ਪਰਾਲੀ ਸਾੜਨ ਤੋਂ ਰੋਕਣ ਲਈ ਅੱਜ ਤੋਂ ਦਿੱਲੀ ਵਿੱਚ ਰਸਾਇਣਾਂ ਦੇ ਛਿੜਕਾਅ ਦੀ ਅੱਜ ਤੋਂ ਕੀਤੀ ਜਾਵੇਗੀ ਸ਼ੁਰੂਆਤ

ਨਵੀਂ ਦਿੱਲੀ, 11ਅਕਤੂਬਰ(ਵਿਸ਼ਵ ਵਾਰਤਾ)-ਦਿੱਲੀ ਵਿੱਚ ਸਰਦੀਆਂ ਦੀ ਕਾਰਜ ਯੋਜਨਾ ਦੇ ਤਹਿਤ, ਪਰਾਲੀ ਨੂੰ ਗਲਾਉਣ ਲਈ ਖੇਤਾਂ ਵਿੱਚ ਮੁਫਤ ਬਾਇਓ-ਡੀ-ਕੰਪੋਜ਼ਰ ਘੋਲ ਦਾ ਛਿੜਕਾਅ ਕਰਨ ਦੀ ਅੱਜ ਤੋਂ ਸ਼ੁਰੂਆਤ ਕੀਤੀ ਜਾਵੇਗੀ।






















