• Latest
  • Trending
ਪਰਾਲੀ ਨਾ ਸਾੜਨ ਵਾਲੇ ਪਿੰਡ ਅਤੇ ਕਿਸਾਨ ਬਾਕੀਆਂ ਲਈ ਰਾਹ ਦਸੇਰੇ: ਡਿਪਟੀ ਕਮਿਸ਼ਨਰ

ਪਰਾਲੀ ਨਾ ਸਾੜਨ ਵਾਲੇ ਪਿੰਡ ਅਤੇ ਕਿਸਾਨ ਬਾਕੀਆਂ ਲਈ ਰਾਹ ਦਸੇਰੇ: ਡਿਪਟੀ ਕਮਿਸ਼ਨਰ

3 years ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

42 minutes ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

42 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

43 minutes ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

1 hour ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

2 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

3 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

3 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਾਲੀ ਨਾ ਸਾੜਨ ਵਾਲੇ ਪਿੰਡ ਅਤੇ ਕਿਸਾਨ ਬਾਕੀਆਂ ਲਈ ਰਾਹ ਦਸੇਰੇ: ਡਿਪਟੀ ਕਮਿਸ਼ਨਰ

November 14, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪਰਾਲੀ ਨਾ ਸਾੜਨ ਵਾਲੇ ਪਿੰਡ ਅਤੇ ਕਿਸਾਨ ਬਾਕੀਆਂ ਲਈ ਰਾਹ ਦਸੇਰੇ: ਡਿਪਟੀ ਕਮਿਸ਼ਨਰ

ਪਰਾਲੀ ਨਾ ਸਾੜਨ ਵਾਲੇ ਪਿੰਡ ਅਤੇ ਕਿਸਾਨ ਬਾਕੀਆਂ ਲਈ ਰਾਹ ਦਸੇਰੇ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨਾ ਸਾੜ ਕੇ ਵਾਤਾਵਰਨ ਅਤੇ ਮਨੁੱਖੀ ਸਿਹਤ ਪੱਖੀ ਸੁਨੇਹਾ ਦੇਣ ਵਾਲੇ ਕਿਸਾਨਾਂ ਦੀ ਸ਼ਲਾਘਾ
ਫਗਵਾੜਾ ਬਲਾਕ ਦੇ ਪਿੰਡ ਭੁੱਲਾ ਰਾਈ ਅਤੇ ਢੱਡੇ ਦੇ ਕਿਸਾਨਾਂ ਨੇ ਖੇਤਾਂ ’ਚ ਪਰਾਲੀ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਇਆ

ਫਗਵਾੜਾ, 14 ਨਵੰਬਰ (ਵਿਸ਼ਵ ਵਾਰਤਾ) ਜ਼ਿਲ੍ਹੇ ਦੇ ਕਈ ਪਿੰਡਾਂ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਨ ਅਤੇ ਮਨੁੱਖੀ ਸਿਹਤ ਪੱਖੀ ਸੁਨੇਹਾ ਦੇਣ ਵਾਲੇ ਕਿਸਾਨਾਂ ਨੂੰ ਰਾਹ ਦਸੇਰੇ ਦੱਸਦਿਆਂ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਕਿਹਾ ਕਿ ਅਜਿਹੇ ਪਿੰਡ ਬਾਕੀਆਂ ਲਈ ਚਾਨਣ ਮੁਨਾਰੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਪਿੰਡਾਂ ਅਤੇ ਇੱਥੋਂ ਦੇ ਕਿਸਾਨਾਂ ਦੀ ਸ਼ਲਾਘਾ ਕਰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਦੀਆਂ ਟੀਮਾਂ ਨੇ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਰਾਹੀਂ ਜ਼ਿਲ੍ਹੇ ਅੰਦਰ ਵੱਡੇ ਪੱਧਰ ’ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕੀਤਾ ਹੈ ਜਿਸਦੇ ਸਿੱਟੇ ਵਜੋਂ ਮਸ਼ੀਨਾਂ ਰਾਹੀਂ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਰੁਝਾਨ ਵਧਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਦਾ ਫੈਸਲਾ ਲੈਂਦਿਆਂ ਬਾਕੀ ਕਿਸਾਨਾਂ ਨੂੰ ਵੀ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਅਜਿਹਾ ਨਾ ਕਰਨ ਦੀ ਤਾਕੀਦ ਕੀਤੀ ਜਿਸਦਾ ਚੰਗਾ ਅਸਰ ਦੇਖਣ ਨੂੰ ਮਿਲਿਆ ਹੈ।
ਫਗਵਾੜਾ ਬਲਾਕ ਦੇ ਪਿੰਡ ਭੁੱਲਾ ਰਾਈ ਅਤੇ ਢੱਡੇ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਕਈ ਪਿੰਡਾਂ ਨੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਦਿਆਂ ਮਸ਼ੀਨਾਂ ਦੀ ਵਰਤੋਂ ਰਾਹੀਂ ਖੇਤਾਂ ਵਿਚ ਹੀ ਪਰਾਲੀ ਅਤੇ ਫਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਅਮਲ ਵਿਚ ਲਿਆਂਦਾ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਨੂੰ ਵਧੀਆਂ ਢੰਗ ਨਾਲ ਸੰਭਾਲਿਆ ਜਾ ਸਕਦਾ ਹੈ।
ਪਿੰਡ ਭੁੱਲਾ ਰਾਈ ਦੇ ਸਰਪੰਚ ਹਰਭਜਨ ਸਿੰਘ ਨੇ ਕਿਹਾ ਕਿ ਪਿੰਡ ਵਿਚ 40 ਦੇ ਕਰੀਬ ਕਿਸਾਨਾਂ ਨੇ ਪਰਾਲੀ ਨੂੰ ਵਧੀਆਂ ਢੰਗ ਨਾਲ ਸੰਭਾਲਦੇ ਹੋਏ ਸਮੁੱਚੇ ਪਿੰਡ ਦੇ ਵਾਤਾਵਰਨ ਨੂੰ ਸਾਫ ਰੱਖਣ ਵਿਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਬਾਰੇ ਉਹ ਲਾਗਲੇ ਪਿੰਡਾਂ ਵਿਚ ਵੀ ਪ੍ਰਚਾਰ ਕਰਨਗੇ ਅਤੇ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਬੇਲਰ ਮਸ਼ੀਨਾਂ ਰਾਹੀਂ ਪਰਾਲੀ ਦੀ ਸੰਭਾਲ ਦਾ ਰੁਝਾਨ ਵਧਣ ਨਾਲ ਇਲਾਕੇ ਵਿਚ ਪ੍ਰਦੂਸ਼ਣ ਰਹਿਤ ਵਾਤਾਵਰਨ ਨੂੰ ਬਰਕਰਾਰ ਰੱਖਣ ਦੇ ਉਪਰਾਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਨੇੜਲੇ ਪਿੰਡ ਖਾਟੀ ਵਿਖੇ ਕਿਸਾਨਾਂ ਦੀ ਸਹੂਲਤ ਲਈ ਡੰਪ ਵਿਚ ਬਣਾਇਆ ਗਿਆ ਹੈ।
ਮੁੱਖ ਖੇਤੀਬਾੜੀ ਅਫਸਰ ਡਾ. ਨਰੇਸ਼ ਕੁਮਾਰ ਗੁਲਾਟੀ ਨੇ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਜ਼ਿਲ੍ਹੇ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੀਜ਼ਨ ਦੌਰਾਨ ਕਿਸਾਨਾਂ ਵਲੋਂ 537 ਮਸ਼ੀਨਾਂ ਦੀ ਖਰੀਦ ਕੀਤੀ ਜਾਚੁੱਕੀ ਹੈ ਜਿਨ੍ਹਾਂ ਰਾਹੀਂ ਬਹੁਤੇ ਕਿਸਾਨ ਪਰਾਲੀ ਦੀ ਸੰਭਾਲ ਕਰ ਰਹੇ ਹਨ । ਫਗਵਾੜਾ ਦੇ ਬਲਾਕ ਖੇਤੀਬਾੜੀ ਅਫਸਰ ਡਾ.ਪਰਮਜੀਤ ਸਿੰਘ ਨੇ ਕਿਹਾ ਕਿ ਪਿੰਡ ਭੁੱਲਾ ਰਾਈ ਵਿਖੇ 10 ਸੂਪਰਸੀਡਰ ਮਸ਼ੀਨਾਂ ਰਾਹੀਂ ਤਕਰੀਬਨ 600 ਹੈਕਟੇਅਰ ’ਤੇ ਕਣਕ ਬੀਜੀ ਗਈ ਹੈ ਅਤੇ ਬਾਕੀ ਰਕਬੇ ਵਿਚ ਪਿੰਡ ਦੇ ਕਿਸਾਨਾਂ ਵਲੋਂ ਐਕਸ ਸੀਟੂ ਯਾਨੀ ਬੇਲਰ ਦੀ ਵਰਤੋਂ ਨਾਲ ਪਰਾਲੀ ਸਾਂਭੀ ਗਈ ਹੈ। ਇਸੇ ਤਰ੍ਹਾਂ ਪਿੰਡ ਢੱਡੇ ਵਿਚ ਵੀ 600 ਹੈਕਟੇਅਰ ਰਕਬੇ ਵਿਚ ਪਰਾਲੀ ਨੂੰ ਸੁਚੱਜੇ ਢੰਗ ਨਾਲ ਸੰਭਾਲਿਆ ਗਿਆ ਹੈ।
ਕੈਪਸ਼ਨ- ਪਿੰਡ ਭੁੱਲਾ ਰਾਈ ਵਿਖੇ ਮੁੱਖ ਖੇਤੀਬਾੜੀ ਅਫਸਰ ਡਾ. ਨਰੇਸ਼ ਕੁਮਾਰ ਗੁਲਾਟੀ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

Most Popular

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

by Navjot
4 weeks ago
0

  ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ Suo- Moto ਨੋਟਿਸ ਲਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 