ਚੰਡੀਗੜ 17 ਜੁਲਾਈ – ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਦਿਵਸੀ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ। ਪੰਜਾਬ ਦੇ 18 ਡਿਪੂਆਂ ਦੇ ਵਰਕਰਾਂ ਦੀ ਹੜਤਾਲ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਿੰਡ ਜਮਸੇਰ ਖ਼ਾਸ ਸਮੇਤ ਖੇੜਾ,ਨਾਨਕ ਪਿੰਡੀ ਅਤੇ ਦਵਾਲੀ ਦੀਆਂ ਗ੍ਰਾਮ ਪੰਚਾਇਤਾਂ ਹੋਈਆਂ ਕਾਂਗਰਸ ਚ ਸ਼ਾਮਲ
ਜਲੰਧਰ 7 ਮਈ( ਵਿਸ਼ਵ ਵਾਰਤਾ)-ਜਲੰਧਰ ਦੇ ਵਿੱਚ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਪਿੰਡ ਜਮਸੇਰ...