ਪਰਾਲੀ ਸਾੜਨ ਦੇ ਮਾਮਲੇ ‘ਚ ਨੈਸ਼ਨਲ ਗਰੀਨ ਟ੍ਰਿਬੀਊਨਲ (ਐੱਨ. ਜੀ. ਟੀ.) ‘ਚ ਸੋਮਵਾਰ ਨੂੰ ਅਹਿਮ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਵਕੀਲ ਨਗਿੰਦਰ ਬੈਨੀਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਜਵਾਬ ਦਾਖਲ ਨਹੀਂ ਕੀਤਾ। ਐੱਨ. ਜੀ. ਟੀ. ਨੇ ਫਿਰ ਤੋਂ ਕੇਂਦਰ ਨੂੰ ਨੋਟਿਸ ਭੇਜਿਆ ਹੈ। ਪੰਜਾਬ ਸਰਕਾਰ ਨੇ ਐੱਨ. ਜੀ. ਟੀ. ਨੂੰ ਦੱਸਿਆ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 30-35 ਫੀਸਦੀ ਕਿਸਾਨਾਂ ਨੇ ਪਰਾਲੀ ਘੱਟ ਸਾੜੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ
Breaking News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤਲਬ
Breaking News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤਲਬ ਚੰਡੀਗੜ੍ਹ, 28ਸਤੰਬਰ(ਵਿਸ਼ਵ ਵਾਰਤਾ) SGPC ਦੇ ਸਾਬਕਾ ਪ੍ਰਧਾਨ...