• Latest
  • Trending
ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨੇ ਜਾਣਗੇ ਪੰਜਾਬ ਦੇ ਮਾਣਮੱਤੇ ਦਿੱਗਜ਼ ਖਿਡਾਰੀ: ਰਾਣਾ ਸੋਢੀ

ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨੇ ਜਾਣਗੇ ਪੰਜਾਬ ਦੇ ਮਾਣਮੱਤੇ ਦਿੱਗਜ਼ ਖਿਡਾਰੀ: ਰਾਣਾ ਸੋਢੀ

7 years ago
Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

5 hours ago
Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

6 hours ago
IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

6 hours ago
IPL  2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

IPL 2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

7 hours ago
HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

7 hours ago
Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

8 hours ago
ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

8 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

8 hours ago
Hindi News
English News
Monday, April 27, 2026
No Result
View All Result
27 °c
Chandigarh
34 ° Mon
33 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨੇ ਜਾਣਗੇ ਪੰਜਾਬ ਦੇ ਮਾਣਮੱਤੇ ਦਿੱਗਜ਼ ਖਿਡਾਰੀ: ਰਾਣਾ ਸੋਢੀ

July 11, 2019
in ਚੰਡੀਗੜ੍ਹ
ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨੇ ਜਾਣਗੇ ਪੰਜਾਬ ਦੇ ਮਾਣਮੱਤੇ ਦਿੱਗਜ਼ ਖਿਡਾਰੀ: ਰਾਣਾ ਸੋਢੀ

ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨੇ ਜਾਣਗੇ ਪੰਜਾਬ ਦੇ ਮਾਣਮੱਤੇ ਦਿੱਗਜ਼ ਖਿਡਾਰੀ: ਰਾਣਾ ਸੋਢੀ
ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ, ਅਜੀਤ ਪਾਲ ਸਿੰਘ, ਕਮਲਜੀਤ ਸੰਧੂ, ਬਿਸ਼ਨ ਸਿੰਘ ਬੇਦੀ ਸਣੇ 18 ਨੂੰ ਮਿਲੇਗਾ ਐਵਾਰਡ: ਰਾਣਾ ਸੋਢੀ
ਖੇਡ ਮੰਤਰੀ ਨੇ ਐਵਾਰਡ ਹਾਸਲ ਕਰਨ ਜਾ ਰਹੇ 99 ਖਿਡਾਰੀਆਂ ਦੇ ਨਾਵਾਂ ਦਾ ਕੀਤਾ ਖੁਲਾਸਾ
ਮੁੱਖ ਮੰਤਰੀ 9 ਜੁਲਾਈ ਨੂੰ ਚੰਡੀਗੜ ਵਿਖੇ 99 ਖਿਡਾਰੀਆਂ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਐਵਾਰਡ ਨਾਲ ਸਨਮਾਨਤ ਕਰਨਗੇ
ਚੰਡੀਗੜ, 7 ਜੁਲਾਈ
ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਦਿੱਗਜ਼ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ ਸਭ ਤੋਂ ਵੱਡੇ ਖੇਡ ਪੁਰਸਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਜੁਲਾਈ ਨੂੰ ਚੰਡੀਗੜ ਵਿਖੇ ਪੰਜਾਬ ਦੀ ਸ਼ਾਨ ਬਣੇ 18 ਦਿੱਗਜ਼ ਖਿਡਾਰੀਆਂ ਸਣੇ ਕੁੱਲ 99 ਖਿਡਾਰੀਆਂ ਨੂੰ ਇਸ ਐਵਾਰਡ ਨਾਲ ਸਨਮਾਨਤ ਕਰਨਗੇ। ਇਹ ਗੱਲ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਆਖੀ।
ਰਾਣਾ ਸੋਢੀ ਨੇ ਆਖਿਆ ਕਿ 18 ਅਜਿਹੇ ਖਿਡਾਰੀ ਹਨ ਜਿਨਾਂ ਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਵਿਸ਼ਵ ਪੱਧਰ ਉਤੇ ਚਮਕਾਇਆ ਹੈ ਪਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਸ਼ੁਰੂਆਤ 1978 ਵਿੱਚ ਹੋਣ ਕਰਕੇ ਇਨਾਂ ਖਿਡਾਰੀਆਂ ਨੂੰ ਹੁਣ ਤੱਕ ਸੂਬੇ ਦਾ ਸਰਵਉੱਚ ਖੇਡ ਸਨਮਾਨ ਨਹੀਂ ਮਿਲਿਆ ਕਿਉਕਿ ਇਨਾਂ ਨੇ 1978 ਤੋਂ ਪਹਿਲਾਂ ਸੂਬੇ ਅਤੇ ਦੇਸ਼ ਲਈ ਪ੍ਰਾਪਤੀਆਂ ਹਾਸਲ ਕੀਤੀਆਂ। ਉਨਾਂ ਕਿਹਾ ਕਿ ਮੁੱਖ ਮੰਤਰੀ ਜੀ ਦਾ ਖੇਡਾਂ ਅਤੇ ਖਿਡਾਰੀਆਂ ਲਈ ਪਿਆਰ ਅਤੇ ਸਤਿਕਾਰ ਹੈ ਕਿ ਉਨਾਂ ਨੇ ਪੁਰਾਣੇ ਖਿਡਾਰੀਆਂ ਨੂੰ ਖੇਡ ਐਵਾਰਡ ਦੇਣ ਲਈ ਖੇਡ ਨੀਤੀ ਵਿੱਚ ਸੋਧ ਕੀਤੀ ਹੈ। ਉਨਾਂ ਕਿਹਾ ਕਿ ਇਹ ਖਿਡਾਰੀ ਨਾ ਸਿਰਫ ਸਾਡੇ ਸੂਬੇ ਬਲਕਿ ਦੇਸ਼ ਦਾ ਮਾਣ ਹਨ ਜਿਨਾਂ ਨੂੰ ਸਨਮਾਨਤ ਕਰਨਾ ਸਾਡਾ ਫਰਜ਼ ਬਣਦਾ ਹੈ।
 ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਦਾ ਖੁਲਾਸਾ ਕਰਦਿਆਂ ਖੇਡ ਮੰਤਰੀ ਨੇ ਦੱਸਿਆ ਕਿ ਇਨਾਂ ਖਿਡਾਰੀਆਂ ਵਿੱਚ ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ, ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਦੇ ਚੈਂਪੀਅਨ ਮਿਲਖਾ ਸਿੰਘ, ਏਸ਼ੀਆ ਦੇ ਸਰਵੋਤਮ ਅਥਲੀਟ ਬਣੇ ਗੁਰਬਚਨ ਸਿੰਘ ਰੰਧਾਵਾ, ਭਾਰਤ ਨੂੰ ਇਕਲੌਤਾ ਹਾਕੀ ਵਿਸ਼ਵ ਕੱਪ ਜਿਤਾਉਣ ਵਾਲੇ ਕਪਤਾਨ ਅਜੀਤ ਪਾਲ ਸਿੰਘ, ਭਾਰਤੀ ਿਕਟ ਦੇ ਚੋਟੀ ਦੇ ਸਪਿੰਨਰ ਬਿਸ਼ਨ ਸਿੰਘ ਬੇਦੀ, ਏਸ਼ਿਆਈ ਖੇਡਾਂ ਵਿੱਚ ਪਹਿਲੀ ਸੋਨ ਤਮਗਾ ਭਾਰਤੀ ਮਹਿਲਾ ਅਥਲੀਟ ਕਮਲਜੀਤ ਕੌਰ ਸੰਧੂ ਪ੍ਰਮੁੱਖ ਹਨ। ਇਸ ਤੋਂ ਇਲਾਵਾ ਬਿ੍ਰਗੇਡੀਅਰ ਹਰਚਰਨ ਸਿੰਘ, ਕਰਨਲ ਬਲਬੀਰ ਸਿੰਘ, ਬਲਦੇਵ ਸਿੰਘ, ਹਰਮੀਕ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਗੁਲਸ਼ਨ ਰਾਏ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਫਿੱਡਾ, ਪਰਮਜੀਤ ਸਿੰਘ ਤੇ ਹਰਭਜਨ ਸਿੰਘ ਸ਼ਾਮਲ ਹਨ ਜਿਨਾਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ੍ਰੀ ਜਾਂ ਅਰਜੁਨ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ ਅਤੇ ਹੁਣ ਪੰਜਾਬ ਸਰਕਾਰ ਆਪਣੇ ਇਨਾਂ ਮਾਣਮੱਤੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨ ਜਾ ਰਹੀ ਹੈ।
ਖੇਡ ਮੰਤਰੀ ਨੇ ਦੱਸਿਆ ਕਿ ਉਕਤ 18 ਖਿਡਾਰੀਆਂ ਤੋਂ 81 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰ ਰਹੀ ਹੈ ਜਿਨਾਂ ਨੇ ਸਾਲ 2011 ਤੋਂ 2018 ਤੱਕ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਪ੍ਰਾਪਤੀਆਂ ਕੀਤੀਆਂ। ਇਨਾਂ ਵਿੱਚ ਇਨਾਂ ਸਾਲਾਂ ਦੌਰਾਨ ਅਰਜੁਨ ਐਵਾਰਡ ਹਾਸਲ ਕਰਨ ਵਾਲੇ ਪੰਜਾਬ ਦੇ ਖਿਡਾਰੀ ਵੀ ਸ਼ਾਮਲ ਹਨ। ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਵਿੱਚ ਸਾਲ 2011 ਲਈ 15 ਖਿਡਾਰੀਆਂ ਰਾਜਪਾਲ ਸਿੰਘ, ਰਾਜਿੰਦਰ ਸਿੰਘ ਰਹੇਲੂ, ਹਿਨਾ ਸਿੱਧੂ, ਮਨਦੀਪ ਕੌਰ, ਗਗਨਦੀਪ ਕੌਰ, ਦਿਲਾਵਰ ਸਿੰਘ, ਕੁਲਜੀਤ ਸਿੰਘ, ਜਗਦੀਪ ਸਿੰਘ, ਕੋਮਲਪ੍ਰੀਤ ਸ਼ੁਕਲਾ, ਰਵੀਪਾਲ, ਰਣਜੀਤ ਕੌਰ, ਮਨਕਿਰਨ ਕੌਰ, ਗੁਰਚੰਦ ਸਿੰਘ, ਹਰਦੀਪ ਸਿੰਘ ਮਨਜੀਤ ਸਿੰਘ, ਸਾਲ 2012 ਲਈ 14 ਖਿਡਾਰੀਆਂ ਨਵਪ੍ਰੀਤ ਕੌਰ, ਸੁਨੀਤਾ ਰਾਣੀ, ਗੁਰਿੰਦਰ ਸਿੰਘ, ਅੰਮਿ੍ਰਤ ਸਿੰਘ, ਸ਼ੰਮੀਪ੍ਰੀਤ ਕੌਰ, ਕਿਰਨਜੀਤ ਕੌਰ, ਰਾਜਵੰਤ ਕੌਰ, ਸਰਵਨਜੀਤ ਸਿੰਘ, ਸਾਹਿਲ ਪਠਾਣੀਆ, ਜਸ਼ਨਦੀਪ ਸਿੰਘ, ਲਖਬੀਰ ਕੌਰ, ਨਵਜੋਤ ਕੌਰ, ਰਣਜੀਤ ਸਿੰਘ ਤੇ ਮਹਾਂਬੀਰ ਸਿੰਘ, ਸਾਲ 2013 ਲਈ 5 ਖਿਡਾਰੀਆਂ ਮਨਦੀਪ ਕੌਰ, ਅਮਨਦੀਪ ਕੌਰ, ਸਪਨਾ ਦੱਤਾ, ਸਮਿਤ ਸਿੰਘ ਤੇ ਤਿ੍ਰਪਤਪਾਲ ਸਿੰਘ, ਸਾਲ 2014 ਲਈ 5 ਖਿਡਾਰੀਆਂ ਦਵਿੰਦਰ ਸਿੰਘ, ਗੁਰਬਾਜ਼ ਸਿੰਘ, ਜਾਸਮੀਨ, ਮਨਦੀਪ ਸਿੰਘ ਤੇ ਬਲਜੀਤ ਸਿੰੰਘ ਸ਼ਾਮਲ ਹਨ।
ਇਸੇ ਤਰਾਂ ਸਾਲ 2015 ਲਈ 10 ਖਿਡਾਰੀਆਂ ਅਰਪਿੰਦਰ ਸਿੰਘ, ਤਿ੍ਰਸ਼ਾ ਦੇਬ, ਸ਼ਾਹਬਾਜ਼ ਸਿੰਘ ਭੰਗੂ, ਧਰਮਵੀਰ ਸਿੰਘ, ਅਮਨ ਕੁਮਾਰ, ਰੂਬੀ ਤੋਮਰ, ਸ਼ਿਵ ਕੁਮਾਰ, ਵਿਕਾਸ ਠਾਕੁਰ, ਦਵਿੰਦਰ ਸਿੰਘ ਤੇ ਅਮਨਦੀਪ ਸ਼ਰਮਾ, ਸਾਲ 2016 ਲਈ 15 ਖਿਡਾਰੀ ਸਵਰਨ ਸਿੰਘ ਵਿਰਕ, ਖੁਸ਼ਬੀਰ ਕੌਰ, ਕੰਵਲਪ੍ਰੀਤ ਸਿੰਘ, ਅਮਜੋਤ ਸਿੰਘ, ਰੇਖਾ ਰਾਣੀ, ਨੀਲਮ ਰਾਣੀ, ਪ੍ਰਭਜੋਤ ਕੌਰ ਬਾਜਵਾ, ਮਨਿੰਦਰ ਕੌਰ, ਗੁਰਵਿੰਦਰ ਸਿੰਘ, ਰਾਜਵਿੰਦਰ ਕੌਰ, ਗੁਰਿੰਦਰ ਸਿੰਘ, ਮਲਾਇਕਾ ਗੋਇਲ, ਗੁਰਪ੍ਰੀਤ ਸਿੰਘ, ਜਸਵੀਰ ਕੌਰ ਤੇ ਪਾਰੁਲ ਗੁਪਤਾ, ਸਾਲ 2017 ਲਈ 7 ਖਿਡਾਰੀ ਰਾਜ ਰਾਣੀ, ਅਮਨਦੀਪ ਕੌਰ (ਹੈਂਡਬਾਲ), ਅਮਨਦੀਪ ਕੌਰ (ਹਾਕੀ), ਵਰਿੰਦਰ ਕੁਮਾਰ, ਅਜੀਤੇਸ਼ ਕੌਸ਼ਲ, ਦਵਿੰਦਰ ਸਿੰਘ ਤੇ ਸੰਜੀਵ ਕੁਮਾਰ ਅਤੇ ਸਾਲ 2018 ਲਈ 10 ਖਿਡਾਰੀ ਮਨਪ੍ਰੀਤ ਸਿੰਘ, ਨਵਜੀਤ ਕੌਰ ਢਿੱਲੋਂ, ਰਮਨਦੀਪ ਕੌਰ, ਗੁਰਜੀਤ ਕੌਰ, ਰਣਦੀਪ ਕੌਰ, ਵੀਰਪਾਲ ਕੌਰ, ਨਵਨੀਤ ਕੌਰ, ਸਾਹਿਲ ਚੋਪੜਾ, ਹਰਸ਼ਦੀਪ ਕੌਰ ਤੇ ਵੀਨਾ ਅਰੋੜਾ ਨੂੰ ਐਵਾਰਡ ਨਾਲ ਸਨਮਾਨਿਆ ਜਾਵੇਗਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

by Jaspreet Kaur
April 26, 2026
0

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ ਬਮਾਕੋ, 26 ਅਪ੍ਰੈਲ 2026 (ਵਿਸ਼ਵ ਵਾਰਤਾ) – ਅਫ਼ਰੀਕੀ ਦੇਸ਼...

Most Popular

Haryana ਸਰਕਾਰ ਨੇ ਦੋ IAS ਅਫਸਰ ਕੀਤੇ ਸਸਪੈਂਡ

Haryana ਸਰਕਾਰ ਨੇ ਦੋ IAS ਅਫਸਰ ਕੀਤੇ ਸਸਪੈਂਡ

by Ranjit Singh
2 weeks ago
0

Haryana ਸਰਕਾਰ ਨੇ ਦੋ IAS ਅਫਸਰ ਕੀਤੇ ਸਸਪੈਂਡ ਚੰਡੀਗੜ੍ਹ, 9 ਅਪ੍ਰੈਲ 2026 (ਵਿਸ਼ਵ ਵਾਰਤਾ) – ਹਰਿਆਣਾ ਸਰਕਾਰ ਨੇ ਦੋ ਸੀਨੀਅਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 