• Latest
  • Trending
ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਵੱਡੀ ਕਮੀ

ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਵੱਡੀ ਕਮੀ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

3 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

4 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

6 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

6 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

7 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

7 hours ago
Hindi News
English News
Thursday, November 12, 2026
No Result
View All Result
18 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਵੱਡੀ ਕਮੀ

October 26, 2018
in ਪੰਜਾਬ
ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਵੱਡੀ ਕਮੀ

ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਵੱਡੀ ਕਮੀ

– ਸਾਲ 2017 ਤੇ 2016 ਦੇ 8420 ਅਤੇ 13558 ਮਾਮਲਿਆਂ ਦੇ ਮੁਕਾਬਲੇ ਇਸ ਸਾਲ ਅੱਗ ਲਾਉਣ ਦੇ 3228 ਮਾਮਲੇ ਸਾਹਮਣੇ ਆਏ

ਚੰਡੀਗੜ੍ਹ, 26 ਅਕਤੂਬਰ :   ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਿਰੁੱਧ ਆਰੰਭੀ ਗਈ ਪ੍ਰਭਾਵੀ ਅਤੇ ਤਿੱਖੀ ਮੁਹਿੰਮ ਦੇ ਨਤੀਜੇ ਵਜੋਂ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਵਿੱਚ ਵੱਡੇ ਪੱਧਰ ‘ਤੇ ਕਮੀ ਆਈ ਹੈ ਜਿਸ ਦੇ ਕਾਰਨ ਹਵਾ ਦੇ ਮਿਆਰ ਵਿੱਚ ਸੁਧਾਰ ਹੋਇਆ ਹੈ।

ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਖੇਤੀਬਾੜੀ ਸਕੱਤਰ-ਕਮ-ਪਰਾਲੀ ਸਾੜਨ ਵਿਰੋਧੀ ਮੁਹਿੰਮ ਦੇ ਸੁਬਾਈ ਨੋਡਲ ਅਫ਼ਸਰ ਕੇ.ਐਸ. ਪਨੂੰ ਨੇ ਦੱਸਿਆ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਇਸ ਵਾਰ 27 ਸਤੰਬਰ   ਤੋਂ 22 ਅਕਤੂਬਰ, 2018 ਦੌਰਾਨ ਸੂਬੇ ਵਿੱਚ ਪਰਾਲੀ ਸਾੜਨ ਦੇ 3228 ਮਾਮਲੇ ਸਾਹਮਣੇ ਆਏ ਹਨ ਜਦਕਿ ਸਾਲ 2017 ਵਿੱਚ 8420 ਅਤੇ ਸਾਲ 2016 ਦੌਰਾਨ 13358 ਮਾਮਲੇ ਸਾਹਮਣੇ ਆਏ ਸਨ।

ਸ੍ਰੀ ਪਨੂੰ ਨੇ ਦੱਸਿਆ ਕਿ ਸੂਬਾ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਵਾਤਾਵਰਣ ਪੱਖੀ ਕੀਤੀਆਂ ਗਈਆਂ ਪਹਿਲਕਦਮੀਆਂ ਪ੍ਰਤੀ ਕਿਸਾਨਾਂ ਦੇ ਹਾਂ ਪੱਖੀ ਹੁੰਗਾਰੇ ਦੇ ਨਤੀਜੇ ਵਜੋਂ ਪਰਾਲੀ ਸਾੜੇ ਜਾਣ ਦੇ ਪੱਖ ਤੋਂ ਬਹੁਤ ਵੱਡਾ ਸੁਧਾਰ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਕਮੀ ਆਉਣ ਕਾਰਨ ਪੰਜਾਬ ਦੇ ਏਅਰ ਕੁਆਲਟੀ ਇੰਡੇਕਸ (ਏ.ਕਿਉ.ਆਈ ) ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਹੁਣ ਤੱਕ ਬਹੁਤ ਜ਼ਿਆਦਾ ਸੁਧਾਰ ਹੋਇਆ ਹੈ।

ਪਿਛਲੇ ਸਾਲ ਦੇ 326 ਏ.ਕਿਉ.ਆਈ ਦੇ ਮੁਕਾਬਲੇ ਇਸ ਸਾਲ ਇਹ ਮਾਤਰਾ 111 ਹੈ। 0 ਤੋਂ 50 ਤੱਕ ਏ.ਕਿਉ.ਆਈ ਨੂੰ ਵਧੀਆ ਮੰਨਿਆ ਜਾਂਦਾ ਹੈ ਜਦਕਿ 51 ਤੋਂ 100 ਤੱਕ ਸੰਤੁਸ਼ਟੀਜਨਕ, 101 ਤੋਂ 200 ਤੱਕ ਦਰਮਿਆਨਾ, 201 ਤੋਂ 300 ਤੱਕ ਮਾੜਾ , 301 ਤੋਂ 400 ਤੱਕ ਬਹੁਤ ਮਾੜਾ ਅਤੇ 401 ਤੋਂ 500 ਤੱਕ ਘਾਤਕ ਮੰਨਿਆ ਜਾਂਦਾ ਹੈ।

ਗੌਰਤਲਬ ਹੈ ਕਿ ਸੂਬਾ ਸਰਕਾਰ ਨੇ ਪਰਾਲੀ ਨੂੰ ਸਾੜੇ ਜਾਣ ਤੋਂ ਬਿਨਾ ਇਸ ਦਾ ਪ੍ਰਬੰਧਨ ਕਰਨ ਵਾਸਤੇ ਇਕ ਵਿਸ਼ਾਲ ਪ੍ਰੋਗਰਾਮ ਉਲੀਕੀਆ ਸੀ । ਪਰਾਲੀ ਨਾ ਸਾੜਨ ਵਾਸਤੇ ਸਬਸਿਡੀ ‘ਤੇ 24315 ਖੇਤੀ ਮਸ਼ੀਨਾਂ/ਸਾਜੋ-ਸਮਾਨ, ਕਿਸਾਨਾਂ, ਸਹਿਕਾਰੀ ਸੁਸਾਈਟਿਆਂ ਅਤੇ ਕਸਟਮ ਹਾਇਰ ਸੈਂਟਰਾਂ ਨੂੰ ਸਪਲਾਈ ਕੀਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਨੂੰ ਬਿਲਕੁਲ ਵੀ ਨਾ ਸਾੜੇ ਜਾਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਖੇਤਾਂ ਦੇ ਵਿੱਚ ਹੀ ਪਰਾਲੀ ਨੂੰ ਵਿਗਆਨਿਕ ਢੰਗ ਨਾਲ ਨਿਪਟਾਏ ਜਾਣ ਦੇ ਲਈ ਕਿਸਾਨਾਂ ਨੂੰ 21000 ਮਸ਼ੀਨਾਂ/ਸਾਜੋ-ਸਮਾਨ ਮੁਹੱਈਆ ਕਰਵਾਇਆ ਗਿਆ ਹੈ। ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਦੇ ਰਾਹੀਂ ਪਰਾਲੀ ਸਾੜਨ ਵਿਰੁੱਧ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਐਨ.ਜੀ.ਓ, ਯੂਥ ਕਲੱਬਾਂ ਅਤੇ ਸਿੱਖਿਆ ਸੰਸਥਾਵਾਂ ਦੇ ਰਾਹੀਂ ਵੀ ਇਸ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਪ੍ਰਭਾਵੀ ਤਰੀਕੇ ਨਾਲ ਨਿਪਟਣ ਲਈ ਪਿੰਡ ਪੱਧਰ ‘ਤੇ ਜ਼ਮੀਨੀ ਸਰਗਰਮੀਆਂ ਲਈ ਆਪਣੀ ਪੂਰੀ ਮਸ਼ੀਨਰੀ ਸਰਗਰਮ ਕਰਨ ਵਾਸਤੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਸਨ। ਸੂਬਾ ਸਰਕਾਰ ਦੇ ਨਿਰਦੇਸ਼ਾਂ ‘ਤੇ ਪਰਾਲੀ ਸਾੜਨ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਝੋਨੇ ਦੀ ਖੇਤੀ ਕਰਨ ਵਾਲੇ ਪਿੰਡਾਂ ਵਿੱਚ 8 ਹਜ਼ਾਰ ਦੇ ਕਰੀਬ ਨੋਡਲ ਅਫ਼ਸਰ ਪਹਿਲਾਂ ਹੀ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਪਿੰਡਾਂ ਦੀ ਸ਼ਨਾਖਤ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਗਈ ਸੀ ਅਤੇ ਇਹ ਮੁੱਢ ਤੋਂ ਹੀ ਪਰਾਲੀ ਸਾੜਦੇ ਆ ਰਹੇ ਸਨ।

ਗੌਰਤਲਬ ਹੈ ਕਿ ਮੁੱਖ ਮੰਤਰੀ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜੇ ਦੇ ਰੂਪ ਵਿੱਚ 100 ਰੁਪਏ ਪ੍ਰਤੀ ਕੁਵਿੰਟਲ ਦੇ ਹਿਸਾਬ ਨਾਲ ਮੁਆਵਜਾ ਦੇਣ ਲਈ ਆਖਿਆ ਸੀ ਤਾਂ ਜੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਿਆ ਜਾ ਸਕੇ ਅਤੇ ਪਰਾਲੀ ਸਾੜਨ ਵਿਰੋਧੀ ਸੂਬਾ ਸਰਕਾਰ ਦੇ ਪ੍ਰੋਗਰਾਮ ਨੂੰ ਸਫਲ ਬਣਾਇਆ ਜਾ ਸਕੇ।

ਪੰਜਾਬ ਵਿੱਚ 65 ਲੱਖ ਏਕੜ ਰਕਬੇ ‘ਤੇ ਝੋਨਾ ਬੀਜਿਆ ਜਾਂਦਾ ਹੈ। ਝੋਨੇ ਦੀ ਝੜਾਈ ਤੋਂ ਬਾਅਦ ਤਕਰੀਬਨ 20 ਮਿਲੀਅਨ ਟਨ ਪਰਾਲੀ ਖੇਤਾਂ ਵਿੱਚ ਪਈ ਰਹਿੰਦੀ ਹੈ ਅਤੇ ਅਗਲੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨੂੰ ਇਸ ਦਾ ਪ੍ਰਬੰਧ ਕਰਨਾ ਪੈਂਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ

ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ

by Navjot
4 weeks ago
0

ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ   ਨਵੀਂ ਦਿੱਲੀ, 17ਅਕਤੂਬਰ (ਵਿਸ਼ਵ ਵਾਰਤਾ)  ਦਿੱਲੀ ਦੀ ਇੱਕ ਅਦਾਲਤ ਨੇ 2018 ਦੇ ਮਾਣਹਾਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 