• Latest
  • Trending
ਪਾਵਰਕਾਮ ਦਫਤਰ ਸ਼ਹਿਣਾ ਕੋਰੋਨਾ ਵਾਇਰਸ ਨੂੰ ਦੇ ਰਿਹਾ ਸੱਦਾ

ਪਾਵਰਕਾਮ ਦਫਤਰ ਸ਼ਹਿਣਾ ਕੋਰੋਨਾ ਵਾਇਰਸ ਨੂੰ ਦੇ ਰਿਹਾ ਸੱਦਾ

6 years ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

7 minutes ago
Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

2 hours ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

10 hours ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

11 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

13 hours ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

13 hours ago
Hindi News
English News
Saturday, October 3, 2026
No Result
View All Result
25 °c
Chandigarh
27 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਵਰਕਾਮ ਦਫਤਰ ਸ਼ਹਿਣਾ ਕੋਰੋਨਾ ਵਾਇਰਸ ਨੂੰ ਦੇ ਰਿਹਾ ਸੱਦਾ

May 27, 2020
in ਖਬਰਾਂ, ਪੰਜਾਬ, ਬਰਨਾਲਾ
ਪਾਵਰਕਾਮ ਦਫਤਰ ਸ਼ਹਿਣਾ ਕੋਰੋਨਾ ਵਾਇਰਸ ਨੂੰ ਦੇ ਰਿਹਾ ਸੱਦਾ

—ਪ੍ਰਬੰਧਾਂ ਦੀਆਂ ਦਿਨ ਦਿਹਾੜੇ ਸ਼ਰੇਆਮ ਉੱਡੀਆਂ ਧੱਜੀਆਂ
ਬਰਨਾਲਾ/ਮਹਿਲ ਕਲਾਂ 27 ਮਈ, (ਤਰਸੇਮ ਗੋਇਲ)- ਪੰਜਾਬ ਸਰਕਾਰ ਵੱਲੋਂ ਕਰਫਿਊ ਖਤਮ ਕਰਕੇ ਤਾਲਾਬੰਦੀ ਦੌਰਾਨ ਬਿਜਲੀ ਖਪਤਕਾਰਾਂ ਨੂੰ ਰਾਹਤ ਦਿੰਦੇ ਹੋਏ ਬਿਜਲੀ ਬਿਲ ਭਰਨ ਦੀ ਛੋਟ ਦਿੱਤੀ ਗਈ ਹੈ ਤਾਂ ਕਿ ਤੈਅ ਸਮੇਂ ‘ਤੇ ਬਿਜਲੀ ਖਪਤਕਾਰ ਬਿਲ ਭਰ ਸਕਣ। ਇਸ ਦੌਰਾਨ ਪਾਵਰਕਾਮ ਵਿਭਾਗ ਵੱਲੋਂ ਖਪਤਕਾਰਾਂ ਲਈ ਹੱਥ ਧੋਣ ਲਈ ਸਾਬਨ-ਪਾਣੀ, ਸੈਨੇਟਾਈਜਰ ਤੇ ਦੋ ਮੀਟਰ ਦੀ ਦੂਰੀ ‘ਤੇ ਖੜ•ਨ ਲਈ ਗੋਲ ਚੱਕਰ ਆਦਿ ਦੇ ਪ੍ਰਬੰਧ ਮੁਕੰਮਲ ਕੀਤੇ ਜਾਣੇ ਸਨ। ਇਸ ਸਬੰਧੀ ਬੁੱਧਵਾਰ ਨੂੰ ਪਾਵਰਕਾਮ ਦਫਤਰ ਸ਼ਹਿਣਾ ਵਿਖੇ ਇੰਨ•ਾਂ ਪ੍ਰਬੰਧਾਂ ਸਬੰਧੀ ਜਾ ਕੇ ਦੇਖਿਆ ਤਾਂ ਬਿਜਲੀ ਬਿਲ ਭਰਨ ਲਈ ਖਪਤਕਾਰ ਲਾਈਨ ‘ਚ ਨਾਲ-ਨਾਲ ਖੜ•ੇ ਸਨ, ਜਦ ਕਿ 2 ਮੀਟਰ ਦੀ ਦੂਰੀ ਤੇ ਕੋਈ ਗੋਲ ਚੱਕਰ ਨਹੀਂ ਲਗਾਇਆ ਹੋਇਆ ਸੀ। ਇਹੀਂ ਨਹੀਂ ਖਪਤਕਾਰ ਬਿਨ•ਾਂ ਕਿਸੇ ਰੋਕ ਟੋਕ ਇਕੱਠੇ ਹੋ ਰਹੇ ਸਨ ਤੇ ਉਨ•ਾਂ ਲਈ ਸੈਨੇਟਾਈਹਰ ਜਾਂ ਹੱਥ ਧੋਣ ਲਈ ਸਾਬਨ-ਪਾਣੀ ਆਦਿ ਦਾ ਕਿਤੇ ਕੋਈ ਪ੍ਰਬੰਧ ਨਹੀਂ ਕੀਤਾ ਹੋਇਆ ਸੀ। ਉਨ•ਾਂ ਨੂੰ ਜਾਗਰੂਕ ਕਰਨ ਤੇ ਹੁਕਮ ਲਾਗੂ ਕਰਵਾਉਣ ਵਾਲਾ ਵਿਭਾਗ ਦਾ ਕੋਈ ਕਰਮਚਾਰੀ ਮਜੂਦ ਨਹੀਂ ਸੀ। ਦੂਸਰੇ ਪਾਸੇ ਪੰਜਾਬ ਸਰਕਾਰ, ਸਿਹਤ ਵਿਭਾਗ ਤੇ ਜ਼ਿਲਾ ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਕੋਰਨਾ ਵਾਇਰਸ ਦੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਹੁਕਮ ਸਖਤੀ ਨਾਲ ਲਾਗੂ ਕਰਨ ਲਈ ਕਹਿ ਰਹੇ ਹਨ, ਪਰ ਪਾਵਰਕਾਮ ਦਫਤਰ ਸ਼ਹਿਣਾ ‘ਚ ਇੰਨ•ਾਂ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉੱਡਾਈਆਂ ਜਾ ਰਹੀਆਂ ਹਨ। ਇੱਥੇ ਹੀ ਬਸ ਨਹੀਂ ਦਫਤਰ ‘ਚ ਹੋਰ ਕੰਮਕਾਜ ਲਈ ਆਉਂਦੇ ਲੋਕਾਂ ਲਈ ਵੀ ਵਿਭਾਗ ਦੇ ਕੋਈ ਪ੍ਰਬੰਧ ਨਹੀਂ ਕੀਤੇ ਹੋਏ ਹਨ ਤੇ ਇਕੋ ਸਮੇਂ ਕਈ-ਕਈ ਵਿਅਕਤੀ ਇਕੱਠੇ ਹੀ ਬਿਨ•ਾਂ ਰੋਕ ਟੋਕ ਅੰਦਰ ਜਾ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਪਾਵਰਕਾਮ ਦਫਤਰ ‘ਚ ਸਟਾਫ ਦੀ ਘਾਟ ਤੋਂ ਇਲਾਵਾ ਜਰੂਰੀ ਸੇਵਾਵਾਂ ਹੋਣ ਕਰਕੇ ਤਾਇਨਾਤ ਸਟਾਫ ਸਾਰਾ ਹੀ ਦਫਤਰ ਰੋਜਾਨਾਂ ਆ ਰਿਹਾ ਹੈ ਤੇ ਕੋਈ ਰੋਟੇਸ਼ਨ ਨਹੀਂ ਬਣਾਈ ਗਈ ਹੈ। ਜਦ ਕਿ ਸਰਕਾਰ ਨੇ ਵੱਧ ਤੋਂ ਵੱਧ 50 ਫੀਸਦੀ ਸਟਾਫ ਨੂੰ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਸਨ। ਕੁੱਲ ਮਿਲਾ ਕੇ ਇਹੀ ਕਿਹਾ ਜਾ ਸਕਦਾ ਹੈ ਕਿ ਪਾਵਰਕਾਮ ਦਫਤਰ ਸ਼ਹਿਣਾ ਦੇ ਅਧਿਕਾਰੀ ਕੋਰੋਨਾ ਵਾਇਰਸ ਦੇ ਬਚਾਅ ਲਈ ਲਾਗੂ ਕੀਤੇ ਹੁਕਮਾਂ ਦੀਆਂ ਧੱਜੀਆਂ ਉੱਡਾ ਕੇ ਕੋਰਨਾ ਵਾਇਰਸ ਨੂੰ ਫੈਲਾਉਣ ਲਈ ਸ਼ਰੇਆਮ ਦਿਨ ਦਿਹਾੜੇ ਸੱਦਾ ਦੇ ਰਹੇ ਹਨ।
—ਖਪਤਕਾਰਾਂ ਲਈ ਪ੍ਰਬੰਧ ਕਰਨ ਲਈ ਨਹੀਂ ਆਇਆ-ਐੱਸਡੀਓ
ਇਸ ਸਬੰਧੀ ਪਾਵਰਕਾਮ ਸ਼ਹਿਣਾ ਦੇ ਐੱਸਡੀਓ ਲਖਵੀਰ ਸਿੰਘ ਨੇ ਕਿਹਾ ਕਿ ਖਪਤਕਾਰਾਂ ਲਈ ਹੱਥ ਧੋਣ ਲਈ ਸਾਬਨ ਜਾਂ ਸੈਨੇਟਾਈਜਰ ਨਹੀਂ ਮੁਹੱਈਆਂ ਕਰਵਾਇਆ ਗਿਆ ਹੈ, ਪਰ ਦਫਤਰੀ ਸਟਾਫ ਕੋਲ ਸੈਨੇਟਾਈਜਰ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

by Ranjit Singh
October 3, 2026
0

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ ਚੰਡੀਗੜ੍ਹ, 3...

Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

by Ankit
October 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 03-10-2026 |...

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

by Ranjit Singh
October 3, 2026
0

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ ਚੰਡੀਗੜ੍ਹ, 3...

Most Popular

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

by Navjot
2 weeks ago
0

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ     ਨਵੀਂ ਦਿੱਲੀ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 