• Latest
  • Trending
ਪਰਗਟ ਸਿੰਘ ਵਲੋਂ ਨੌਜਵਾਨਾਂ ਨੂੰ ਜਿੰਦਗੀ ’ਚ ਸਕਰਾਤਮਕ ਸੋਚ ਅਪਣਾਉਣ ਦਾ ਸੱਦਾ, ਜੀ.ਐਨ.ਏ ਯੂਨੀਵਰਸਿਟੀ ਵਿਖੇ ਕਮਿਊਨਟੀ ਰੇਡੀਓ ਦਾ ਕੀਤਾ ਉਦਘਾਟਨ

ਪਰਗਟ ਸਿੰਘ ਵਲੋਂ ਨੌਜਵਾਨਾਂ ਨੂੰ ਜਿੰਦਗੀ ’ਚ ਸਕਰਾਤਮਕ ਸੋਚ ਅਪਣਾਉਣ ਦਾ ਸੱਦਾ, ਜੀ.ਐਨ.ਏ ਯੂਨੀਵਰਸਿਟੀ ਵਿਖੇ ਕਮਿਊਨਟੀ ਰੇਡੀਓ ਦਾ ਕੀਤਾ ਉਦਘਾਟਨ

5 years ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

5 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

23 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

32 minutes ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

35 minutes ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

41 minutes ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

46 minutes ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

57 minutes ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

11 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

11 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

12 hours ago
Hindi News
English News
Saturday, November 28, 2026
No Result
View All Result
16 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਗਟ ਸਿੰਘ ਵਲੋਂ ਨੌਜਵਾਨਾਂ ਨੂੰ ਜਿੰਦਗੀ ’ਚ ਸਕਰਾਤਮਕ ਸੋਚ ਅਪਣਾਉਣ ਦਾ ਸੱਦਾ, ਜੀ.ਐਨ.ਏ ਯੂਨੀਵਰਸਿਟੀ ਵਿਖੇ ਕਮਿਊਨਟੀ ਰੇਡੀਓ ਦਾ ਕੀਤਾ ਉਦਘਾਟਨ

November 12, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪਰਗਟ ਸਿੰਘ ਵਲੋਂ ਨੌਜਵਾਨਾਂ ਨੂੰ ਜਿੰਦਗੀ ’ਚ ਸਕਰਾਤਮਕ ਸੋਚ ਅਪਣਾਉਣ ਦਾ ਸੱਦਾ, ਜੀ.ਐਨ.ਏ ਯੂਨੀਵਰਸਿਟੀ ਵਿਖੇ ਕਮਿਊਨਟੀ ਰੇਡੀਓ ਦਾ ਕੀਤਾ ਉਦਘਾਟਨ

ਪਰਗਟ ਸਿੰਘ ਵਲੋਂ ਨੌਜਵਾਨਾਂ ਨੂੰ ਜਿੰਦਗੀ ’ਚ ਸਕਰਾਤਮਕ ਸੋਚ ਅਪਣਾਉਣ ਦਾ ਸੱਦਾ, ਜੀ.ਐਨ.ਏ ਯੂਨੀਵਰਸਿਟੀ ਵਿਖੇ ਕਮਿਊਨਟੀ ਰੇਡੀਓ ਦਾ ਕੀਤਾ ਉਦਘਾਟਨ
-ਕਿਹਾ, ਸੂਬਾ ਸਰਕਾਰ ਵਲੋਂ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਸਿੱਖਿਆ ਪ੍ਰਣਾਲੀ ਨੂੰ ਹੁਨਰਮੰਦ ਬਣਾਉਣ ਲਈ ਕੀਤੇ ਜਾ ਰਹੇ ਸੰਜੀਦਾ ਯਤਨ
-ਖੇਡਾਂ ਅਤੇ ਸਿੱਖਿਆ ਖੇਤਰ ਦੀਆਂ ਮਾਹਿਰ ਕਮੇਟੀਆਂ ਵਲੋਂ ਦੋਵਾਂ ਖੇਤਰਾਂ ਨੂੰ ਹੋਰ ਵਧੀਆ ਬਣਾਉਣ ਲਈ ਕੀਤਾ ਜਾ ਰਿਹਾ ਕੰਮ- ਕੈਬਨਿਟ ਮੰਤਰੀ

ਪਰਗਟ ਸਿੰਘ ਵਲੋਂ ਨੌਜਵਾਨਾਂ ਨੂੰ ਜਿੰਦਗੀ ’ਚ ਸਕਰਾਤਮਕ ਸੋਚ ਅਪਣਾਉਣ ਦਾ ਸੱਦਾ, ਜੀ.ਐਨ.ਏ ਯੂਨੀਵਰਸਿਟੀ ਵਿਖੇ ਕਮਿਊਨਟੀ ਰੇਡੀਓ ਦਾ ਕੀਤਾ ਉਦਘਾਟਨ

ਜਲੰਧਰ,12 ਨਵੰਬਰ 2021 (ਵਿਸ਼ਵ ਵਾਰਤਾ):-ਖੇਡ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ.ਪਰਗਟ ਸਿੰਘ ਨੇ ਨੌਜਵਾਨ ਲਈ ਸਭ ਤੋਂ ਵਧੀਆ ਰੋਜ਼ਗਾਰ ਅਤੇ ਸਿੱਖਿਆ ਦੇ ਮੌਕੇ ਪੈਦਾ ਕਰਨ ਦਾ ਭਰੋਸਾ ਦਿੰਦਿਆਂ ਉਨਾਂ ਨੂੰ ਜਿੰਦਗੀ ਵਿੱਚ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣ ਲਈ ਹਮੇਸ਼ਾਂ ਸਕਰਾਤਮਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ ਗਿਆ।
ਸ੍ਰ.ਪਰਗਟ ਸਿੰਘ ਵਲੋਂ ਜੀ.ਐਨ.ਏ.ਯੂਨੀਵਰਸਿਟੀ ਵਿਖੇ ਕਮਿਊਨਟੀ ਰੇਡੀਓ ਸਟੇਸ਼ਨ-ਜੀਐਨਏ ਰੇਡੀਓ 90.0 ਦਾ ਉਦਘਾਟਨ ਕਰਨ ਮੌਕੇ ਇਹ ਦੱਸਿਆ ਗਿਆ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ਨੂੰ ਹੁਨਰਮੰਦ ਸਿੱਖਿਆ ਵਿੱਚ ਬਦਲਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਵਧੀਆ ਰੋਜ਼ਗਾਰ ਪ੍ਰਾਪਤ ਹੋ ਸਕੇ। ਉਨਾਂ ਇਹ ਵੀ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਤੁਰੰਤ ਬਦਲਾਅ ਲਿਆਂਦੇ ਜੋ ਸਚਮੁੱਚ ਹੀ ਸਾਡੇ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਸਹਾਈ ਹੋਣ।
ਸ੍ਰ.ਪਰਗਟ ਸਿੰਘ ਨੇ ਜ਼ਿਕਰ ਕੀਤਾ ਕਿ ਸੂਬਾ ਸਰਕਾਰ ਵਲੋਂ ਜਾਣਕਾਰੀ ਦੇ ਅਦਾਨ ਪ੍ਰਦਾਨ ਲਈ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਮਾਹਿਰਾਂ ਨੂੰ ਇਕ ਮੰਚ ’ਤੇ ਲਿਆਉਣ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਦਾ ਇਕ ਮਨੋਰਥ ਸਿੱਖਿਆ ਨੂੰ ਆਜੋਕ ਸਮੇਂ ਦਾ ਹਾਣੀ ਬਣਾਉਣਾ ਹੈ। ਉਨਾਂ ਇਹ ਵੀ ਕਿਹਾ ਕਿ ਸਿੱਖਿਆ ਅਤੇ ਖੇਡ ਵਿਭਾਗ ਨਾਲ ਉੱਚ ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ ਦੇ ਅਧਾਰ ’ਤੇ ਸਪੈਸ਼ਲ ਮਾਹਿਰ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਸਿੱਖਿਆ ਨੂੰ ਭਵਿੱਖ ਨਿਰਮਾਣ ਦਾ ਸਾਧਨ ਬਣਾਇਆ ਜਾ ਸਕੇ।
ਖਿਡਾਰੀ ਹੋਣ ਦੇ ਨਾਤੇ ਆਪਣੇ ਸੰਘਰਸ਼ ਨੂੰ ਸਾਂਝਾ ਕਰਦਿਆਂ ਸ੍ਰ.ਪਰਗਟ ਸਿੰਘ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਜਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਮਿਹਨਤ ਦਾ ਰਾਹ ਅਪਣਾਉਣ ਕਿਉਂਕਿ ਇਸ ਨਾਲ ਉਨਾਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਹੋਵੇਗਾ। ਉਨਾਂ ਕਿਹਾ ਕਿ ਵਿਦਿਅਕ ਸੰਸਥਾਵਾਂ ’ਤੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਦੀ ਸਭ ਤੋਂ ਵੱਡੀ ਜਿੰਮੇਵਾਰੀ ਹੈ ਜਿਸ ਨਾਲ ਰਾਸ਼ਟਰ ਨਿਰਮਾਣ ਹੋ ਸਕੇਗਾ।
ਇਸ ਮੌਕੇ ਸ੍ਰ.ਪਰਗਟ ਸਿੰਘ ਵਲੋਂ ਜੀ.ਐਨ.ਏ.ਯੂਨੀਵਰਸਿਟੀ ਦੇ ਨਾਮ ’ਤੇ ਜੀਐਨਏ ਕਮਿਊਨਟੀ ਰੇਡੀਓ-ਜੀਐਨਏ ਰੇਡੀਓ 90.0 ‘ ਦੁਨੀਆਂ ਬਦਲ ਦੇਂਗੇ’ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਆਸ ਪ੍ਰਗਟਾਈ ਕਿ ਇਹ ਕਮਿਊਨਟੀ ਰੇਡੀਓ ਲੋਕਾਂ ਨੂੰ ਆਪਣੀ ਨਿਵੇਕਲੀ ਪਹਿਲ ਤੇ ਨਵੀਨਤਮ ਵਿਚਾਰਾਂ ਨਾਲ ਉਚਾਈਆਂ ’ਤੇ ਜਾਵੇਗਾ। ਉਨਾਂ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ ਰੇਡੀਓ ਸਟੇਸ਼ਨ ’ਤੇ ਭਾਸ਼ਣ ਵੀ ਰਿਕਾਰਡ ਕਰਵਾਇਆ ਗਿਆ।
ਇਸ ਮੌਕੇ ਪ੍ਰੋਜੈਕਟ ’ਤੇ ਚਾਨਣਾ ਪਾਉਂਦਿਆਂ ਪ੍ਰੋ-ਚਾਂਸਲਰ ਸ੍ਰ.ਗੁਰਦੀਪ ਸਿੰਘ ਸੀਹਰਾ ਨੇ ਦੱਸਿਆ ਕਿ ਜੀ.ਐਨ.ਏ. ਰੇਡੀਓ 90.0 ਨਾਨ-ਕਮਰਸ਼ੀਅਲ ਰੇਡੀਓ ਸੈਟਅਪ ਹੋਵੇਗਾ ਜਿਸ ਦਾ 20 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਸਥਾਨਕ ਲੋਕਾਂ ਨੂੰ ਲਾਭ ਪਹੰੁਚਾਉਣਾ ਹੈ। ਉਨਾਂ ਕਿਹਾ ਕਿ ਲੋਕ ਜੀਐਨਏ ਰੇਡੀਓ 90.0 ‘ਦੁਨੀਆ ਬਦਲ ਦੇਂਗੇ’ ਤੋਂ ਯੂਨੀਵਰਸਿਟੀ ਦੇ ਵੈਬਪੇਜ ਦੇ ਫਿ੍ਰਕੁਐਂਸੀ 90.0 ਐਫ.ਐਮ ਤੋਂ ਸੁਣ ਸਕਣਗੇ। ਉਨਾਂ ਕਿਹਾ ਕਿ ਕਮਿਊਨਟੀ ਰੇਡੀਓ ਸ਼ੁਰੂ ਕਰਨ ਦਾ ਮਨੋਰਥ ਜਰੂਰੀ ਹੁਨਰ ਨੂੰ ਜਿੰਦਗੀ ਦਾ ਹਿੱਸਾ ਬਣਾਉਣਾ ਹੈ। ਉਨਾਂ ਦੱਸਿਆ ਕਿ ਕਮਿਊਨਟੀ ਰੇਡੀਓ ਦਾ ਜ਼ੋਰ ਨੈਚਰੂਪੈਥੀ, ਆਯੂਰਵੇਦਾ, 12 ਪਾਸ ਵਿਦਿਆਰਥੀਆਂ ਲਈ ਕਰੀਅਰ ਕਾਊਂਸਿਗ,ਸਖਸ਼ੀਅਤ ਵਿਕਾਸ ਸੈਸ਼ਨ, ਮੋਟੀਵੇਸ਼ਨਲ ਲੈਕਚਰ ਆਦਿ ’ਤੇ ਹੋਵੇਗਾ।
ਇਸ ਮੌਕੇ ਵਾਈਸ ਚਾਂਸਲਰ ਡਾ.ਵੀ.ਕੇ.ਰਤਨ, ਫੈਕਲਟੀ ਡੀਨ ਡਾ.ਦਿਸ਼ਾ ਖੰਨਾ, ਡਾ.ਮੋਨੀਕਾ ਹੰਸਪਾਲ ਅਤੇ ਹੋਰ ਸਖਸ਼ੀਅਤਾਂ ਵਲੋਂ ਮੁੱਖ ਮਹਿਮਾਨ ਨੂੰ ਯੂਨੀਵਰਸਿਟੀ ਦਾ ਸੋਵੀਨਾਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
—————

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 28, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹 "ਖੁਸ਼ੀ" ਇੱਕ "ਭਰਮ" ਹੈ ਜਿਸਦੀ ਹਰ ਕੋਈ ਭਾਲ ਕਰ...

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

by Ranjit Singh
November 28, 2026
0

National: ਹੱਦਬੰਦੀ 'ਤੇ ਕਾਂਗਰਸ ਦਾ ਆਖਰੀ ਦਾਅ... ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

  ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) 💫💫ਤੁਹਾਡੀ ਜ਼ਿੰਦਗੀ ਵਿੱਚ ਇੱਕ ਅਦਭੁਤ ਬਦਲਾਅ ਉਦੋਂ ਆਉਂਦਾ ਹੈ ਜਦੋਂ ਤੁਸੀਂ ਉਨ੍ਹਾਂ ਚੀਜ਼ਾਂ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 