<img class="alignnone size-full wp-image-12697" src="http://wishavwarta.in/wp-content/uploads/2018/01/army-photo.jpg" alt="" width="500" height="300" /> ਸ਼੍ਰੀਨਗਰ, 10 ਨਵੰਬਰ - ਸਰਹੱਦ ਉਤੇ ਪਾਕਿਸਤਾਨ ਵਲੋਂ ਜੰਗਬੰਦੀ ਦਾ ਲਗਾਤਾਰ ਉਲੰਘਣ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅੱਚ ਜੰਮੂ-ਕਸ਼ਮੀਰ ਦੇ ਸੁੰਦਰਬਨੀ ਵਿੱਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਵਿਚ ਭਾਰਤੀ ਫ਼ੌਜ ਦਾ ਜਵਾਨ ਸ਼ਹੀਦ ਹੋ ਗਿਆ।