<h4><img class="alignnone size-full wp-image-39015" src="https://wishavwarta.in/wp-content/uploads/2019/01/pawan-bansal.jpg" alt="" width="380" height="285" /></h4> <h4>ਚੰਡੀਗੜ੍ਹ, 30 ਜਨਵਰੀ – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੇ ਅੱਜ ਕਾਂਗਰਸ ਭਵਨ ਵਿਚ ਲੋਕ ਸਭਾ ਚੋਣਾਂ ਲਈ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ। ਪਵਨ ਬਾਂਸਲ ਸੈਕਟਰ 35 ਸਥਿਤ ਕਾਂਗਰਸ ਭਵਨ ਵਿਚ ਵਰਕਰਾਂ ਅਤੇ ਸਮਰਥਕਾਂ ਨਾਲ ਪਹੁੰਚੇ ਸਨ। ਇਸ ਦੌਰਾਨ ਉਹਨਾਂ ਨਾਲ ਵੱਡੀ ਗਿਣਤੀ ਵਿਚ ਸਮਰਥਕ ਮੌਜੂਦ ਰਹੇ।</h4>