• Latest
  • Trending
ਪਹਿਲੀ ਮਈ ਨੂੰ ਜਨਮ ਦਿਨ ਤੇ ਵਿਸ਼ੇਸ਼ ‘ਪੰਜਾਬੀ ਨਾਵਲ ਦਾ ਰੌਸ਼ਨ ਮੀਨਾਰ ਪ੍ਰੋ: ਨਿਰੰਜਨ ਤਸਨੀਮ’ – ਗੁਰਭਜਨ ਗਿੱਲ

ਪਹਿਲੀ ਮਈ ਨੂੰ ਜਨਮ ਦਿਨ ਤੇ ਵਿਸ਼ੇਸ਼ ‘ਪੰਜਾਬੀ ਨਾਵਲ ਦਾ ਰੌਸ਼ਨ ਮੀਨਾਰ ਪ੍ਰੋ: ਨਿਰੰਜਨ ਤਸਨੀਮ’ – ਗੁਰਭਜਨ ਗਿੱਲ

5 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

6 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

6 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

6 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

8 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

8 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

9 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

10 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

10 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Saturday, November 21, 2026
No Result
View All Result
14 °c
Chandigarh
20 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਹਿਲੀ ਮਈ ਨੂੰ ਜਨਮ ਦਿਨ ਤੇ ਵਿਸ਼ੇਸ਼ ‘ਪੰਜਾਬੀ ਨਾਵਲ ਦਾ ਰੌਸ਼ਨ ਮੀਨਾਰ ਪ੍ਰੋ: ਨਿਰੰਜਨ ਤਸਨੀਮ’ – ਗੁਰਭਜਨ ਗਿੱਲ

May 1, 2022
in ਸਾਹਿਤਕ, ਸਿੱਖਿਆ, ਖਬਰਾਂ, ਪੰਜਾਬ
ਪਹਿਲੀ ਮਈ ਨੂੰ ਜਨਮ ਦਿਨ ਤੇ ਵਿਸ਼ੇਸ਼ ‘ਪੰਜਾਬੀ ਨਾਵਲ ਦਾ ਰੌਸ਼ਨ ਮੀਨਾਰ ਪ੍ਰੋ: ਨਿਰੰਜਨ ਤਸਨੀਮ’ – ਗੁਰਭਜਨ ਗਿੱਲ

ਪਹਿਲੀ ਮਈ ਨੂੰ ਜਨਮ ਦਿਨ ਤੇ ਵਿਸ਼ੇਸ਼ ‘ਪੰਜਾਬੀ ਨਾਵਲ ਦਾ ਰੌਸ਼ਨ ਮੀਨਾਰ ਪ੍ਰੋ: ਨਿਰੰਜਨ ਤਸਨੀਮ’ – ਗੁਰਭਜਨ ਗਿੱਲ

ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ)ਪੌਣੀ ਸਦੀ ਨਾਵਲ ਸਿਰਜਣਾ ਦੇ ਖੇਤਰ ਵਿਚ ਕਰਮਸ਼ੀਲ ਰਹੇ ਸਾਡੇ ਵੱਡੇ ਵਡੇਰੇ ਪ੍ਰੋਫ਼ੈਸਰ ਨਿਰੰਜਨ ਤਸਨੀਮ ਦੇ ਦਸ ਨਾਵਲਾਂ ਕਸਕ, ਪਰਛਾਵੇਂ, ਤਰੇੜਾਂ ਤੇ ਰੂਪ, ਰੇਤ ਛਲ, ਹਨੇਰਾ ਹੋਣ ਤੱਕ, ਇੱਕ ਹੋਰ ਨਵਾਂ ਸਾਲ, ਜਦੋਂ ਸਵੇਰ ਹੋਈ, ਜੁਗਾਂ ਤੋਂ ਪਾਰ, ਗੁਆਚੇ ਅਰਥ ਅਤੇ ਤਲਾਸ਼ ਕੋਈ ਸਦੀਵੀ ਨੂੰ ਇੱਕੋ ਸਮੇਂ ਪੰਜਾਬੀ ਭਵਨ ਦੇ ਵਿਹੜੇ ਲੁਧਿਆਣਾ ਵਿਖੇ ਅਸਾਂ ਉਨ੍ਹਾਂ ਦੇ ਹੁੰਦਿਆਂ ਲੋਕ ਅਰਪਣ ਕੀਤਾ ਸੀ। ਜਸਵੰਤ ਸਿੰਘ ਕੰਵਲ ਜੀ ਦੀ ਸਦਾਰਤ ਥੱਲੇ। ਹੁਣ ਦੋਵੇਂ ਉੱਤੋੜਿੱਤੀ ਸਾਨੂੰ ਫ਼ਤਹਿ ਬੁਲਾ ਗਏ। ਦੋਵੇਂ ਸਾਡੇ ਸਿਰ ਤੇ ਘਣਛਾਵੇਂ ਬਿਰਖ ਸਨ।

ਪ੍ਰੋਫ਼ੈਸਰ ਨਿਰੰਜਨ ਤਸਨੀਮ ਅੰਮ੍ਰਿਤਸਰ ਵਿੱਚ ਪਹਿਲੀ ਮਈ 1929 ਪੈਦਾ ਹੋਏ ਤੇ 17 ਅਗਸਤ 2019 ਨੂੰ ਸ਼ਾਮੀ ਚਾਰ ਵਜੇ ਆਖਰੀ ਸਲਾਮ ਕਹਿ ਗਏ। 30 ਅਪਰੈਲ ਨੂੰ ਸ: ਜਗਦੇਵ ਸਿੰਘ ਜੱਸੋਵਾਲ ਜੀ ਦਾ ਜਨਮ ਦਿਨ ਹੁੰਦਾ ਸੀ, ਪਹਿਲੀ ਮਈ ਨੂੰ ਤਸਨੀਮ ਜੀ ਦੀ ਤੇ ਦੋ ਮਈ ਨੂੰ ਮੇਰਾ। ਦੋ ਤਿੰਨ ਵਾਰ ਅਸਾਂ ਜਨਮ ਦਿਨ ਇਕੱਠਿਆਂ ਵੀ ਮਨਾਇਆ। ਉਹ ਕੁਲੀਨ ਵਰਗ ਦੇ ਪ੍ਰਤੀਨਿਧ ਸਨ। ਹਰ ਗੱਲ ਬਹੁਤ ਸਲੀਕੇ ਨਾਲ ਲਿਖਦੇ ਪੜ੍ਹਦੇ ਤੇ ਬੋਲਦੇ। ਇੱਕ ਹੋਰ ਨਵਾਂ ਸਾਲ ਨਾਵਲ ਕਈ ਸਾਲ ਲਗਾਤਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਲਈ ਸਿਲੇਬਸ ਦਾ ਹਿੱਸਾ ਰਿਹਾ। ਆਮ ਲੋਕਾਂ ਚ ਬਹੁਤ ਹਰਮਨ ਪਿਆਰੇ ਹੋਏ ਇਸ ਨਾਲ ਉਹ। ਪੰਜਾਬੀ ਕਵੀ ਈਸ਼ਵਰ ਚਿਤਰਕਾਰ ਚ ਉਨ੍ਹਾਂ ਦੀ ਵਿਸ਼ੇਸ਼ ਦਿਲਚਸਪੀ ਰਹੀ ਉਮਰ ਭਰ। ਦੋਵੇਂ ਕਿਸੇ ਵੇਲੇ ਸ਼ਿਮਲੇ ਇਕੱਠੇ ਰਹੇ ਸਨ ਨੌਕਰੀ ਕਾਰਨ। ਉਨ੍ਹਾਂ ਦਾ ਨਾਵਲ ਜੁਗਾਂ ਤੋਂ ਪਾਰ ਈਸ਼ਵਰ ਚਿਤਰਕਾਰ ਜੀ ਬਾਰੇ ਹੀ ਹੈ। ਪੁਰਦਮਨ ਸਿੰਘ ਬੇਦੀ ਨਾਲ ਮਿਲ ਕੇ ਉਨ੍ਹਾਂ ਈਸ਼ਵਰ ਚਿਤਰਕਾਰ ਸਿਮਰਤੀ ਗਰੰਥ ਵੀ ਸੰਪਾਦਿਤ ਕੀਤਾ ਸੀ। ਆਪਣੇ ਪਰਿਵਾਰਕ ਮੁਖੀਆਂ ਤਾਇਆ ਜੀ ਉਰਦੂ ਸ਼ਾਇਰ ਪੂਰਨ ਸਿੰਘ ਹੁਨਰ ਅਤੇ ਮਹਿੰਦਰ ਸਿੰਘ ਕੌਸਰ ਪਾਸੋਂ ਅਦਬੀ ਚਿਣਗ ਹਾਸਿਲ ਕਰਕੇ ਆਪ ਨੇ ਉਰਦੂ ਅਤੇ ਪੰਜਾਬੀ ਵਿੱਚ ਸਾਹਿਤ ਸਿਰਜਣਾ ਆਰੰਭੀ। 1929 ਵਿੱਚ ਪੈਦਾ ਹੋਏ ਇਸ ਲੰਮੇ ਕੱਦ ਕਾਠ ਵਾਲੇ ਗੱਭਰੂ ਨੇ 1945-46 ਵਿੱਚ ਅੰਮ੍ਰਿਤਸਰ ਦੇ ਕਾਲਜਾਂ ਵਿੱਚ ਪੜ੍ਹਦਿਆਂ ਹੀ ਉਰਦੂ ਵਿੱਚ ਲਿਖਣਾ ਸ਼ੁਰੂ ਕਰ ਦਿੱਤਾ ਪਰ ਇਨ੍ਹਾਂ ਦੀ ਸਾਹਿਤਕ ਜੀਵਨੀ ਦਾ ਆਰੰਭ 1959 ਨੂੰ ਹੋਇਆ ਜਦ ਉਨ੍ਹਾਂ ਨੇ ਉਰਦੂ ਵਿੱਚ ਪਹਿਲਾ ਨਾਵਲ ‘ਸੋਗਵਾਰ’ ਲਿਖਿਆ ।ਇਹ ਨਾਵਲ 1960 ਵਿੱਚ ਪ੍ਰਕਾਸ਼ਿਤ ਹੋਇਆ। 1962 ਵਿੱਚ ਉਨ੍ਹਾਂ ਦਾ ਦੂਸਰਾ ਉਰਦੂ ਨਾਵਲ ‘ਮੋਨਾਲੀਜ਼ਾ’ ਛਪ ਕੇ ਹਿੰਦ ਪਾਕਿ ਦੇ ਅਦਬੀ ਹਲਕਿਆਂ ਕੋਲ ਪੁੱਜਾ।
ਪ੍ਰੋ: ਨਿਰੰਜਨ ਤਸਨੀਮ ਨੇ ਪੰਜਾਬੀ ਵਿੱਚ ਸਾਹਿਤ ਸਿਰਜਣਾ ‘ਪਰਛਾਵੇਂ’ ਨਾਵਲ ਨਾਲ ਸ਼ੁਰੂ ਕੀਤੀ ਅਤੇ 1966 ਵਿੱਚ ਉਹਨਾਂ ਦਾ ਪਹਿਲਾ ਪੰਜਾਬੀ ਨਾਵਲ ਕਸਕ ਛਪ ਕੇ ਆਇਆ। ਸਾਲ 2000 ਤੀਕ ਉਨ੍ਹਾਂ ਦੇ ਦਸ ਨਾਵਲ ਪਾਠਕਾਂ ਕੋਲ ਪਹੁੰਚੇ ਅਤੇ ਸ਼ਹਿਰੀ ਪਿਛੋਕੜ ਦੇ ਬਾਵਜੂਦ ਉਨ੍ਹਾਂ ਦੀ ਲਿਖਤ ਪੇਂਡੂ ਅਤੇ ਸ਼ਹਿਰੀ ਹਲਕਿਆਂ ਵਿੱਚ ਇੱਕੋ ਜਿੰਨੀ ਸਲਾਹੀ ਗਈ। ਪੰਜਾਬ ਦੀਆਂ ਲਗਪਗ ਸਾਰੀਆਂ ਯੂਨੀਵਰਸਿਟੀਆਂ ਅਤੇ ਸਕੂਲ ਸਿੱਖਿਆ ਬੋਰਡ ਨੇ ਉਨ੍ਹਾਂ ਦੇ ਨਾਵਲਾਂ ਨੂੰ ਸਿਲੇਬਸ ਦਾ ਹਿੱਸਾ ਬਣਾਇਆ ਜਿਸ ਕਾਰਨ ਨਵੀਂ ਪੀੜ੍ਹੀ ਦੀ ਰੂਹ ਨਾਲ ਉਨ੍ਹਾਂ ਦੀ ਸਿਰਜਣਾਤਮਕ ਸਾਂਝ ਪੈ ਗਈ।
ਪ੍ਰੋ. ਨਿਰੰਜਨ ਤਸਨੀਮ ਪੰਜਾਬ ਭਾਸ਼ਾ ਵਿਭਾਗ ਦੇ ਸਾਹਿਤ ਰਤਨ ਪੁਰਸਕਾਰ ਨਾਲ ਸਨਮਾਨਿਤ ਲੇਖਕ ਸਨ। ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਵੱਲੋਂ ਵੀ ਬਹੁਤ ਪਹਿਲਾਂ ਉਨ੍ਹਾਂ ਨੂੰ 1993 ਸ. ਕਰਤਾਰ ਸਿੰਘ ਧਾਲੀਵਾਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ ਪੰਜਾਬ ਦੇ ਸਿੱਖਿਆ ਮੰਤਰੀ ਸ. ਲਖਮੀਰ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ 1995 ਵਿੱਚ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਵਜੋਂ ਆਦਰ ਮਾਣ ਦਿੱਤਾ।
ਭਾਰਤੀ ਸਾਹਿਤ ਅਕੈਡਮੀ ਵੱਲੋਂ ਤਸਨੀਮ ਜੀ ਨੂੰ 1999 ਵਿੱਚ ਭਾਰਤੀ ਸਾਹਿਤ ਅਕੈਡਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਸਾਹਿਤ ਸੰਸਥਾਨ ਲੁਧਿਆਣਾ ਨੇ ਉਨ੍ਹਾਂ ਨੂੰ ਸਰਵੋਤਮ ਪੰਜਾਬੀ ਗਲਪਕਾਰ ਪੁਰਸਕਾਰ ਨਾਲ 1994 ਵਿੱਚ ਨਿਵਾਜਿਆ। ਇੰਡੀਅਨ ਇੰਸਟੀਚਿਊਟ ਆਫ ਐਡਵਾਂਸ ਸਟੱਡੀ ਦੇ ਆਪ 1998-99ਦੌਰਾਨ ਫੈਲੋ ਰਹੇ। ਗੌਰਮਿੰਟ ਕਾਲਿਜ ਟਾਂਡਾ, ਕਪੂਰਥਲਾ , ਫ਼ਰੀਦਕੋਟ , ਲੁਧਿਆਣਾ ਤੇ ਗੁਰੂ ਹਰਗੋਬਿੰਦ ਖਾਲਸਾ ਕਾਲਿਜ ਗੁਰੂਸਰ ਸਧਾਰ (ਲੁਧਿਆਣਾ) ਵਿੱਚ ਸਾਰੀ ਜ਼ਿੰਦਗੀ ਅੰਗਰੇਜ਼ੀ ਪੜ੍ਹਾਉਣ ਵਾਲੇ ਪ੍ਰੋ ਤਸਨੀਮ ਨੇ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਵੀ ਦਸ ਮਹੱਤਵਪੂਰਨ ਪੁਸਤਕਾਂ ਦਿੱਤੀਆਂ ਪੰਜਾਬੀ ਨਾਵਲ ਦਾ ਮੁਹਾਂਦਰਾ ‘ਮੇਰੀ ਨਾਵਲ ਨਿਗਾਰੀ’, ਨਾਵਲ ਕਲਾ ਅਤੇ ਮੇਰਾ ਅਨੁਭਵ, ਆਈਨੇ ਦੇ ਰੂ-ਬਰੂ, ਆਧੁਨਿਕ ਪ੍ਰਵਿਰਤੀਆਂ ਅਤੇ ਪੰਜਾਬੀ ਨਾਵਲ’ ਤੋਂ ਇਲਾਵਾ ਸਮਕਾਲੀ ਸਾਹਿਤਕ ਸੰਦਰਭ ਯੂਨੀਵਰਸਿਟੀ ਅਧਿਆਪਕਾਂ ਲਈ ਮਾਰਗ ਦਰਸ਼ਕ ਪੁਸਤਕਾਂ ਹਨ ।

ਅੰਗਰੇਜ਼ੀ ਵਿੱਚ ਵੀ ਉਨ੍ਹਾਂ ਨੇ ਪੰਜਾਬੀ ਸਾਹਿਤ ਬਾਰੇ ਪੰਜ ਕਿਤਾਬਾਂ ਲਿਖੀਆਂ ਜਿਨ੍ਹਾਂ ਵਿੱਚੋਂ ਕਾਦਰ ਯਾਰ ਬਾਰੇ ਲਿਖੀ ਪੁਸਤਕ ਨੂੰ ਭਾਰਤੀ ਸਾਹਿਤ ਅਕੈਡਮੀ ਨੇ ਪ੍ਰਕਾਸ਼ਿਤ ਕੀਤਾ। ਉਹ ਪੰਜਾਬੀ ਤੋਂ ਅੰਗਰੇਜ਼ੀ ਚ ਬਹੁਤ ਚੰਗੇ ਅਨੁਵਾਦਕ ਸਨ। ਮੈਨੂੰ ਮਾਣ ਹੈ ਕਿ ਉਨ੍ਹਾਂ ਮੇਰੀਆਂ ਵੀ ਕੁਝ ਕਵਿਤਾਵਾਂ ਅਨੁਵਾਦ ਕਰਕੇ ਸੋਵੀਅਤ ਲੈਂਡ ਮੈਗਜ਼ੀਨ ਚ ਛਪਵਾਈਆਂ।
ਅੰਗਰੇਜ਼ੀ ਅਖ਼ਬਾਰਾਂ ਵਿੱਚ ਲਗਾਤਾਰ ਕਾਲਮ ਲਿਖਣ ਵਾਲੇ ਪ੍ਰੋ. ਨਿਰੰਜਨ ਤਸਨੀਮ ਨੇ ਅਨੇਕਾਂ ਮਹੱਤਵਪੂਰਨ ਪੁਸਤਕਾਂ ਨੂੰ ਪੰਜਾਬੀ ਤੋਂ ਅੰਗਰੇਜ਼ੀ ਅਤੇ ਅੰਗਰੇਜ਼ੀ ਤੋਂ ਪੰਜਾਬੀ ਵਿੱਚ ਉਲਥਾਇਆ ਹੈ। ਆਪਣੀ ਸਿਰਜਣਾਤਮਕ ਸਿਖ਼ਰ ਉਹ ਫਰੀਦਕੋਟ ਨੂੰ ਹੀ ਮੰਨਦੇ ਸਨ। ਪਿਛਲੇ ਸਾਢੇ ਤਿੰਨ ਦਹਾਕਿਆਂ ਤੋਂ ਲੁਧਿਆਣਾ ਸ਼ਹਿਰ ਦੇ ਪੱਖੋਵਾਲ ਰੋਡ ਸਥਿਤ ਵਿਸ਼ਾਲ ਨਗਰ ਇਲਾਕੇ ਵਿੱਚ ਵੱਸਦੇ ਪ੍ਰੋ. ਨਰਿੰਜਨ ਤਸਨੀਮ ਉਮਰ ਦੇ 89ਵੇਂ ਡੰਡੇ ਤੀਕ ਸਿੱਧੇ ਸਤੋਰ ਖੜ੍ਹੇ ਰਹੇ ਪਰ 90ਵਾਂ ਚੜ੍ਹਨ ਸਾਰ ਡੋਲ ਗਏ। ਆਪਣੇ ਇਕਲੌਤੇ ਪੁੱਤਰ ਡਾ: ਗੁਰਿੰਦਰਜੀਤ ਸਿੰਘ ਤੇ ਧੀਆਂ ਪੁੱਤਰਾਂ ਤੋਂ ਇਲਾਵਾ ਵਿਸ਼ਾਲ ਪਾਠਕ ਵਰਗ ਤੇ ਮਿੱਤਰ ਮੰਡਲ ਉਨ੍ਹਾਂ ਨੂੰ ਪਹਿਲੀ ਮਈ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਤੇ ਚੇਤੇ ਕਰੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
2 weeks ago
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 