ਅੱਜ ਪਹਿਲੀ ਵਾਰ ਰਾਜਧਾਨੀ ਤੋਂ ਦੂਰ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਬੈਠਕ ਰਾਜਧਾਨੀ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਜਾਂ ਪੰਜਾਬ ਭਵਨ ਵਿੱਚ ਹੁੰਦੀ ਸੀ ਪਰ ਪਹਿਲੀ ਵਾਰ ਅਜਿਹਾ ਮੌਕਾ ਹੈ ਕਿ ਸੂਬੇ ਦੇ ਧਾਰਮਿਕ ਮਹੱਤਵ ਦੇ ਇਤਿਹਾਸਿਕ ਸਥਾਨ ਸੁਲਤਾਨਪੁਰ ਲੋਧੀ ਵਿੱਚ ਇਹ ਮੀਟਿੰਗ ਹੋ ਰਹੀ ਹੈ ਚੰਡੀਗੜ੍ਹ ਜਦੋਂ ਦੀ ਪੰਜਾਬ ਦੀ ਰਾਜਧਾਨੀ ਬਣਿਆ ਹੈ ਉਸ ਤੋਂ ਬਾਅਦ ਪੰਜਾਬ ਵਜ਼ਾਰਤ ਦੀ ਕੋਈ ਵੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਕਦੇ ਨਹੀਂ ਹੋਈ ਪਰ ਦਾ ਸਤੰਬਰ ਨੂੰ ਸੁਲਤਾਨਪੁਰ ਲੋਧੀ ਚ ਇਹ ਮੀਟਿੰਗ ਇੱਕ ਨਵਾਂ ਇਤਿਹਾਸ ਰਚਨ ਜਾ ਰਹੀ ਹੈ ਦੀ
ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ
ਫਾਜ਼ਿਲਕਾ 10 ਮਈ( ਵਿਸ਼ਵ ਵਾਰਤਾ)-ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਬੀਤੀ ਦੇਰ ਸ਼ਾਮ ਫਾਜ਼ਿਲਕਾ ਵਿਖੇ ਬਣਾਏ ਗਏ...