ਪਾਕਿਸਤਾਨ ਦੇ ਲਿਆਕਤਪੁਰ ਤੋਂ ਰੇਲ ਗੱਡੀ ਵਿਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਕਰਾਚੀ- ਰਾਵਲਪਿੰਡੀ ਤੇਜਗਾਮ ਐਕਸਪ੍ਰੈੱਸ ਰੇਲ ਦੇ ਤਿੰਨ ਡੱਬਿਆਂ ਨੂੰ ਅੱਗ ਲੱਗ ਗਈ ਇਸ ਹਾਦਸੇ ਵਿੱਚ 65 ਲੋਕਾਂ ਦੀ ਮੌਤ ਹੋ ਗਈ ਹੈ ਇਸ ਤੋਂ ਇਲਾਵਾ 13 ਲੋਕਾਂ ਤੋਂ ਵੱਧ ਜ਼ਖਮੀ ਹੋ ਗਏ ਹਨ ਹਾਦਸੇ ਦਾ ਸ਼ਿਕਾਰ ਹੋਏ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਪਹੁੰਚਾਇਆ ਗਿਆ ਹਾਦਸੇ ਦਾ ਸ਼ਿਕਾਰ ਹੋਈ ਗੱਡੀ ਦਾ ਬਚਾਅ ਕਾਰਜ ਜਾਰੀ ਹੈ
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ
ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...






















