ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) – ਮੌਸਮ ਨੇ ਆਖਿਰਕਾਰ ਕਰਵਟ ਲੈ ਹੀ ਲਈ ਹੈ| ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿਚ ਇਹ ਤਬਦੀਲੀ ਆਈ ਹੈ| ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਵੈਸਟਰਨ ਡਿਸਟਰਬੈਂਸ ਪਹਾੜਾਂ ਉਤੇ ਜ਼ਿਆਦਾ ਸਰਗਰਮ ਹੈ, ਇਸ ਲਈ ਜੰਮੁ ਕਸ਼ਮੀਰ ਵਿਚ ਬਰਫਬਾਰੀ ਹੋ ਰਹੀ ਹੈ|
ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਅਗਲੇ 24 ਘੰਟਿਆਂ ਦੌਰਾਨ ਬੱਦਲ ਛਾਏ ਰਹਿਣਗੇ| ਇਸ ਤੋਂ ਇਲਾਵਾ ਹਲਕੀ ਬਾਰਿਸ਼ ਵੀ ਹੋ ਸਕਦਾ ਹੈ| ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ|
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...