• Latest
  • Trending
ਪਾਕਿਸਤਾਨ – ਲਹਿੰਦੇ ਪੰਜਾਬ ਵਿੱਚ ਸਿੱਖ ਮੈਰਿਜ ਐਕਟ ਲਾਗੂ 

ਪਾਕਿਸਤਾਨ – ਲਹਿੰਦੇ ਪੰਜਾਬ ਵਿੱਚ ਸਿੱਖ ਮੈਰਿਜ ਐਕਟ ਲਾਗੂ 

2 years ago
Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

23 minutes ago
Punjab ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, ਤਿੰਨ ਨਵੇਂ ਰੂਟਾਂ ‘ਤੇ 15 ਬੱਸਾਂ ਰਵਾਨਾ

Punjab ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, ਤਿੰਨ ਨਵੇਂ ਰੂਟਾਂ ‘ਤੇ 15 ਬੱਸਾਂ ਰਵਾਨਾ

31 minutes ago
Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

51 minutes ago
Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

2 hours ago
Punjab: ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ

Punjab: ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ

2 hours ago
Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

2 hours ago
Punjab ਕਾਂਗਰਸ ’ਚ ਕਾਟੋ-ਕਲੇਸ਼: ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ

Punjab ਕਾਂਗਰਸ ’ਚ ਕਾਟੋ-ਕਲੇਸ਼: ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ

3 hours ago
Punjab ‘ਚ ਵੋਟਰ ਸੂਚੀ ਦੀ SIR ਦਾ ਪਹਿਲਾ ਰਾਊਂਡ ਪੂਰਾ, 20.66 ਲੱਖ ਨਾਮ ਡਰਾਫਟ ਲਿਸਟ ਤੋਂ ਬਾਹਰ

Punjab ‘ਚ ਵੋਟਰ ਸੂਚੀ ਦੀ SIR ਦਾ ਪਹਿਲਾ ਰਾਊਂਡ ਪੂਰਾ, 20.66 ਲੱਖ ਨਾਮ ਡਰਾਫਟ ਲਿਸਟ ਤੋਂ ਬਾਹਰ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਖਰੀ ਦਿਨ

National: ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਖਰੀ ਦਿਨ

4 hours ago
Weather Update: IMD ਨੇ 16 ਸੂਬਿਆਂ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: IMD ਨੇ 16 ਸੂਬਿਆਂ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

4 hours ago
National: ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ

National: ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ

4 hours ago
Hindi News
English News
Thursday, August 13, 2026
No Result
View All Result
34 °c
Chandigarh
29 ° Fri
29 ° Sat
27 ° Sun
27 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਕਿਸਤਾਨ – ਲਹਿੰਦੇ ਪੰਜਾਬ ਵਿੱਚ ਸਿੱਖ ਮੈਰਿਜ ਐਕਟ ਲਾਗੂ 

June 26, 2024
in ਅੰਤਰਰਾਸ਼ਟਰੀ, ਸਿਆਸੀ, ਖਬਰਾਂ, ਪੰਜਾਬ
ਪਾਕਿਸਤਾਨ – ਲਹਿੰਦੇ ਪੰਜਾਬ ਵਿੱਚ ਸਿੱਖ ਮੈਰਿਜ ਐਕਟ ਲਾਗੂ 

ਪਾਕਿਸਤਾਨ – ਲਹਿੰਦੇ ਪੰਜਾਬ ਵਿੱਚ ਸਿੱਖ ਮੈਰਿਜ ਐਕਟ ਲਾਗੂ 

ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)-  ਪਾਕਿਸਤਾਨ ਦੀ ਪੰਜਾਬ ਸੂਬਾ ਸਰਕਾਰ ਨੇ ਮੰਗਲਵਾਰ ਨੂੰ ਸਿੱਖ ਮੈਰਿਜ ਐਕਟ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਸਿੱਖਾਂ ਦੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਜੋੜੇ ਅਪਣੇ ਵਿਆਹ ਅਤੇ ਤਲਾਕ ਨੂੰ ਰਜਿਸਟਰ ਕਰ ਸਕਣਗੇ।ਪੰਜਾਬ ਦੇ ਪਹਿਲੇ ਘੱਟ ਗਿਣਤੀ ਅਤੇ ਮਨੁੱਖੀ ਅਧਿਕਾਰ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਇਸ ਦਿਨ ਨੂੰ ਸਿੱਖਾਂ ਲਈ ਇਤਿਹਾਸਕ ਦਿਨ ਦੱਸਿਆ। ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਸਿੱਖ ਮੈਰਿਜ ਐਕਟ ਲਾਗੂ ਕਰਨ ਵਾਲਾ ਦੁਨੀਆਂ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਅਤੇ ਦੇਸ਼ਾਂ ਤੋਂ ਸਿੱਖ ਅਪਣੇ ਵਿਆਹਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਪੰਜਾਬ ਆ ਸਕਦੇ ਹਨ। ਅਰੋੜਾ ਨੇ ਕਿਹਾ ਕਿ ਕੁੱਝ ਮਹੀਨਿਆਂ ’ਚ ਹਿੰਦੂ ਮੈਰਿਜ ਐਕਟ ਨੂੰ ਵੀ ਕੈਬਨਿਟ ਦੀ ਮਨਜ਼ੂਰੀ ਲਈ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਉਹ 2017 ਤੋਂ ਸਿੱਖ ਐਕਟ ਨੂੰ ਮਨਜ਼ੂਰੀ ਦਿਵਾਉਣ ਲਈ ਯਤਨਸ਼ੀਲ ਹਨ। ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬਾਈ ਕੈਬਨਿਟ ਨੇ ਪੰਜਾਬ ਸਿੱਖ ਆਨੰਦ ਕਾਰਜ ਮੈਰਿਜ ਰਜਿਸਟਰਾਰ ਅਤੇ ਮੈਰਿਜ ਰੂਲਜ਼ 2024 ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Tags: approved the Sikh Marriage Act 2024First Minority and Human Rights MinisterPAKISTANPunjab provincePunjab state governmentRamesh Singh Arora
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

by Ranjit Singh
August 13, 2026
0

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਨਵੀਂ ਦਿੱਲੀ, 13 ਅਗਸਤ (ਵਿਸ਼ਵ ਵਾਰਤਾ): ਅੱਜ ਸੰਸਦ ਦੇ ਮਾਨਸੂਨ...

Punjab ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, ਤਿੰਨ ਨਵੇਂ ਰੂਟਾਂ ‘ਤੇ 15 ਬੱਸਾਂ ਰਵਾਨਾ

Punjab ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, ਤਿੰਨ ਨਵੇਂ ਰੂਟਾਂ ‘ਤੇ 15 ਬੱਸਾਂ ਰਵਾਨਾ

by Ranjit Singh
August 13, 2026
0

Punjab ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, ਤਿੰਨ ਨਵੇਂ ਰੂਟਾਂ 'ਤੇ 15 ਬੱਸਾਂ ਰਵਾਨਾ - *‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ...

Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

by Ranjit Singh
August 13, 2026
0

Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਗੁਆਂਢੀ...

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

by Ranjit Singh
August 13, 2026
0

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ - ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

by Ranjit Singh
August 13, 2026
0

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਨਵੀਂ ਦਿੱਲੀ, 13 ਅਗਸਤ (ਵਿਸ਼ਵ ਵਾਰਤਾ): ਅੱਜ ਸੰਸਦ ਦੇ ਮਾਨਸੂਨ...

Most Popular

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

by Ranjit Singh
1 week ago
0

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 