
ਚੰਡੀਗੜ੍ਹ/14 ਮਈ (ਵਿਸ਼ਵ ਵਾਰਤਾ) : ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਆਪਣੀ ਪੰਦਰਵਾੜਾ ਮਿਲਣੀ ਤਹਿਤ ਕੱਲ੍ਹ ਨੂੰ ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਵਰਕਰਾਂ ਨੂੰ ਨਹੀਂ ਮਿਲਣਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਰਾਸ਼ਟਰੀ ਮਾਮਲਿਆਂ ਬਾਰੇ ਸਲਾਹਕਾਰ ਅਤੇ ਸਾਬਕਾ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਸਰਦਾਰ ਬਾਦਲ ਸ਼ਾਹਕੋਟ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਚੋਣ-ਮੁਹਿੰਮ ਦੀ ਯੋਜਨਾਬੰਦੀ ਅਤੇ ਨਿਗਰਾਨੀ ਦੇ ਕੰਮਾਂ ਵਿਚ ਰੁੱਝੇ ਹੋਣਗੇ, ਜਿਸ ਕਰਕੇ ਉਹ ਚੰਡੀਗੜ੍ਹ ਵਿਚ ਪਾਰਟੀ ਵਰਕਰਾਂ ਨੂੰ ਨਹੀਂ ਮਿਲ ਪਾਉਣਗੇ।
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ
ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...























