ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਸੁੱਟਣ ਵਾਲੇ ਪਾਇਲਟ ਅਭਿਨੰਦਨ ਵਰਧਮਾਨ ਰਾਸ਼ਟਰਪਤੀ ਵੱਲੋਂ ਵੀਰ ਚੱਕਰ ਨਾਲ ਸਨਮਾਨਿਤ
ਚੰਡੀਗੜ੍ਹ,22 ਨਵੰਬਰ(ਵਿਸ਼ਵ ਵਾਰਤਾ)- 27 ਫਰਵਰੀ 2019 ਨੂੰ ਪਾਕਿਸਤਾਨੀ ਹਵਾਈ ਸੈਨਾ ਦੇ ਜਹਾਜ ਐਫ 16 ਨੂੰ ਗੋਲੀ ਮਾਰ ਕੇ ਹੇਠਾਂ ਸੁੱਟਣ ਵਾਲੇ ਜਾਬਾਂਜ ਪਾਇਲਟ ਅਭਿਨੰਦਨ ਵਰਧਮਾਨ ਨੂੰ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਦੇ ਤੀਜੇ ਸਭ ਤੋਂ ਵੱਡੇ ਜੰਗੀ ਬਹਾਦਰੀ ਪੁਰਸਕਾਰ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਹੈ। ਦੱਸ ਦਈਏ ਕਿ 2019 ਵਿੱਚ ਬਾਲਾਕੋਟ ਸਟ੍ਰਾਇਕ ਦੇ ਅਗਲੇ ਦਿਨ ਅਭਿਨੰਦਨ ਨੇ ਪਾਕਿਸਤਾਨੀ ਹਵਾਈ ਸੈਨਾ ਦੇ ਐਫ 16 ਲੜਾਕੀ ਜਹਾਜ ਨੂੰ ਗੋਲੀ ਮਾਰ ਕੇ ਹੇਠਾਂ ਸੁੱਟ ਦਿੱਤਾ ਸੀ। ਹਾਲਾਂਕਿ ਅਭਿਨੰਦਨ ਦਾ ਜਹਾਜ ਵੀ ਪਾਕਿਸਤਾਨੀ ਇਲਾਕੇ ਵਿੱਚ ਉਤਰ ਗਿਆ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਪਾਕਿਸਤਾਨ ਸੈਨਾ ਨੇ ਹਿਰਾਸਤ ਵਿੱਚ ਲੈ ਲਿਆ ਸੀ। ਪਰ, ਅੰਤਰਰਾਸ਼ਟਰੀ