• Latest
  • Trending
ਪਸ਼ੂਆਂ ਵਿਚ ਮਸਨੂਈ ਗਰਭਦਾਨ ਵਾਸਤੇ ਨਕਲੀ/ਅਣ-ਅਧਿਕਾਰਿਤ ਸੀਮਨ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ

ਪਸ਼ੂਆਂ ਵਿਚ ਮਸਨੂਈ ਗਰਭਦਾਨ ਵਾਸਤੇ ਨਕਲੀ/ਅਣ-ਅਧਿਕਾਰਿਤ ਸੀਮਨ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

7 hours ago
ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

7 hours ago
ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

7 hours ago
ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

7 hours ago
ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

8 hours ago
ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

8 hours ago
ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

8 hours ago
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

9 hours ago
Hindi News
English News
Thursday, August 6, 2026
No Result
View All Result
25 °c
Chandigarh
29 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਸ਼ੂਆਂ ਵਿਚ ਮਸਨੂਈ ਗਰਭਦਾਨ ਵਾਸਤੇ ਨਕਲੀ/ਅਣ-ਅਧਿਕਾਰਿਤ ਸੀਮਨ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ

June 29, 2021
in ਖਬਰਾਂ, ਪੰਜਾਬ
ਪਸ਼ੂਆਂ ਵਿਚ ਮਸਨੂਈ ਗਰਭਦਾਨ ਵਾਸਤੇ ਨਕਲੀ/ਅਣ-ਅਧਿਕਾਰਿਤ ਸੀਮਨ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ
ਪਸ਼ੂਆਂ ਵਿਚ ਮਸਨੂਈ ਗਰਭਦਾਨ ਵਾਸਤੇ ਨਕਲੀ/ਅਣ-ਅਧਿਕਾਰਿਤ ਸੀਮਨ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ

ਨਵਾਂਸ਼ਹਿਰ, 29 ਜੂਨ : ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਪਸ਼ੂਆਂ ਵਿੱਚ ਮਸਨੂਈ ਗਰਭਦਾਨ ਵਾਸਤੇ ਵਰਤੇ ਜਾਂਦੇ ਨਕਲੀ ਅਤੇ ਅਣ-ਅਧਿਕਾਰਿਤ ਸੀਮਨ ਦੀ ਵਿਕਰੀ, ਵਰਤੋਂ, ਭੰਡਾਰਨ ਕਰਨ ਅਤੇ ਟ੍ਰਾਂਸਪੋਰਟੇਸ਼ਨ ਕਰਨ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਤਹਿਤ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਂਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫ਼ੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫ਼ਿਸ਼ੀਅਲ ਇਨਸੈਮੀਨੇਸ਼ਨ ਸੈਂਟਰ ਅਤੇ ਪ੍ਰੋਗ੍ਰੈਸਿਵ ਡੇਅਰੀ ਫ਼ਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਆਯਾਤ ਕੀਤਾ ਹੋਵੇ, ਨੂੰ ਇਨਾਂ ਮਨਾਹੀ ਦੇ ਹੁਕਮਾਂ ਤੋਂ ਛੋਟ ਹੋਵੇਗੀ। ਪਾਬੰਦੀ ਦੇ ਇਹ ਹੁਕਮ 16 ਅਗਸਤ 2021 ਤੱਕ ਲਾਗੂ ਰਹਿਣਗੇ।

 ਜ਼ਿਲਾ ਮੈਜਿਸਟ੍ਰੇਟ ਅਨੁਸਾਰ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜਾਬ ਰਾਜ ਵਿਚ ਵੱਖ-ਵੱਖ ਥਾਵਾਂ ’ਤੇ ਨਕਲੀ ਸੀਮਨ ਵਿਕਣ ਦੀਆਂ ਸੂਚਨਾਵਾਂ ਪ੍ਰਾਪਤ ਹੁੰਦੀਆਂ ਹਨ, ਜਿਸ ਨਾਲ ਰਾਜ ਦੇ ਪਸ਼ੁਧਨ ਦੀ ਸੁਧਰੀ ਨਸਲ ਖ਼ਰਾਬ ਹੋਣ ਦਾ ਖਦਸ਼ਾ ਹੈ, ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਅਤੇ ਬਿਮਾਰੀ ਰਹਿਤ ਹੋਣ ਬਾਰੇ ਕੁਝ ਪਤਾ ਨਹੀਂ ਹੁੰਦਾ। ਇਸ ਤੋਂ ਇਲਾਵਾ ਪਸ਼ੂਧਨ ਦੀ ਪ੍ਰੋਡਕਟਿਵਿਟੀ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿਚ ਵਿਭਾਗ ਦੂਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਕਿਉਂਕਿ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿਚ ਅਧਿਸੂਚਿਤ ਬਰੀਡਿੰਗ ਪਾਲਿਸੀ ਅਨੁਸਾਰ ਹੀ ਆਪਣੇ ਲਾਈਵਸਟਾਕ ਫਾਰਮਜ਼ ’ਤੇ ਉੱਤਮ ਨਸਲ ਦੇ ਟੈਸਟਡ ਬੁੱਲਜ਼ ਤੋਂ ਤਿਆਰ ਕੀਤਾ ਗਿਆ ਸੀਮਨ ਮਸਨੂਈ ਗਰਭਦਾਨ ਲਈ ਵਰਤਿਆ ਜਾਂਦਾ ਹੈ ਅਤੇ ਇਸੇ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈ। ਇਸ ਤਰਾਂ ਅਣ-ਅਧਿਕਾਰਤ ਸੀਮਨ ਵੇਚਣਾ/ਰੱਖਣਾ ਇਕ ਅਤਿ ਗੰਭੀਰ ਮਾਮਲਾ ਹੈ, ਜਿਸ ’ਤੇ ਫੌਰੀ ਤੌਰ ’ਤੇ ਰੋਕ ਲਗਾਈ ਜਾਣੀ ਲਾਜ਼ਮੀ ਹੈ।
Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 5, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

by Navjot
August 5, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਕੀਤੀ ਚਰਚਾ  ਕੋਲੰਬੋ, 5 ਅਗਸਤ (ਵਿਸ਼ਵ...

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

by Navjot
August 5, 2026
0

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ    ਨਵੀਂ ਦਿੱਲੀ, 5 ਅਗਸਤ (ਵਿਸ਼ਵ ਵਾਰਤਾ) ਭਾਰਤੀ...

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

by Ankit
August 5, 2026
0

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ ਪੁਲਿਸ ਟੀਮਾਂ ਨੇ 213 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 5, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

by Ranjit Singh
4 weeks ago
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 