ਚੰਡੀਗੜ, 27 ਮਾਰਚ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ।
ਸੂਬੇ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਲੱਗਣਗੇ ਤੇ 2 ਵਜੇ ਛੁੱਟੀ ਹੋਵੇਗੀ।
ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਇਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਇਹ ਸਮਾਂ ਪਹਿਲੀ ਅਪ੍ਰੈਲ ਤੋਂ ਬਦਲਿਆ ਜਾਵੇਗਾ।