ਪਾਣੀਪਤ, 29 ਜਨਵਰੀ : ਹਰਿਆਣਾ ਦੇ ਪਾਣੀਪਤ ਵਿਖੇ ਅੱਜ ਸਵੇਰੇ ਇੱਕ ਗੋਲਡ ਲੋਨ ਫਰਮ ਵਿਚ ਕਰੋੜਾਂ ਦੀ ਲੁੱਟ ਨਾਲ ਸਨਸਨੀ ਫੈਲ ਗਈ| ਜਾਣਕਾਰੀ ਅਨੁਸਾਰ ਗੋਲਡ ਲੋਨ ਫਰਮ ਤੋਂ ਲਗਪਗ 4 ਕਰੋੜ ਰੁਪਏ ਦਾ ਸੋਨਾ ਲੁੱਟ ਲਿਆ ਗਿਆ| ਇਸ ਤੋਂ ਇਲਾਵਾ ਢਾਈ ਲੱਖ ਦਾ ਕੈਸ਼ ਵੀ ਲੁੱਟੇ ਜਾਣ ਦਾ ਸਮਾਚਾਰ ਹੈ|
ਜਾਣਕਾਰੀ ਅਨੁਸਾਰ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਹਥਿਆਰ ਦੇ ਬਲ ਉਤੇ ਇਸ ਘਟਨਾ ਨੂੰ ਅੰਜਾਮ ਦਿੱਤਾ| ਉਨ੍ਹਾਂ ਨੇ ਸਟਾਫ ਮੈਂਬਰਾਂ ਨੂੰ ਬੰਧਕ ਬਣਾ ਲਿਆ ਅਤੇ ਸੋਨਾ ਤੇ ਕੈਸ਼ ਲੈ ਕੇ ਫਰਾਰ ਹੋ ਗਏ| ਇਸ ਦੌਰਾਨ ਪੁਲਿਸ ਵੱਲੋ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ|
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ ਚੰਡੀਗੜ੍ਹ...