ਚੰਡੀਗੜ੍ਹ 17 ਮਈ ( ਵਿਸ਼ਵ ਵਾਰਤਾ)– ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ਨੂੰ 30 ਸਾਲ ਤੋਂ ਘੱਟ ਉਮਰ ਦੇ ਦੁਨੀਆ ਦੇ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ। 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਬ੍ਰਿਟੇਨ ਸਥਿਤ ਇਕ ਸੰਸਥਾ ਵੱਲੋਂ ਬਣਾਈ ਗਈ ਹੈ। ਧਿਆਨ ਯੋਗ ਹੈ ਕਿ ਦ ਸਿੱਖ ਗਰੁੱਪ ਨਾਂਅ ਦੀ ਇਸ ਸੰਸਥਾ ਨੇ ਪਾਕਿਸਤਾਨ ਦੀ 25 ਸਾਲਾ ਮਨਮੀਤ ਕੌਰ ਨੂੰ ਸੂਚੀ ‘ਚ ਸ਼ਾਮਲ ਕਰਦੇ ਹੋਏ ਉਨ੍ਹਾਂ ਨੂੰ ਇਕ ਪੁਰਸਕਾਰ ਦੇਣ ਦਾ ਵੀ ਐਲਾਨ ਕੀਤਾ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...





















