ਹੈਦਰਾਬਾਦ, 2 ਮਾਰਚ – ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 5 ਵਨਡੇ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਹੈਦਰਾਬਾਦ ਵਿਖੇ ਖੇਡਿਆ ਜਾ ਰਿਹਾ ਹੈ। ਇਸ ਦੌਰਾਨ ਆਸਟ੍ਰੇਲੀਆ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜੀ ਕਰਨ ਦਾ ਫੈਸਲਾ ਕੀਤਾ ਹੈ।
Here's the Playing XI for #INDvAUS pic.twitter.com/olelSTFDvw
— BCCI (@BCCI) March 2, 2019






















