
ਸ਼ਿਮਲਾ, 19 ਦਸੰਬਰ – ਹਿਮਾਚਲ ਪ੍ਰਦੇਸ ਵਿਚ ਕਾਂਗਰਸ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਮੁੱਖ ਮੰਤਰੀ ਵੀਰਭੱਦਰ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਉਨ੍ਹਾਂ ਨੇ ਅੱਜ ਸੂਬੇ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ|
ਵਰਣਨਯੋਗ ਹੈ ਕਿ ਹਿਮਾਚਲ ਵਿਚ ਭਾਜਪਾ ਨੇ 68 ਵਿਚੋਂ 44 ਸੀਟਾਂ ਜਿੱਤੀਆਂ ਹਨ, ਜਿਸ ਨਾਲ ਕਾਂਗਰਸ ਨੂੰ ਇਥੇ 21 ਸੀਟਾਂ ਹੀ ਨਸੀਬ ਹੋਈਆਂ ਹਨ| ਹਾਲਾਂਕਿ ਵੀਰਭੱਦਰ ਸਿੰਘ ਆਪਣੀ ਸੀਟ ਤੋਂ ਚੋਣ ਜਿੱਤ ਗਏ ਹਨ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















