
ਇਸਲਾਮਾਬਾਦ, 10 ਨਵੰਬਰ – ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਨੂੰ ਰਾਹਤ ਦਿੰਦਿਆਂ ਪਾਕਿਸਤਾਨੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਕੁਲਭੂਸ਼ਨ ਨੂੰ ਉਸ ਦੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ| ਕੁਲਭੂਸ਼ਨ ਹੁਣ ਆਪਣੀ ਪਤਨੀ ਨੂੰ ਮਿਲ ਸਕੇਗਾ|
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ
ਕੁਏਟਾ, 20 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬਲੋਚਿਸਤਾਨ ਵਿੱਚ ਮਕਰਾਨ ਕੋਸਟਲ ਹਾਈਵੇਅ 'ਤੇ ਤੁਰਬਤ ਤੋਂ ਕਰਾਚੀ...





















