• Latest
  • Trending
ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ

ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ

6 years ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

40 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

9 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

9 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

10 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

10 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

10 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

11 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

11 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

12 hours ago
Hindi News
English News
Saturday, November 28, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ

May 7, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ
ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ
·         ਖੇਤੀ ਮਾਹਿਰਾਂ ਨੇ ਆਨਲਾਈਨ ਵਿਧੀ ਰਾਹੀਂ ਸੂਬੇ ਦੇ ਕਿਸਾਨਾਂ ਪਾਸੋਂ ਸਿੱਧੀ ਬਿਜਾਈ ਲਈ ਦਰਪੇਸ਼ ਮੁਸ਼ਕਲਾਂ ਸੁਣੀਆਂ
·         ਵਧੀਕ ਮੁੱਖ ਸਕੱਤਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਮਿੱਥੇ ਟੀਚੇ ਦੀ ਪੂਰਤੀ ਲਈ ਕਲੱਸਟਰ ਬਣਾਉਣ ਦੇ ਆਦੇਸ਼
ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ
ਚੰਡੀਗੜ੍ਹ, 7 ਮਈ :
                ਸੂਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਨਾਲ ਆਨਲਾਈਨ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਗਈਆਂ।
ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਇਸ ਵਿਚਾਰ-ਚਰਚਾ ਦੌਰਾਨ ਉਨ੍ਹਾਂ ਨੇ ਖੇਤੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਅਗਾਂਹਵਧੂ ਕਿਸਾਨਾਂ ਦੀ ਮੱਦਦ ਨਾਲ ਕਲੱਸਟਰ ਬਣਾ ਕੇ ਦਿੱਤੇ ਮਿੱਥੇ ਹੋਏ ਟੀਚੇ ਪੂਰੇ ਕੀਤੇ ਜਾਣ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਨਿੱਜੀ ਤੌਰ ਉਤੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਇਸ ਵਿਧੀ ਅਧੀਨ ਝੋਨੇ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ।
ਇਸ ਮੌਕੇ ਸੂਬੇ ਦੇ ਸਾਰੇ ਬਲਾਕਾਂ ਵਿੱਚ ਖੇਤੀਬਾੜੀ ਵਿਭਾਗ ਦੇ ਦਫਤਰਾਂ ਰਾਹੀਂ ਲਗਪਗ 700 ਕਿਸਾਨਾਂ ਨੇ ਹਿੱਸਾ ਲਿਆ, ਜਿਸ ਦੌਰਾਨ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਮਾਹਿਰਾਂ ਵੱਲੋਂ ਮੌਕੇ ਉਤੇ ਕਿਸਾਨਾਂ ਦੀਆਂ ਇਸ ਵਿਧੀ ਸਬੰਧੀ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ।
ਇਸ ਦੌਰਾਨ ਖੇਤੀਬਾੜੀ ਕਮਿਸ਼ਨਰ ਡਾ. ਬਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ ਅਤੇ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਲੇਬਰ ਦੀ ਘਾਟ ਕਾਰਨ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਇਸ ਸਾਲ ਸਰਕਾਰ ਵੱਲੋਂ 25 ਮਈ ਤੋਂ 2 ਜੂਨ ਤੱਕ ਇਸ ਵਿਧੀ ਲਈ ਭਰਵੀਂ ਰੌਣੀ ਕਰਨ ਲਈ ਸਪੈਸ਼ਲ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।
ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ ਸਾਲ ਸੂਬੇ ਵਿੱਚ ਲਗਭਗ 5 ਲੱਖ ਹੈਕਟੇਅਰ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ, ਇਸ ਸਾਲ ਇਸ ਵਿਧੀ ਅਧੀਨ 12 ਲੱਖ ਹੈਕਟੇਅਰ ਰਕਬਾ ਲਿਆਉਣ ਦੇ ਟੀਚੇ ਮਿੱਥੇ ਗਏ ਹਨ। ਉਹਨ੍ਹਾਂ ਅੱਗੇ ਦੱਸਿਆ ਕਿ ਇਸ ਵਿਧੀ ਨੂੰ ਪ੍ਰਫੁੱਲਤ ਕਰਨ ਲਈ ਸੂਬੇ ਵਿੱਚ 10 ਪਿੰਡਾਂ ਦੇ ਕਲੱਸਟਰ ਵਿੱਚ ਇੱਕ ਕੈਂਪ ਲਾ ਕੇ ਜਿੱਥੇ ਸਾਇੰਸਦਾਨਾਂ ਨੇ ਵਿਚਾਰ ਸਾਂਝੇ ਕੀਤੇ, ਉਥੇ ਸਫਲ ਕਿਸਾਨਾਂ ਵੱਲੋਂ ਵੀ ਇਨ੍ਹਾਂ ਕੈਂਪਾਂ ਵਿੱਚ ਆਪਣੀ ਸਫਲਤਾ ਬਾਰੇ ਖੁੱਲ੍ਹ ਕੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿਧੀ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਇਨ੍ਹਾਂ ਖੇਤਾਂ ਵਿੱਚ ਬਰਸਾਤਾਂ ਦਾ ਪਾਣੀ ਵੀ ਜਿਆਦਾ ਜਜਬ ਹੁੰਦਾ ਹੈ।
                ਮੀਟਿੰਗ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ਮੱਖਣ ਸਿੰਘ ਭੁੱਲਰ ਵੱਲੋਂ  ਪੇਸ਼ਕਾਰੀ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਤਕਨੀਕੀ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਇਸ ਵਿਧੀ ਨੂੰ ਕਾਮਯਾਬ ਕਰਨ ਲਈ ਜ਼ਮੀਨ ਨੂੰ ਤਰ-ਵੱਤਰ ਅਤੇ ਲੇਜ਼ਰ ਲੈਵਲ ਕਰਨਾ ਬਹੁਤ ਜ਼ਰੂਰੀ ਹੈ ਅਤੇ ਬਿਜਾਈ ਸਮੇਂ ਨਦੀਨ ਨਾਸ਼ਕ ਦਵਾਈਆਂ ਦੀ ਵਰਤੋਂ ਕਰਨੀ ਜ਼ਰੂਰੀ ਹੈ। ਫਸਲ ਵਿਗਿਆਨੀ ਡਾ. ਜਸਬੀਰ ਸਿੰਘ ਗਿੱਲ ਵੱਲੋਂ ਸਿੱਧੀ ਬਿਜਾਈ ਦੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ।
ਡਾ. ਨੀਨਾ ਸਿੰਗਲਾ,  ਮੁਖੀ ਜੀਵ ਵਿਗਿਆਨ ਵਿਭਾਗ, ਪੀ.ਏ.ਯੂ, ਲੁਧਿਆਣਾ ਵੱਲੋਂ ਇਸ ਵਿਧੀ ਵਿੱਚ ਚੂਹਿਆਂ ਦੀ ਰੋਕਥਾਮ ਸਬੰਧੀ ਸੁਝਾਅ ਦਿੱਤੇ ਗਏ। ਅੰਤ ਵਿੱਚ ਡਾ. ਬਲਦੇਵ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ  ਵੱਲੋਂ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Most Popular

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
1 week ago
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 