<img class="alignnone size-full wp-image-393" src="http://wishavwarta.in/wp-content/uploads/2017/08/jammu-kasmir-srinagar.jpg" alt="" width="360" height="270" /> ਸ਼੍ਰੀਨਗਰ, 6 ਦਸੰਬਰ : ਪਾਕਿਸਤਾਨ ਨੇ ਅੱਜ ਜੰਮੂ ਕਸ਼ਮੀਰ ‘ਚ ਮੁੜ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ ਇਸ ਹਮਲੇ ਵਿਚ ਇੱਕ ਭਾਰਤੀ ਜਵਾਨ ਸ਼ਹੀਦ ਹੋ ਗਿਆ।