• Latest
  • Trending
ਪਾਕਿਸਤਾਨ ਦੀਆਂ ਚੋਣਾਂ ‘ਚ ਧਾਂਦਲੀ, ਪੋਲਿੰਗ ਅਫਸਰ ਨੇ ਕੀਤਾ ਖੁਲਾਸਾ

3 years ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

17 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

2 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

3 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

6 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

7 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

Hindi News
English News
Thursday, September 10, 2026
No Result
View All Result
29 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਕਿਸਤਾਨ ਦੀਆਂ ਚੋਣਾਂ ‘ਚ ਧਾਂਦਲੀ, ਪੋਲਿੰਗ ਅਫਸਰ ਨੇ ਕੀਤਾ ਖੁਲਾਸਾ

February 22, 2024
in ADMINISTRATION, Punjab-Chandigarh, ਅੰਤਰਰਾਸ਼ਟਰੀ, ਖਬਰਾਂ, ਖਰੜ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਰਾਸ਼ਟਰੀ
ਪਾਕਿਸਤਾਨ ਦੀਆਂ ਚੋਣਾਂ ‘ਚ ਧਾਂਦਲੀ, ਪੋਲਿੰਗ ਅਫਸਰ ਨੇ ਕੀਤਾ ਖੁਲਾਸਾ

ਪਾਕਿਸਤਾਨ ਦੀਆਂ ਚੋਣਾਂ ‘ਚ ਧਾਂਦਲੀ, ਪੋਲਿੰਗ ਅਫਸਰ ਨੇ ਕੀਤਾ ਖੁਲਾਸਾ

ਚੰਡੀਗੜ੍ਹ 17 ਫਰਵਰੀ(ਵਿਸ਼ਵ ਵਾਰਤਾ ਡੈਸਕ)- ਪਿਛਲੇ ਦਿਨੀਂ ਹੋਈਆਂ ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਆਮ ਚੋਣਾਂ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਹਨ। ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਰਾਵਲਪਿੰਡੀ ਦੇ ਪੋਲਿੰਗ ਅਧਿਕਾਰੀ ਲਿਆਕਤ ਅਲੀ ਚੱਟਾ ਨੇ ਅੱਜ ਪਾਕਿਸਤਾਨੀ ਮੀਡੀਆ ਸਾਹਮਣੇ  ਮੰਨਿਆ ਕਿ ਉਨ੍ਹਾਂ ਨੇ ਚੋਣਾਂ ‘ਚ ਧਾਂਦਲੀ ਕੀਤੀ ਸੀ। ਜੀਓ ਨਿਊਜ਼ ਮੁਤਾਬਕ ਲਿਆਕਤ ਨੇ ਕਿਹਾ- ਆਜ਼ਾਦ ਉਮੀਦਵਾਰ 70-80 ਹਜ਼ਾਰ ਵੋਟਾਂ ਨਾਲ ਅੱਗੇ ਸਨ। ਉਹ ਜਿੱਤ ਰਹੇ ਸਨ, ਪਰ ਅਸੀਂ ਉਨ੍ਹਾਂ ਨੂੰ ਜਾਅਲੀ ਬੈਲਟ ਪੇਪਰ ਰਾਹੀਂ ਹਰਾਇਆ। ਮੈਂ ਆਪਣੇ ਅਪਰਾਧ ਦੀ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ।

ਅਧਿਕਾਰੀ ਨੇ ਕਿਹਾ- ਚੋਣ ਕਮਿਸ਼ਨ ਦੇ ਚੇਅਰਮੈਨ ਅਤੇ ਪਾਕਿਸਤਾਨ ਦੇ ਚੀਫ਼ ਜਸਟਿਸ ਵੀ ਧਾਂਦਲੀ ਵਿੱਚ ਸ਼ਾਮਲ ਹਨ। ਅਸੀਂ ਹਾਰੇ ਹੋਏ ਉਮੀਦਵਾਰਾਂ ਨੂੰ 50 ਹਜ਼ਾਰ ਵੋਟਾਂ ਦੇ ਫਰਕ ਨਾਲ ਜਿਤਾਇਆ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਹ ਸਭ ਪੀਟੀਆਈ ਦਾ ਸਮਰਥਨ ਕਰ ਰਹੇ ਆਜ਼ਾਦ ਉਮੀਦਵਾਰਾਂ ਨੂੰ ਹਰਾਉਣ ਲਈ ਕੀਤਾ ਗਿਆ ਸੀ। ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਲਿਆਕਤ ਨੇ ਕਿਹਾ- ਮੈਂ ਦੇਸ਼ ਨੂੰ ਤੋੜਨ ਦੇ ਇਸ ਅਪਰਾਧ ‘ਚ ਭਾਈਵਾਲ ਨਹੀਂ ਬਣਨਾ ਚਾਹੁੰਦਾ।

Tags: ਪਾਕਿਸਤਾਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Most Popular

Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

by Ranjit Singh
4 weeks ago
0

Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ 'ਤੇ ਫਾਇਰਿੰਗ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) – ਅੰਮ੍ਰਿਤਸਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 