ਚੰਡੀਗੜ੍ਹ 1 ਸਤੰਬਰ ( ਵਿਸ਼ਵ ਵਾਰਤਾ)- ਪਰਮਿੰਦਰ ਸਿੰਘ ਢੀਂਡਸਾ ਦੁਆਰਾ 30 ਅਗਸਤ ਨੂੰ ਕਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਪਾਜੀਟਿਵ ਆਈ ਹੈ,ਜਦੋਂ ਕਿ 25 ਅਗਸਤ ਨੂੰ ਕਰਵਾਏ ਟੈਸਟ ਵਿੱਚ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਸੀ ਪਰ ਉਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਕਰੋਨਾ ਹੋਣ ਤੇ ਉਹ ਇਕਾਂਤਵਾਸ ਵਿੱਚ ਸਨ, ਪਰ ਉਨ੍ਹਾਂ ਨੇ ਇੱਕ ਵਾਰ ਫਿਰ ਟੈਸਟ ਕਰਵਾਉਣ ਦੀ ਜਰੂਰਤ ਸਮਝੀ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਪਾਜੀਟਿਵ ਆਈ ਹੈ,ਹੁਣ ਉਨ੍ਹਾਂ ਨੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਕੁੰਆਰਟਾਈਨ ਕਰ ਲਿਆ ਹੈ।
IPL ਵਿੱਚ ਅੱਜ ਸਨਰਾਈਜ਼ਰਸ ਹੈਦਰਾਬਾਦ ਤੇ ਲਖਨਊ ਸੁਪਰਜਾਇੰਟਸ ਹੋਣਗੇ ਆਹਮੋ-ਸਾਹਮਣੇ
IPL ਵਿੱਚ ਅੱਜ ਸਨਰਾਈਜ਼ਰਸ ਹੈਦਰਾਬਾਦ ਤੇ ਲਖਨਊ ਸੁਪਰਜਾਇੰਟਸ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 8ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ 'ਚ ਅੱਜ...