ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਅਰਸ਼ਦੀਪ ਸਿੰਘ ਦੇ ਪੱਖ ਵਿੱਚ ਨਿੱਤਰੇ ਪੰਜਾਬ ਦੇ ਕੈਬਨਿਟ ਮੰਤਰੀ
ਖਜ਼ਾਨਾ ਮੰਤਰੀ ਹਰਪਾਲ ਚੀਮਾ ਅਤੇ ਖੇਡ ਮੰਤਰੀ ਮੀਤ ਹੇਅਰ ਨੇ ਟ੍ਰੋਲਰਾਂ ਨੂੰ ਦਿੱਤਾ ਕਰਾਰਾ ਜਵਾਬ
ਚੰਡੀਗੜ੍ਹ, 5ਸਤੰਬਰ(ਵਿਸ਼ਵ ਵਾਰਤਾ)
In high pressure situations, mistakes happen all the time. After all we are all but Human. Nobody has the right to criticise or question our young player @arshdeepsinghh. Team India put its best foot forward and they have my best wishes for the matches ahead. #TeamIndia
— Adv Harpal Singh Cheema (@HarpalCheemaMLA) September 5, 2022
ਖੇਡ ਚ ਹਾਰ-ਜਿੱਤ ਬਣੀ ਆਈ ਹੈ। ਅਰਸ਼ਦੀਪ ਸਿੰਘ ਉੱਭਰਦਾ ਸਿਤਾਰਾ ਹੈ। ਪਾਕਿਸਤਾਨ ਖਿਲਾਫ ਮੈਚ ਵਿੱਚ ਵੀ @arshdeepsinghh ਦਾ ਪ੍ਰਦਰਸ਼ਨ ਬਿਹਤਰੀਨ ਰਿਹਾ ਹੈ। ਸਿਰਫ ਇਕ ਕੈਚ ਛੁੱਟਣ ਉੱਤੇ ਆਲੋਚਨਾ ਕਰਨੀ ਗਲਤ ਹੈ। ਪ੍ਰਤਿਭਾਵਾਨ ਅਰਸ਼ਦੀਪ ਦੇਸ਼ ਦਾ ਭਵਿੱਖ ਹੈ ਤੇ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ। ਖੇਡਾਂ ਵਿੱਚ ਨਫ਼ਰਤ ਦੀ ਕੋਈ ਥਾਂ ਨਹੀਂ। pic.twitter.com/vbQfVVd32N
— Gurmeet Singh Meet Hayer (@meet_hayer) September 5, 2022