• Latest
  • Trending
ਪਰਾਲੀ ਸਾੜਨ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖਣਗੇ 22 ਸੀਨੀਅਰ ਆਈ.ਏ.ਐਸ ਅਧਿਕਾਰੀ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

32 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

35 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

2 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

6 hours ago
Hindi News
English News
Saturday, November 14, 2026
No Result
View All Result
19 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਾਲੀ ਸਾੜਨ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖਣਗੇ 22 ਸੀਨੀਅਰ ਆਈ.ਏ.ਐਸ ਅਧਿਕਾਰੀ

October 7, 2019
in ਪੰਜਾਬ
ਪਰਾਲੀ ਸਾੜਨ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖਣਗੇ 22 ਸੀਨੀਅਰ ਆਈ.ਏ.ਐਸ ਅਧਿਕਾਰੀ
ਪਰਾਲੀ ਸਾੜਨ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖਣਗੇ 22 ਸੀਨੀਅਰ ਆਈ.ਏ.ਐਸ ਅਧਿਕਾਰੀ
ਚੰਡੀਗੜ, 7 ਅਕਤੂਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਮੁਤਾਬਿਕ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਮੌਜੂਦਾ ਸਾਉਣੀ ਸੀਜਨ-2019 ਦੌਰਾਨ ਸੂਬੇ ਦੇ ਸਾਰੇ ਜ਼ਿਲਿਆਂ ਦੇ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਅਤੇ ਤਾਲਮੇਲ ਲਈ 22 ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਇਹ ਅਧਿਕਾਰੀ ਪਰਾਲੀ ਫੂਕਣ ਸਬੰਧੀ ਗਤੀਵਿਧੀਆਂ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਤਾਲਮੇਲ ਬਣਾ ਕੇ ਨਿਗਰਾਨੀ ਕਰਨਗੇ ਤਾਂ ਜੋ ਸੂਬੇ ਵਿਚ ਸਾਫ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਕਾਹਨ ਸਿੰਘ ਪਨੂੰ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ (ਉਦਯੋਗ ਅਤੇ ਵਣਜ) ਵਿਨੀ ਮਹਾਜਨ ਲਧਿਆਣਾ ਜ਼ਿਲੇ ਵਿਚ ਪਰਾਲੀ ਸਾੜਨ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖਣਗੇ ਜਦਕਿ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਜੀਤ ਖੰਨਾ ਜ਼ਿਲਾ ਸੰਗਰੂਰ, ਵਧੀਕ ਮੁੱਖ ਸਕੱਤਰ (ਬਿਜਲੀ) ਰਵਨੀਤ ਕੌਰ ਐਸ.ਬੀ.ਐਸ ਨਗਰ ਅਤੇ ਵਧੀਕ ਮੁੱਖ ਸਕੱਤਰ (ਖੇਡਾਂ ਅਤੇ ਯੁਵਕ ਸੇਵਾਵਾਂ) ਸ੍ਰੀ ਸੰਜੇ ਕੁਮਾਰ ਮਾਨਸਾ ਵਿਖੇ ਪਰਾਲੀ ਸਾੜਨ ਸਬੰਧੀ ਗਤੀਵਿਧੀਆਂ ‘ਤੇ ਨਜ਼ਰ ਰੱਖਣਗੇ।
ਇਸੇ ਤਰਾਂ ਪ੍ਰਮੁੱਖ ਸਕੱਤਰ (ਕਿਰਤ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ) ਕਿਰਪਾ ਸ਼ੰਕਰ ਸਰੋਜ ਨੂੰ ਬਰਨਾਲਾ,  ਪ੍ਰਮੁੱਖ ਸਕੱਤਰ (ਸਿਹਤ ਤੇ ਪਰਿਵਾਰ ਭਲਾਈ) ਅਨੁਰਾਗ ਅਗਰਵਾਲ ਨੂੰ ਅੰਮਿ੍ਰਤਸਰ, ਪ੍ਰਮੁੱਖ ਸਕੱਤਰ (ਜੇਲਾਂ) ਆਰ. ਵੇਂਕਟਰਤਨਮ ਨੂੰ ਗੁਰਦਾਸਪੁਰ, ਪ੍ਰਮੁੱਖ ਸਕੱਤਰ (ਸਥਾਨਕ ਸਰਕਾਰਾਂ) ਏ. ਵੇਨੂੰ ਪ੍ਰਸਾਦ ਨੂੰ ਪਠਾਨਕੋਟ, ਵਿੱਤੀ ਕਮਿਸ਼ਨਰ (ਪੇਂਡੂ ਵਿਕਾਸ ਤੇ ਪੰਚਾਇਤਾਂ) ਸੀਮਾ ਜੈਨ ਨੂੰ ਰੂਪਨਗਰ, ਪ੍ਰਮੁੱਖ ਸਕੱਤਰ (ਜਲ ਸਰੋਤ ਵਿਭਾਗ) ਸਰਵਜੀਤ ਸਿੰਘ ਨੂੰ ਤਰਨਤਾਰਨ, ਪ੍ਰਮੁੱਖ ਸਕੱਤਰ (ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ) ਰਾਜੀ ਪੀ. ਸ੍ਰੀਵਾਸਤਵਾ ਨੂੰ ਫਤਿਹਗੜ ਸਾਹਿਬ, ਪ੍ਰਮੁੱਖ ਸਕੱਤਰ (ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ) ਕੇ.ਏ.ਪੀ. ਸਿਨਹਾ ਨੂੰ ਫਰੀਦਕੋਟ, ਪ੍ਰਮੁੱਖ ਸਕੱਤਰ (ਯੋਜਨਾਬੰਦੀ) ਜਸਪਾਲ ਸਿੰਘ ਨੂੰ ਹੁਸ਼ਿਆਰਪੁਰ, ਪ੍ਰਮੁੱਖ ਸਕੱਤਰ (ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ) ਅਨੁਰਾਗ ਵਰਮਾ ਨੂੰ ਸ੍ਰੀ ਮੁਕਤਸਰ ਸਾਹਿਬ, ਪ੍ਰਮੁੱਖ ਸਕੱਤਰ (ਵਾਤਾਵਰਨ, ਸਾਇੰਸ ਤਕਨਾਲੋਜੀ ਤੇ ਵਾਤਾਵਰਨ) ਰਾਕੇਸ਼ ਕੁਮਾਰ ਵਰਮਾ ਨੂੰ ਬਠਿੰਡਾ, ਪ੍ਰਮੁੱਖ ਸਕੱਤਰ (ਟਰਾਂਸਪੋਰਟ) ਕੇ. ਸਿਵਾ ਪ੍ਰਸਾਦ ਨੂੰ ਫਾਜ਼ਿਲਕਾ, ਪ੍ਰਮੁੱਖ ਸਕੱਤਰ (ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ) ਵਿਕਾਸ ਪ੍ਰਤਾਪ ਨੂੰ ਕਪੂਰਥਲਾ, ਪ੍ਰਮੁੱਖ ਸਕੱਤਰ (ਜਨਰਲ ਪ੍ਰਬੰਧਨ) ਅਲੋਕ ਸ਼ੇਖਰ ਨੂੰ ਜਲੰਧਰ, ਪ੍ਰਮੁੱਖ ਸਕੱਤਰ (ਮੁੱਖ ਮੰਤਰੀ ਅਤੇ ਸ਼ਹਿਰੀ ਹਵਾਬਾਜੀ) ਨੂੰ ਪਟਿਆਲਾ ਅਤੇ ਪ੍ਰਮੁੱਖ ਸਕੱਤਰ (ਮੈਡੀਕਲ ਸਿੱਖਿਆ ਅਤੇ ਖੋਜ) ਡੀ.ਕੇ. ਤਿਵਾੜੀ ਨੂੰ ਮੋਗਾ ਵਿਖੇ ਪਰਾਲੀ ਸਾੜਨ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਤਾਇਨਾਤ ਕੀਤਾ ਗਿਆ ਹੈ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
2 weeks ago
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 