ਮਲੇਰਕੋਟਲਾ ਵਿਖੇ ਇੱਕ ਵਿਅਕਤੀ ਨੇ ਆਪਣੇ ਪੂਰੇ ਪਰਿਵਾਰ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਬੀਤੀ ਰਾਤ ਵਿਜੇ ਕੁਮਾਰ ਨਾਂ ਦੇ ਵਿਅਕਤੀ ਨੇ ਆਪਣੇ ਪੂਰੇ ਪਰਿਵਾਰ ਨੂੰ ਗੋਲੀ ਮਾਰੀ ਗੋਲੀ ਲੱਗਣ ਨਾਲ ਵਿਜੇ ਦੀ ਪਤਨੀ ਆਸ਼ਾ ਜੈਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਪੁੱਤਰ ਸਾਹਿਲ ਜੈਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਸਾਹਿਲ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ ‘ਆਪ’ ਵਿੱਚ ਹੋਇਆ ਸ਼ਾਮਲ
ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ 'ਆਪ' ਵਿੱਚ ਹੋਇਆ...