• Latest
  • Trending
ਪਾਕਿਸਤਾਨ 1971 ਦੀ ਜੰਗ ਵਿਚ ਬੰਦੀ ਬਣਾਏ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ – ਕੈਪਟਨ ਅਮਰਿੰਦਰ ਸਿੰਘ 

ਪਾਕਿਸਤਾਨ 1971 ਦੀ ਜੰਗ ਵਿਚ ਬੰਦੀ ਬਣਾਏ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ – ਕੈਪਟਨ ਅਮਰਿੰਦਰ ਸਿੰਘ 

8 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

37 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

1 hour ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

1 hour ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

1 hour ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

1 hour ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

3 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

4 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਕਿਸਤਾਨ 1971 ਦੀ ਜੰਗ ਵਿਚ ਬੰਦੀ ਬਣਾਏ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ – ਕੈਪਟਨ ਅਮਰਿੰਦਰ ਸਿੰਘ 

March 1, 2019
in ਪੰਜਾਬ
ਪਾਕਿਸਤਾਨ 1971 ਦੀ ਜੰਗ ਵਿਚ ਬੰਦੀ ਬਣਾਏ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ – ਕੈਪਟਨ ਅਮਰਿੰਦਰ ਸਿੰਘ 

ਭਾਰਤ-ਪਾਕਿ ਵਿਚ ਪੈਦਾ ਹੋਏ ਤਣਾਅ ਦੇ ਬਾਵਜੂਦ ਕਰਤਾਰਪੁਰ ਕੋਰੀਡੋਰ ਦਾ ਕੰਮ ਜਾਰੀ ਰਹੇਗਾ
ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਰੋਜਾਨਾ 5 ਹਜ਼ਾਰ ਤੋਂ 10 ਹਜ਼ਾਰ ਸ਼ਰਧਾਲੂਆਂ ਦੇ ਜਾਣ ਦਾ ਪ੍ਰਬੰਧ ਕੀਤਾ ਜਾਵੇ-ਕੈਪਟਨ ਅਮਰਿੰਦਰ ਸਿੰਘ
ਡੇਰਾ ਬਾਬਾ ਨਾਨਕ /ਗੁਰਦਾਸਪੁਰ, 1 ਮਾਰਚ (ਵਿਸ਼ਵ ਵਾਰਤਾ) ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜਿਥੇ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਮਨ ਦੀ ਦੇਸ਼ ਵਾਪਸੀ ਦਾ ਸਵਾਗਤ ਕੀਤਾ ਹੈ ਓਥੇ ਉਨਾਂ ਪਾਕਿਸਤਾਨ ਨੂੰ ਕਿਹਾ ਕਿ ਉਹ 1971 ਦੀ ਜੰਗ ਦੌਰਾਨ ਬੰਦੀ ਬਣਾਏ ਭਾਰਤੀ ਜਵਾਨਾਂ ਦੀ ਮੋਜੂਦਗੀ ਨੂੰ ਮੰਨੇ ਅਤੇ ਉਨ•ਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ।
ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਮੌਕੇ ਸਰਹੱਦੀ ਲੋਕਾਂ ਅਤੇ ਸਰੁੱਖਿਆਂ ਬਲਾਂ ਦਾ ਹੌਸਲਾ ਵਧਾਉਣ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪੁਹੰਚੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਜੰਗੀ ਕੈਦੀਆਂ ਦਾ ਇਹ ਮਸਲਾ ਪਾਕਿਸਤਾਨ ਨਾਲ ਉਠਾਉਣਾ ਚਾਹੀਦਾ ਹੈ।
ਉਨਾਂ ਕਿਹਾ ਕਿ ਭਾਵੇਂ ਕਿ ਪਾਕਿਸਤਾਨ ਦੀਆਂ ਹਰਕਤਾਂ ਕਾਰਨ ਸਰਹੱਦ ਉੱਪਰ ਤਣਾਅ ਵਾਲੀ ਸਥਿਤੀ ਬਣੀ ਹੋਈ ਪਰ ਇਸਦੇ ਬਾਵਜੂਦ ਕਰਤਾਰਪੁਰ ਲਾਂਘੇ ਨੂੰ ਖੋਲ•ਣ ਲਈ ਸਰਕਾਰ ਵਲੋਂ ਯਤਨ ਜਾਰੀ ਰਹਿਣਗੇ। ਮੁੱਖ ਮੰਤਰੀ ਪੰਜਾਬ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਕੋਰੀਡੋਰ ਮੁਕੰਮਲ ਹੋਣ ਉਪਰੰਤ ਰੋਜਾਨਾ 5 ਹਜਾਰ ਤੋਂ 10 ਹਜਾਰ ਸ਼ਰਧਾਲੂਆਂ ਦੇ ਰੋਜਾਨਾ ਦਰਸ਼ਨ ਕਰਨ ਜਾਣ ਦੀ ਵਿਵਸਥਾ ਕੀਤੀ ਜਾਵੇ। ਉਨਾਂ ਆਪਣੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ 1928 ਦੇ ਹੜ•ਾਂ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਇਮਾਰਤ ਨੂੰ ਜੋ ਨੁਕਸਾਨ ਪੁਜਾ ਸੀ, ਵਾਹਿਗੂਰ ਦੀ ਕ੍ਰਿਪਾ ਸਦਕਾ ਉਨਾਂ ਨੇ ਸੇਵਾ ਕਰਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਮੁੜ ਨਿਰਮਾਣ ਕਰਵਾਇਆ ਸੀ।
ਕਰਤਾਰਪੁਰ ਕੋਰੀਡਰ ਸਬੰਧੀ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਵਿਵਾਦ ਸਬੰਧੀ ਉਨਾਂ ਕਿਹਾ ਕਿ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਉਨਾਂ ਆਸ ਪ੍ਰਗਟ ਕੀਤੀ ਕਿ ਦੋਵਾਂ ਦੇਸ਼ਾਂ ਦਰਮਿਆਨ ਹਲਾਤ ਸੁਖਾਵੇਂ ਹੋਣਗੇ ਅਤੇ ਪੂਰੀ ਦੁਨੀਆਂ ਦੇ ਸਿੱਖ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲੇ• ਦਰਸ਼ਨ ਦੀਦਾਰ ਕਰ ਸਕਣਗੇ।
ਮੁੱਖ ਮੰਤਰੀ ਪੰਜਾਬ ਨੇ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਵਿਖੇ ਲੋਕਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਸਰਹੱਦੀ ਲੋਕਾਂ ਨੇ ਹਮੇਸ਼ਾ ਹੀ ਔਖੀ ਘੜੀ ਦਾ ਬੜੀ ਬਹਾਦਰੀ ਨਾਲ ਟਾਕਰਾ ਕੀਤਾ ਹੈ। ਉਨਾਂ ਕਿਹਾ ਕਿ ਜਦੋਂ ਕਰਤਾਰਪੁਰ ਕੋਰੀਡੇਰ ਮੁਕੰਮਲ ਹੋ ਜਾਵੇਗਾ ਤਾਂ ਉਹ ਖੁਦ ਸਭ ਤੋਂ ਪਹਿਲਾਂ ਸੰਗਤ ਦੇ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣਗੇ। ਉਨਾਂ ਸਰਹੱਦੀ ਲੋਕਾਂ ਨੂੰ ਕਿਹਾ ਕਿ ਉਹ ਬਿਲਕੁੱਲ ਵੀ ਨਾ ਘਬਰਾਉਣ ਕਿਉਕਿ ਸਰੁੱਖਿਆ ਬਲ ਹਰ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਸਮਰੱਥ ਹਨ । ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੌਕੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ•ੀ ਹੈ ।
ਉਨਾਂ ਕਿਹਾ ਕਿ 1965 ਦੀ ਜੰਗ ਦੌਰਾਨ ਵੀ ਉਹ ਭਾਰਤੀ ਸੈਨਾ ਦੇ ਜਨਰਲ ਹਰਬਖਸ਼ ਸਿੰਘ ਨਾਲ ਡੇਰਾ ਬਾਬਾ ਨਾਨਕ ਵਿਖੇ ਆਏ ਸਨ ਅਤੇ ਜੇਕਰ ਹੁਣ ਦੁਬਾਰਾ ਕੋਈ ਅਜਿਹੀ ਸਥਿਤੀ ਬਣਦੀ ਹੈ ਤਾਂ ਉਹ ਮੁੜ ਡੇਰਾ ਬਾਬਾ ਨਾਨਕ ਵਿਖੇ ਆ ਕੇ ਲੋਕਾਂ ਨਾਲ ਖੜ•ਨਗੇ।
ਉਪਰੰਤ ਉਨਾਂ ਡੇਰਾ ਬਾਬਾ ਨਾਨਕ ਕਸਬੇ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਕੇਂਦਰ ਸਰਕਾਰ ਨਾਲ ਰਾਬਤਾ ਬਣਾਇਆ ਹੋਇਆ ਹੈ ਅਤੇ ਕਿਸੇ ਵੀ ਹਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਪੂਰੀ ਤਿਆਰੀ ਹੈ। ਇਸ ਮੌਕੇ ਲੋਕਾਂ ਵਲੋ ਲਗਾਏ ਗਏ ‘ਭਾਰਤ ਮਾਤਾ ਦੀ ਜੈ ‘ ਦੇ ਨਾਅਰਿਆਂ ਸਬੰਧੀ ਉਨਾਂ ਕਿਹਾ ਕਿ ਜਦੋਂ ਉਹ ਫੌਜ ਵਿਚ ਸਨ ਤਾਂ ਉਦੋ ਵੀ ਇਥੇ ਦੇ ਲੋਕਾਂ ਵਿਚ ਦੇਸ਼ ਭਗਤੀ ਦਾ ਇਹੋ ਜਜ਼ਬਾ ਸੀ ਜੋ ਅੱਜ ਵੀ ਬਰਕਰਾਰ ਹੈ।
ਡੇਰਾ ਬਾਬਾ ਨਾਨਕ ਦੇ ਦੌਰੇ ਮੌਕੇ ਮੁੱਖ ਮੰਤਰੀ ਪੰਜਾਬ ਨੇ ਬੀ.ਐਸ.ਐਫ ਦੀ 10 ਬਟਾਲੀਅਨ ਦੇ ਜਵਾਨਾਂ ਨਾਲ ਚਾਹ ਦਾ ਕੱਪ ਪੀਤਾ ਤੇ ਉਨਾਂ ਦੀ ਹੌਸਲਾ ਅਫਜਾਈ ਕੀਤੀ। ਇਸ ਤੋਂ ਇਲਾਵਾ ਉਨਾਂ ਭਾਰਤੀ ਫੌਜ ਦੇ ਕੈਂਪ ਵਿਖੇ ਪੁਹੰਚ ਕੇ ਜਵਾਨਾਂ ਦੀ ਬਹਾਦਰੀ ਨੂੰ ਸਰਾਹਿਆ ਅਤੇ ਪੰਜਾਬ ਦੇ ਲੋਕਾਂ ਵਲੋਂ ਉਨਾਂ ਨੂੰ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸਰਹੱਦੀ ਖੇਤਰ ਵਿਚ ਹਲਾਤ ਦਾ ਜਾਇਜਾ ਲੈਣ ਲਈ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਡੀ.ਆਈ.ਜੀ ਬਾਰਡਰ ਰੇਂਜ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸੁਰੱਖਿਆ ਦੇ ਪੱਖ ਤੋਂ ਜੋ ਕਦਮ ਚੁੱਕੇ ਗਏ ਹਨ ਉਸ ਸਬੰਧੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਪੰਜਾਬ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ ਅਤੇ ਸਹੀ ਜਾਣਕਾਰੀ ਲੋਕਾਂ ਤਕ ਪੁਜਦਾ ਕੀਤੀ ਜਾਵੇ।
ਧਿਆਨਪੁਰ ਵਿਖੇ ਹੈਲੀਕਾਪਟਰ ਤੋ ਉਤਰਨ ਮੌਕੇ ਮੁੱਖ ਮੰਤਰੀ ਪੰਜਾਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਧਿਆਨਪੁਰ ਦੇ ਵਿਦਿਆਰਥੀਆਂ ਨਾਲ ਮੁਖਾਤਿਬ ਹੁੰਦਿਆਂ ਉਨਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਪੜ•ਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ ਪੜ• ਲਿਖ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ।
ਡੇਰਾ ਬਾਬਾ ਨਾਨਕ ਦੇ ਪੁਲਿਸ ਸਟੇਸ਼ਨ ਵਿਖੇ ਪੁਹੰਚ ਕੇ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਅਤੇ ਪੀ.ਏ.ਪੀ ਕਮਾਂਡੋ ਨੂੰ ਕਿਹਾ ਕਿ ਉਹ ਸੁਰੱਖਿਆ ਪੱਖੋ ਪੂਰੀ ਅਹਿਤਿਆਤ ਵਰਤਣ ਅਤੇ ਫੌਜ ਤੋਂ ਬਾਅਦ ਉਹ ਦੂਸਰੀ ਮਜ਼ਬੂਤ ਸੁਰੱਖਿਆ ਲਾਈਨ ਵਜੋਂ ਕੰਮ ਕਰਨ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਨਾਲ ਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ, ਸ੍ਰੀ ਰਵੀਨ ਠੁਕਰਾਲ ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਦਿਨਕਰ ਗੁਪਤਾ ਡੀ.ਜੀ.ਪੀ ਪੰਜਾਬ ਵੀ ਮੋਜੂਦ ਸਨ।
ਇਸ ਤੋਂ ਇਲਾਵਾ ਹਰਪ੍ਰਤਾਪ ਸਿੰਘ ਅਜਨਾਲਾ ਵਿਧਾਇਕ ਅਜਨਾਲਾ, ਐਸ.ਪੀ.ਐਸ ਪਰਮਾਰ ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ, ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਓਪਿੰਦਰਜੀਤ ਸਿਘ ਘੁੰਮਣ ਐਸ.ਐਸ.ਪੀ ਬਟਾਲਾ, ਰਜੇਸ਼ ਸ਼ਰਮਾ ਡੀ.ਆਈ.ਜੀ  ਬੀ.ਐਸ.ਐਫ ਗੁਰਦਾਸਪੁਰ ਸੈਕਟਰ, ਵਰਿੰਦਰ ਵਾਜਪਾਈ ਕਮਾਂਡੈਂਟ 10 ਬਟਾਲੀਅਨ ਬੀ.ਐਸ.ਐਫ ਵੀ ਮੋਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
6 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 