ਮੋਹਾਲੀ 07 ਮਾਰਚ 2020 (ਵਿਸ਼ਵ ਵਾਰਤਾ)-ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਬਲਵੰਤ ਸਿੰਘ ਨੰਦਗੜ• ਦੀ ਹਾਜਰੀ ਵਿੱਚ ਦੋ ਵਾਰ ਲੋਕ ਸਭਾ ਦੀ ਚੋਣ ਜਿੱਤ ਚੁੱਕੀ ਬੀਬੀ ਪਰਮਜੀਤ ਕੌਰ ਗੁਲਸ਼ਨ ਸਮੇਤ ਐਸ ਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਅੰਗਰੇਜ ਸਿੰਘ ਦਿਉਣ, ਜਿਲ•ਾ ਪ੍ਰੀਸਦ ਬਠਿੰਡਾ ਦੀ ਸਾਬਕਾ ਚੇਅਰਪਰਸਨ ਰਾਜਵਿੰਦਰ ਕੌਰ, ਸੁਖਮੰਦਰ ਸਿੰਘ ਭਾਗੀਬਾਂਦਰ, ਮੱਖਣ ਸਿੰਘ ਲਹਿਰਾ ਬੇਗਾ, ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਗੁਰਵਿੰਦਰ ਪਾਲ ਕੌਰ ਢਿੱਲੋਂ ਸਾਬਕਾ ਡੀ ਈ ਓ, ਇਸਤਰੀ ਵਿੰਗ ਦੀ ਸਰਕਲ ਪ੍ਰਧਾਨ ਪਰਮਜੀਤ ਕੌਰ, ਯੂਥ ਆਗੂ ਭੋਲਾ ਸਿੰਘ ਗਿੱਲਪੱਤੀ ਪੰਜਾਬ ਦੇ ਸਾਬਕਾ ਸਹਾਇਕ ਐਡਵੋਕੇਟ ਜਨਰਲ ਸਿੰਦਰਪਾਲ ਸਿੰਘ ਬਰਾੜ, ਬਾਦਲ ਪਰਿਵਾਰ ਦੇ ਔਖੇ ਦਿਨਾਂ ਦੌਰਾਨ ਬਠਿੰਡਾ ਦੇ ਜਿਲ•ਾ ਅਕਾਲੀ ਦਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ, ਸ੍ਰ: ਸਰਬਜੀਤ ਸਿੰਘ ਡੂਮਵਾਲੀ ਨੇ ਆਪਣੇ ਸਾਥੀਆਂ ਸਮੇਤ ਸ੍ਰ: ਸੁਖਦੇਵ ਸਿੰਘ ਢੀਂਡਸਾ ਦੇ ਖੇਮੇ ਵਿੱਚ ਸਾਮਲ ਹੋ ਕੇ ਮੂਲ ਅਕਾਲੀ ਦਲ ਨੂੰ ਸੁਰਜੀਤ ਕਰਨ ਵਿੱਚ ਸਹਿਯੋਗ ਦੇਣ ਦਾ ਐਲਾਨ ਕੀਤਾ।
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...