• Latest
  • Trending
ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਅਣਖ਼ੀਲਾ ਧਰਤੀ ਪੁੱਤਰਃ ਦੁੱਲਾ ਭੱਟੀ ਤੇ ਸ਼ੀਸ਼ੇ ਦੇ ਅੱਖਰ ਲੋਕ ਅਰਪਨ

ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਅਣਖ਼ੀਲਾ ਧਰਤੀ ਪੁੱਤਰਃ ਦੁੱਲਾ ਭੱਟੀ ਤੇ ਸ਼ੀਸ਼ੇ ਦੇ ਅੱਖਰ ਲੋਕ ਅਰਪਨ

4 years ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

7 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

27 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

42 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

42 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਅਣਖ਼ੀਲਾ ਧਰਤੀ ਪੁੱਤਰਃ ਦੁੱਲਾ ਭੱਟੀ ਤੇ ਸ਼ੀਸ਼ੇ ਦੇ ਅੱਖਰ ਲੋਕ ਅਰਪਨ

June 21, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਅਣਖ਼ੀਲਾ ਧਰਤੀ ਪੁੱਤਰਃ ਦੁੱਲਾ ਭੱਟੀ ਤੇ ਸ਼ੀਸ਼ੇ ਦੇ ਅੱਖਰ ਲੋਕ ਅਰਪਨ

ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਅਣਖ਼ੀਲਾ ਧਰਤੀ ਪੁੱਤਰਃ ਦੁੱਲਾ ਭੱਟੀ ਤੇ ਸ਼ੀਸ਼ੇ ਦੇ ਅੱਖਰ ਲੋਕ ਅਰਪਨ

ਲੁਧਿਆਣਾਃ 21 ਜੂਨ(ਵਿਸ਼ਵ ਵਾਰਤਾ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸੀ ਲੇਖਕ ਧਰਮ ਸਿੰਘ ਗੁਰਾਇਆ (ਅਮਰੀਕਾ) ਦੀ ਪੁਸਤਕ ‘ਦੁੱਲਾ ਭੱਟੀ’ ਅਤੇ ਹਰਦਮ ਸਿੰਘ ਮਾਨ (ਕੈਨੇਡਾ) ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕ ਅਰਪਣ ਕੀਤਾ ਗਿਆ ਇਸ ਸਮਾਗਮ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ, ਪਰਵਾਸੀ ਪੰਜਾਬੀ ਲੇਖਕ ਸ. ਸੁਰਿੰਦਰ ਸਿੰਘ ਸੁੰਨੜ ਮੁੱਖ ਸੰਪਾਦਕ ਆਪਣੀ ਆਵਾਜ਼ ਮੈਗਜ਼ੀਨ , ਸਃ ਗੁਰਪ੍ਰੀਤ ਸਿੰਘ ਤੂਰ ਕਮਿਸ਼ਨਰ ਪੁਲੀਸ ਰੀਟਃ , ਡਾਃ ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਅਤੇ ਡਾ. ਰਮੇਸ਼ ਕੁਮਾਰ ਯਮੁਨਾਨਗਰ(ਹਰਿਆਣਾ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਰੰਭ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਮੌਜੂਦਾ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਕੀਤਾ। ਉਨ੍ਹਾਂ ਸਭ ਲੇਖਕਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਇਹ ਦੋ ਪੁਸਤਕਾਂ ਲੋਕ ਅਰਪਣ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਵਾਸੀ ਕੇਂਦਰ ਵੱਲੋਂ ਇਹ ਪੁਸਤਕਾਂ ਸਮਾਲੋਚਕਾਂ ਨੂੰ ਭੇਜ ਕੇ ਇਨ੍ਹਾਂ ਉੱਤੇ ਵਿਚਾਰ ਚਰਚਾ ਹਿੱਤ ਵੈਬੀਨਾਰ ਦਾ ਆਯੋਜਨ ਵੀ ਕਰਵਾਇਆ ਜਾਵੇਗਾ।
ਇਸ ਮੌਕੇ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਦੁੱਲਾ ਭੱਟੀ ਪੁਸਤਕ ਬਾਰੇ ਵਿਚਾਰ ਚਰਚਾ ਕਰਦੇ ਹੋਏ ਕਿਹਾ ਕਿ ਧਰਮ ਸਿੰਘ ਗੁਰਾਇਆ ਨੇ ਪੰਜਾਬ ਦੇ ਲੋਕ ਨਾਇਕ ਦੁੱਲਾ ਭੱਟੀ ਦੀ ਇਸ ਪੁਸਤਕ ਸਿਰਜਣਾ ਦੇ ਲਈ ਖੇਤਰੀ ਕਾਰਜ ਕਰਕੇ, ਤੱਥ ਇਕੱਤਰ ਕਰਕੇ ਆਲੋਚਨਾਤਮਕ ਦ੍ਰਿਸ਼ਟੀ ਤੋਂ ਇਸ ਪੁਸਤਕ ਦੀ ਸਿਰਜਣਾ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਦੁੱਲਾ ਭੱਟੀ ਬਾਰੇ ਹੁਣ ਤਕ ਪ੍ਰਚੱਲਿਤ ਅਨੇਕਾਂ ਗ਼ਲਤ ਮਿੱਥਾਂ ਦਾ ਅਤੇ ਇਤਿਹਾਸਕਾਰਾਂ ਦੀਆਂ ਆਪਹੁਦਰੀਆਂ ਦਾ ਇਹ ਪੁਸਤਕ ਦਾ ਭੰਜਨ ਕਰਦੀ ਹੈ ਦੁੱਲੇ ਭੱਟੀ ਦੇ ਪੂਰਵਜਾਂ ਦੀ ਬਹਾਦਰੀ, ਉਸ ਦਾ ਜਨਮ ਉਸ ਦੀ ਨਾਬਰੀ ਦੀ ਗਾਥਾ, ਉਸ ਦੇ ਚਰਿੱਤਰ ਅਤੇ ਲੋਕ ਪੱਖੀ ਸੋਚ ਨੂੰ ਇਹ ਪੁਸਤਕ ਅਗਰਭੂਮੀ ਵਿੱਚ ਲਿਆਉਂਦੀ ਹੈ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਧਰਮ ਸਿੰਘ ਗੁਰਾਇਆ ਦੀ ਪੰਜਾਬ ਦੇ ਇੱਕ ਹੋਰ ਲੋਕ ਨਾਇਕ ਜੱਗਾ ਡਾਕੂ ਬਾਰੇ ਪੁਸਤਕ 2019 ਵਿਚ ਪ੍ਰਕਾਸ਼ਤ ਹੋ ਚੁੱਕੀ ਹੈ
ਡਾ. ਲਖਵਿੰਦਰ ਸਿੰਘ ਜੌਹਲ ਨੇ ਹਰਦਮ ਮਾਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ 2012 ਤੋਂ ਵੈਨਕੂਵਰ ਕੈਨੇਡਾ ਵਾਸੀ ਹਨ ਅਤੇ ਮੁੱਖ ਤੌਰ ਤੇ ਗ਼ਜ਼ਲਾਂ ਲਿਖਦੇ ਹਨ ਸ਼ੀਸ਼ੇ ਦੇ ਅੱਖਰ ਗਜ਼ਲ ਸੰਗ੍ਰਹਿ ਤੋਂ ਪਹਿਲਾਂ ਉਨ੍ਹਾਂ ਦਾ ਇੱਕ ਹੋਰ ਗ਼ਜ਼ਲ ਸੰਗ੍ਰਹਿ ‘ਅੰਬਰਾਂ ਦੀ ਭਾਲ ਵਿਚ’ ਵੀ ਪ੍ਰਕਾਸ਼ਤ ਹੋ ਚੁੱਕਾ ਹੈ ਉਨ੍ਹਾਂ ਨੇ ਕਿਹਾ ਕਿ ਹਰਦਮ ਦੀ ਸ਼ਾਇਰੀ ਲੋਕ ਸਰੋਕਾਰਾਂ ਦੀ ਸ਼ਾਇਰੀ ਹੈ ਇਸ ਗ਼ਜ਼ਲ ਸੰਗ੍ਰਹਿ ਦੀਆਂ ਗ਼ਜ਼ਲਾਂ ਸਮਕਾਲੀ ਮਨੁੱਖ ਦੀਆਂ ਇੱਛਾਵਾਂ ਸੱਧਰਾਂ, ਬੇਵਸੀ ਅਤੇ ਪੂੰਜੀ ਕਲਚਰ ਤੇ ਇਸ ਦੇ ਪ੍ਰਭਾਵਾਂ ਨੂੰ ਉਭਾਰਦੀਆਂ ਹਨ। ਸ. ਸੁਰਿੰਦਰ ਸਿੰਘ ਸੁੰਨੜ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਸਮਾਗਮਾਂ ਵਿੱਚ ਆਉਣਾ ਉਨ੍ਹਾਂ ਨੂੰ ਹਮੇਸ਼ਾਂ ਹੀ ਖ਼ੁਸ਼ੀ ਦਿੰਦਾ ਹੈ ਉਨ੍ਹਾਂ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸੀ ਪੰਜਾਬੀ ਲੇਖਕਾਂ ਦੀਆਂ ਸਾਹਿਤਕ ਕਿਰਤਾਂ ਨੂੰ ਗੌਲਣਾ ਪ੍ਰਸੰਸਾਮਈ ਕਾਰਜ ਹੈ ਉਨ੍ਹਾਂ ਨੇ ਆਪਣੇ ਪਰਵਾਸੀ ਜੀਵਨ ਦੇ ਕੁਝ ਤਜਰਬੇ ਵੀ ਸਭ ਨਾਲ ਸਾਂਝੇ ਕੀਤੇ। ਡਾ. ਰਮੇਸ਼ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਉਹ ਇਸੇ ਹੀ ਕਾਲਜ ਦੇ ਪੁਰਾਣੇ ਵਿਦਿਆਰਥੀ ਹਨ ਉਨ੍ਹਾਂ ਨੇ ਇਸ ਸੰਸਥਾ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ ਤੇ ਉਹਨਾਂ ਨੇ ਦੱਸਿਆ ਕਿ ਵਿਦਿਆਰਥੀ ਜੀਵਨ ਵਿਚ ਉਹ ਡਾ. ਸ. ਪ. ਸਿੰਘ ਦੀ ਪ੍ਰੇਰਨਾ ਨਾਲ ਉਹ ਸਿਰਜਣਾ ਦੇ ਖੇਤਰ ਵਿਚ ਆਏ। ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਪ੍ਰੋਗਰਾਮ ਦੇ ਅਖੀਰ ਤੇ ਸਭਨਾਂ ਦਾ ਰਸਮੀ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਡਾ. ਭੁਪਿੰਦਰ ਸਿੰਘ ਮੁਖੀ ਪੰਜਾਬੀ ਵਿਭਾਗ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਸ਼ਰਨਜੀਤ ਕੌਰ, ਡਾ. ਤੇਜਿੰਦਰ ਕੌਰ, ਪ੍ਰੋ. ਆਸ਼ਾ ਰਾਣੀ ਅਤੇ ਰਜਿੰਦਰ ਸਿੰਘ ਸੰਧੂ , ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 