• Latest
  • Trending
ਪਰਵਾਸੀ ਪੰਜਾਬੀਆਂ ਦੀ ਆਸਾਨ ਪਹੁੰਚ ਵਾਲੇ ਮੰਤਰੀ ਨੂੰ ਪਰਵਾਸੀ ਮਾਮਲਿਆਂ ਬਾਰੇ ਵਿਭਾਗ ਦਿਤਾ ਜਾਵੇ : ਸਤਨਾਮ ਚਾਹਲ

ਪਰਵਾਸੀ ਪੰਜਾਬੀਆਂ ਦੀ ਆਸਾਨ ਪਹੁੰਚ ਵਾਲੇ ਮੰਤਰੀ ਨੂੰ ਪਰਵਾਸੀ ਮਾਮਲਿਆਂ ਬਾਰੇ ਵਿਭਾਗ ਦਿਤਾ ਜਾਵੇ : ਸਤਨਾਮ ਚਾਹਲ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

2 hours ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

3 hours ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

4 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

4 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

5 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

5 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

6 hours ago
Hindi News
English News
Monday, November 30, 2026
No Result
View All Result
14 °c
Chandigarh
18 ° Mon
18 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਵਾਸੀ ਪੰਜਾਬੀਆਂ ਦੀ ਆਸਾਨ ਪਹੁੰਚ ਵਾਲੇ ਮੰਤਰੀ ਨੂੰ ਪਰਵਾਸੀ ਮਾਮਲਿਆਂ ਬਾਰੇ ਵਿਭਾਗ ਦਿਤਾ ਜਾਵੇ : ਸਤਨਾਮ ਚਾਹਲ

December 26, 2017
in ਪੰਜਾਬ
ਪਰਵਾਸੀ ਪੰਜਾਬੀਆਂ ਦੀ ਆਸਾਨ ਪਹੁੰਚ ਵਾਲੇ ਮੰਤਰੀ ਨੂੰ ਪਰਵਾਸੀ ਮਾਮਲਿਆਂ ਬਾਰੇ ਵਿਭਾਗ ਦਿਤਾ ਜਾਵੇ : ਸਤਨਾਮ ਚਾਹਲ

ਚੰਡੀਗੜ, 26 ਦਸੰਬਰ (ਵਿਸ਼ਵ ਵਾਰਤਾ) -ਨਾਰਥ ਅਮਰੀਕਨ ਪੰਜਾਬੀ ਐਸ਼ੌਸ਼ੀਏਸ਼ਨ(ਨਾਪਾ) ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਪੁਰਜੋਰ ਸ਼ਬਦਾਂ ਰਾਹੀਂ ਮੰਗ ਕੀਤੀ ਹੈ ਕਿ ਪਰਵਾਸੀ ਪੰਜਾਬੀਆਂ ਦੀ ਭਲਾਈ ਵਾਲਾ ਵਿਭਾਗ ਇਕ ਐਸੇ ਮੰਤਰੀ ਨੂੰ ਦਿਤਾ ਜਾਵੇ ਜਿਸ ਮੰਤਰੀ ਕੋਲ ਪਰਵਾਸੀ ਪੰਜਾਬੀਆਂ ਦੀ ਪਹੁੰਚ ਬਹੁਤ ਅਸਾਨ ਹੋਵੇ।ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਅਜ ਇਥੇ ਦਸਿਆ ਕਿ ਹੁਣ ਇਹ ਵਿਭਾਗ ਮੁਖਮੰਤਰੀ ਕੋਲ ਹੋਣ ਕਰਕੇ ਪਰਵਾਸੀ ਪੰਜਾਬੀਆਂ ਦੀ ਮੁਖਮੰਤਰੀ ਕੋਲ ਪਹੁੰਚ ਅਸਾਨ ਨਹੀਂ ਹੈ ਜਿਸ ਕਾਰਣ ਪਰਵਾਸੀ ਪੰਜਾਬੀਆਂ ਦੇ ਮਸਲੇ ਅਜੇ ਤਕ ਜਿਉਂ ਦੇ ਤਿਉਂ ਕਾਇਮ ਹਨ ਜਿਸ ਕਾਰਣ ਪਰਵਾਸੀ ਪੰਜਾਬੀਆਂ ਵਿਚਕਾਰ ਪੰਜਾਬ ਸਰਕਾਰ ਪ੍ਰਤੀ ਰੋਸ ਤੇ ਗੁਸੇ ਦਾ ਆਲਮ ਵਿਖਾਈ ਦੇ ਰਿਹਾ ਹੈ।ਸ: ਚਾਹਲ ਨੇ ਕਿਹਾ ਕਿ ਅਜ ਪੰਜਾਬ ਸਰਕਾਰ ਦੇ ਹੋਂਦ ਵਿਚ ਆਉਣ ਦਾ ਲਗਭਗ ਇਕ ਸਾਲ ਦਾ ਸਮਾਂ ਪੂਰਾ ਹੋਣ ਵਾਲਾ ਹੈ ਲੇਕਿਨ ਇਸ ਸਮੇਂ ਦੌਰਾਨ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਵੀ ਯਤਨ ਨਹੀਂ ਕੀਤਾ ਗਿਆ।ਸ: ਚਾਹਲ ਨੇ ਿeਸ ਗਲ ਦਾ ਇੰਕਸ਼ਾਫ ਕੀਤਾ ਕਿ ਉਹਨਾਂ ਨੇ ਲਗਭਗ ਅੱਠ ਮਹੀਨੇ ਪਹਿਲਾਂ ਪੰਜਾਬ ਦੇ ਮੁਖ ਮੰਤਰੀ ਨੂੰ ਮਿਲਣ ਲਈ ਇਕ ਪੱਤਰ ਲਿਖਿਆ ਸੀ ਤਾਂ ਕਿ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਬਾਰੇ ਗਲਬਾਤ ਕੀਤੀ ਜਾ ਸਕੇ ਲੇਕਿਨ ਮੁਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮਿਲਣਾ ਤਾਂ ਇਕ ਪਾਸੇ ਰਿਹਾ ਇਸ ਪਤਰ ਦਾ ਪੰਜਾਬ ਸਰਕਾਰ ਵਲੋਂ ਜਵਾਬ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ।ਉਹਨਾਂ ਦਸਿਆ ਕਿ ਇਸ ਸਾਲ ਪੰਜਾਬ ਸਰਕਾਰ ਵਲੋਂ ਪਰਵਾਸੀ ਸੰਮੇਲਨ ਨਾ ਸੱਦਣ ਦੇ ਕਾਰਣ ਵੀ ਪਰਵਾਸੀ ਪੰਜਾਬੀਆਂ ਵਿਚਕਾਰ ਨਿਰਾਸਤਾ ਹੈ ।ਸ: ਚਾਹਲ ਨੇ ਪੰਜਾਬ ਦੇ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁਰਜੋਰ ਸ਼ਬਦਾਂ ਰਾਹੀਂ ਅਪੀਲ ਕੀਤੀ ਕਿ ਉਹ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਉਸਾਰੂ ਭੂਮਿਕਾ ਨਿਭਾਉਣ ਲਈ ਠੋਸ ਕਾਰਵਾਈ ਕਰਨ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

by Navjot
November 29, 2026
0

ਚੌਥੇ ਸੀਜ਼ਨ ਵਿੱਚ 7 ਲੱਖ ਖਿਡਾਰੀਆਂ ਨੂੰ 12.50 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੰਡੀ-ਭਗਵੰਤ ਸਿੰਘ ਮਾਨ ਹੁਣ ਤੱਕ ਸਮਾਪਤ ਹੋਏ...

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

by Ranjit Singh
3 days ago
0

Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 