆਂ,ਕਿ ਕਥਿਤ ਆਰੋਪੀ ਗੱਗੂ ਨੇ ਅਮਨਜੋਤ ਸਿੰਘ ਨਾਲ ”ਬਦਫੈਲੀ” ਕੀਤੀ ਹੈ। ਸਿੱਟੇ ਵੱਜੋਂ ਜਦ ਉਸ ਨੇ ਆਪਣੇ ਬੇਟੇ ਅਮਨਜੋਤ ਸਿੰਘ ਨੂੰ ਪੁੱਛਿਆਂ ਤਾਂ ਉਸ ਨੇ ਦੱਸਿਆਂ,ਕਿ ਜਦ ਉਹ ਬਿਜਲੀ ਵਾਲੀ ਪ੍ਰੈਸ ਠਕਿ ਕਰਵਾਉਣ ਲਈ ਦਵਿੰਦਰ ਦੀ ਦੁਕਾਨ ‘ਤੇ ਦੇ ਕੇ ਵਾਪਸ ਘਰ ਨੂੰ ਆ ਰਿਹਾ ਸੀ ਤਾਂ ਰਾਸਤੇ ਵਿਚ ਉਸ ਨੂੰ ”ਗੱਗੂ” ਮਿਲ ਗਿਆ ਅਤੇ ਉਸ ਨੇ ਆਖਿਆ ,ਕਿ ”ਆਜਾ ਪਤੰਗ ਲੈਣ ਚੱਲੀਏ”। ਸਿੱਟੇ ਵੱਜੋਂ ਉਸ ਦਾ ਮੁੰਡਾ ਅਮਨਜੋਤ ਸਿੰਘ ਕਥਿਤ ਆਰੋਪੀ ਗੱਗੂ ਨਾਲ ਚਲਾ ਗਿਆ ਅਤੇ ਸਵੱਦੀ ਨੂੰ ਜਾਣ ਵਾਲੇ ਰਾਹ ਤੇ ਖੇਤਾਂ ਵਿਚ ਲੈ ਜਾ ਕੇ ਉਸ ਦੇ ਪੁੱਤਰ ਅਮਨਜੌਤ ਸਿੰਘ ਨਾਲ ਬਦਫੈਲੀ ਕਰਕੇ ਮੁਲਜਮ ਗੱਗੂ ਫਰਾਰ ਹੋ ਗਿਆ। ਉਕਤ ਮਾਮਲੇ ਬਾਰੇ ਜਦ ਬੁੱਧਵਾਰ ਸ਼ਾਮ ਥਾਣਾ ਦਾਖਾ ਮੁਖੀ ਸਬ-ਇੰਸਪੈਕਟਰ ਬਿਕਰਮਜੀਤ ਸਿੰਘ ਘੁੰਮਣ ਨਾਲ ਸੰਪਰਕ ਕੀਤਾ ਤਾਂ ਉਨ•ਾਂ ਦੱਸਿਆ,ਕਿ ਪੁਲਿਸ ਨੇ ਕਥਿਤ ਆਰੋਪੀ ਗੱਗੂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਕੇਸ ਦੀ ਤਫਤੀਸ਼ ਏ.ਐਸ.ਆਈ.ਮੇਜਰ ਸਿੰਘ ਕਰ ਰਹੇ ਹਨ।
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ

Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ

by Ankit
April 2, 2025
0

  Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ ਲੁਧਿਆਣਾ 02 ਅਪ੍ਰੈਲ, 2025 (ਵਿਸ਼ਵ...

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ ਸਮੀਖਿਆ

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ ਸਮੀਖਿਆ

by Navjot
March 26, 2025
0

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ...

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ – ਮੁੱਖ ਮੰਤਰੀ

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ – ਮੁੱਖ ਮੰਤਰੀ

by Ankit
March 25, 2025
0

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ - ਮੁੱਖ ਮੰਤਰੀ • ਲੁਧਿਆਣਾ...

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

by Ankit
March 18, 2025
0

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ ਤਿੰਨ ਕਰੋੜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
6 days ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 