• Latest
  • Trending
ਪਰਲ ਗਰੁੱਪ ਦੇ ਮਾਲਕ ਭੰਗੂ ‘ਤੇ ਸਰਕਾਰ ਦੀ ਮਿਹਰਬਾਨੀ ਨਿੰਦਣਯੋਗ : ਹਰਪਾਲ ਚੀਮਾ

ਪਰਲ ਗਰੁੱਪ ਦੇ ਮਾਲਕ ਭੰਗੂ ‘ਤੇ ਸਰਕਾਰ ਦੀ ਮਿਹਰਬਾਨੀ ਨਿੰਦਣਯੋਗ : ਹਰਪਾਲ ਚੀਮਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

5 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

10 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

10 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਲ ਗਰੁੱਪ ਦੇ ਮਾਲਕ ਭੰਗੂ ‘ਤੇ ਸਰਕਾਰ ਦੀ ਮਿਹਰਬਾਨੀ ਨਿੰਦਣਯੋਗ : ਹਰਪਾਲ ਚੀਮਾ

November 20, 2018
in ਪੰਜਾਬ
ਪਰਲ ਗਰੁੱਪ ਦੇ ਮਾਲਕ ਭੰਗੂ ‘ਤੇ ਸਰਕਾਰ ਦੀ ਮਿਹਰਬਾਨੀ ਨਿੰਦਣਯੋਗ : ਹਰਪਾਲ ਚੀਮਾ

– ਸਰਕਾਰ ਪੀੜਤਾਂ ਨੂੰ ਇਨਸਾਫ਼ ਦੇਣ ਦੀ ਥਾਂ ਉਨਾਂ ਦੇ ਜ਼ਖ਼ਮਾਂ ‘ਤੇ ਛਿੜਕ ਰਹੀ ਹੈ ਨਮਕ

ਚੰਡੀਗੜ, ਨਵੰਬਰ 20 (ਵਿਸ਼ਵ ਵਾਰਤਾ)- ਪਰਲ ਗਰੁੱਪ ਦੇ ਮਾਲਕ ਅਤੇ ਪੰਜਾਬ ਦੇ ਕਰੀਬ 25 ਲੱਖ ਲੋਕਾਂ ਨਾਲ ਧੋਖਾ ਕਰ ਕੇ ਉਨਾਂ ਦੇ 10 ਹਜ਼ਾਰ ਕਰੋੜ ਰੁਪਏ ਹੜੱਪਣ ਵਾਲੇ ਨਿਰਮਲ ਭੰਗੂ ਨੂੰ ਸਰਕਾਰ ਦੁਆਰਾ ਗਿ੍ਰਫ਼ਤਾਰੀ ਤੋਂ ਬਾਅਦ ਵੀ ਵੀਆਈਪੀ ਸੁਵਿਧਾਵਾਂ ਦੇਣ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਇਸ ਨੂੰ ਗ਼ਰੀਬ ਲੋਕਾਂ ਦੇ ਜ਼ਖ਼ਮਾਂ ਉੱਤੇ ਨਮਕ ਛਿੜਕਣਾ ਕਰਾਰ ਦਿੱਤਾ।
ਪਾਰਟੀ ਦੇ ਚੰਡੀਗੜ ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਨੋਟ ਵਿਚ ਪਾਰਟੀ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਘੋਟਾਲੇਬਾਜਾਂ ਨਾਲ ਮਿਲੀ ਹੋਈ ਹੈ, ਤਾਂ ਹੀ ਉਨਾਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਲੋਕਾਂ ਨਾਲ ਧੋਖਾ ਕਰ ਰਹੇ ਹਨ। ਉਨਾਂ ਕਿਹਾ ਕਿ ਇਹ ਅਤਿ ਨਿੰਦਣਯੋਗ ਹੈ ਕਿ ਸਰਕਾਰ ਲੱਖਾਂ ਲੋਕਾਂ ਦੇ ਘਰ ਉਜਾੜਨ ਵਾਲਿਆਂ ਨੂੰ ਸਜਾ ਦੇਣ ਦੀ ਥਾਂ ਸਰਕਾਰੀ ਸੁਵਿਧਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਉਨਾਂ ਦੀ ਫ਼ਾਲਤੂ ਦੀ ਸੁਰੱਖਿਆ ਅਤੇ ਐਸ਼ੋ-ਅਰਾਮ ਉੱਤੇ ਪੰਜਾਬ ਦੇ ਲੋਕਾਂ ਦੇ ਖ਼ੂਨ ਪਸੀਨੇ ਨਾਲ ਕਮਾਏ ਲੱਖਾਂ ਰੁਪਏ ਬਰਬਾਦ ਕਰ ਰਹੀ ਹੈ।
ਚੀਮਾ ਨੇ ਕਿਹਾ ਕਿ ਸੂਬੇ ਭਰ ਵਿਚ ਅਧਿਆਪਕ, ਕਿਸਾਨ, ਨੌਜਵਾਨ ਅਤੇ ਹੋਰ ਵਰਗ ਹਰ ਰੋਜ਼ ਧਰਨੇ ਮੁਜ਼ਾਹਰੇ ਕਰ ਰਹੇ ਹਨ ਪਰੰਤੂ ਸਰਕਾਰ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਲੱਗਾ ਕੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਤੱਕ ਨਹੀਂ ਦੇ ਰਹੀ। ਦੂਸਰੇ ਪਾਸੇ ਬਿਮਾਰੀ ਦਾ ਬਹਾਨਾ ਲੱਗਾ ਕੇ ਹਵਾਲਾਤ ਤੋਂ ਹਸਪਤਾਲ ਵਿਚ ਆਰਾਮ ਫ਼ਰਮਾ ਰਹੇ ਪੰਨੂ ਉੱਤੇ ਪਿਛਲੇ ਕਰੀਬ ਢਾਈ ਸਾਲਾ ਵਿਚ 45 ਲੱਖ ਰੁਪਏ ਖ਼ਰਚ ਕਰ ਚੁੱਕੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪੰਨੂ ਨੂੰ ਪਹਿਲਾਂ ਤਿਹਾੜ ਜੇਲ ਤੋਂ ਬਠਿੰਡਾ ਜੇਲ ਅਤੇ ਫਿਰ ਮੁਹਾਲੀ ਦੇ ਹਸਪਤਾਲ ਵਿਚ ਭੇਜਣਾ ਕਈ ਸਵਾਲ ਖੜੇ ਕਰਦਾ ਹੈ। ਉਨਾਂ ਸਰਕਾਰ ਤੋਂ ਸਵਾਲ ਕਰਦਿਆਂ ਪੁੱਛਿਆ ਹੈ ਕਿ ਸਰਕਾਰ ਦੱਸੇ ਕਿ ਭੰਗੂ ਨੂੰ ਅਜਿਹੀ ਕਿਹੜੀ ਬਿਮਾਰੀ ਹੈ ਜਿਸ ਕਾਰਨ ਉਸ ਨੂੰ 29 ਵਿਚ 22 ਮਹੀਨੇ ਜੇਲ ਦੀ ਥਾਂ ਆਲੀਸ਼ਾਨ ਹਸਪਤਾਲ ਵਿਚ ਰੱਖਿਆ ਗਿਆ ਹੈ।
ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਭਿ੍ਰਸ਼ਟਾਚਾਰੀਆਂ ਅਤੇ ਧੋਖੇਬਾਜ਼ਾਂ ਦਾ ਸਾਥ ਛੱਡ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ। ਉਨਾਂ ਮੰਗ ਕੀਤੀ ਕਿ ਸਰਕਾਰ ਲੋਧਾ ਕਮਿਸ਼ਨ ਜਿਸ ਨੇ ਕਿ ਭੰਗੂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ ਵਿਚ  ਧਿਰ ਬਣੇ ਅਤੇ ਕਮਿਸ਼ਨ ਤੋਂ ਮੰਗ ਕਰੇ ਕਿ ਜ਼ਬਤ ਕੀਤੀ ਜਾਇਦਾਦ ਦੀ ਨਿਲਾਮੀ ਕਰ ਕੇ ਪੀੜਤ ਲੋਕਾਂ ਦੇ ਵਿਆਜ ਸਮੇਤ ਪੈਸੇ ਵਾਪਸ ਕਰੇ।
ਚੀਮਾ ਨੇ ਕਿਹਾ ਕਿ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਅਕਾਲੀ ਅਤੇ ਕਾਂਗਰਸੀ ਇੱਕੋ ਥਾਲ਼ੀ ਦੇ ਚੱਟੇ-ਬਟੇ ਹਨ। ਇਸੇ ਕਾਰਨ ਹੀ ਪਰਲ ਘੋਟਾਲੇ ਦੇ ਪੀੜਤਾਂ ਨੂੰ ਨਾ ਤਾਂ ਅਕਾਲੀ-ਭਾਜਪਾ ਸਰਕਾਰ ਸਮੇਂ ਅਤੇ ਨਾ ਹੀ ਮੌਜੂਦਾ ਸਰਕਾਰ ਸਮੇਂ ਇਨਸਾਫ਼ ਮਿਲਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

by Navjot
3 weeks ago
0

  ਮੁੰਬਈ, 21 ਅਕਤੂਬਰ (ਵਿਸ਼ਵ ਵਾਰਤਾ)  ਮੁੰਬਈ ਪੁਲਿਸ ਨੇ ਬਾਲੀਵੁੱਡ ਅਭਿਨੇਤਾ ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਵਿੱਚ ਦੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 