• Latest
  • Trending
ਪਿਆਰ ਦੇ ਇੱਕ ਹੋਰ ਪਹਿਲੂ ਨੂੰ ਪੇਸ਼ ਕਰਦਾ ਸਤਿੰਦਰ ਸਰਤਾਜ ਅਤੇ ਨਰਗਿਸ ਫਾਖਰੀ ਦਾ ਗੀਤ ‘ਤੇਰੇ ਵਾਸਤੇ’

ਪਿਆਰ ਦੇ ਇੱਕ ਹੋਰ ਪਹਿਲੂ ਨੂੰ ਪੇਸ਼ ਕਰਦਾ ਸਤਿੰਦਰ ਸਰਤਾਜ ਅਤੇ ਨਰਗਿਸ ਫਾਖਰੀ ਦਾ ਗੀਤ ‘ਤੇਰੇ ਵਾਸਤੇ’

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

27 minutes ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

32 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

43 minutes ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

50 minutes ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

58 minutes ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

1 hour ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

1 hour ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

2 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

4 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿਆਰ ਦੇ ਇੱਕ ਹੋਰ ਪਹਿਲੂ ਨੂੰ ਪੇਸ਼ ਕਰਦਾ ਸਤਿੰਦਰ ਸਰਤਾਜ ਅਤੇ ਨਰਗਿਸ ਫਾਖਰੀ ਦਾ ਗੀਤ ‘ਤੇਰੇ ਵਾਸਤੇ’

March 19, 2018
in ਪੰਜਾਬ
ਪਿਆਰ ਦੇ ਇੱਕ ਹੋਰ ਪਹਿਲੂ ਨੂੰ ਪੇਸ਼ ਕਰਦਾ ਸਤਿੰਦਰ ਸਰਤਾਜ ਅਤੇ ਨਰਗਿਸ ਫਾਖਰੀ ਦਾ ਗੀਤ ‘ਤੇਰੇ ਵਾਸਤੇ’

ਸੀਜ਼ਨਸ ਆਫ ਸਰਤਾਜ ਐਲਬਮ ਦਾ ਦੂਸਰਾ ਗਾਣਾ ਸਾਗਾ ਮਿਊਜ਼ਿਕ ਲੇਬਲ ਤੋਂ ਹੋਇਆ ਰੀਲਿਜ

ਚੰਡੀਗੜ੍ਹ  ਕੁਝ ਗਾਇਕ ਗਾਣੇ ਬਣਾਉਂਦੇ ਹਨ ਤਾਂ ਕਿ ਉਹ ਚਾਰਟਬਸਤਰ ਲਿਸਟਾਂ ਚ ਆਪਣਾ ਨਾਮ ਦਰਜ਼ ਕਰਾ ਸਕਣ ਜਦਕਿ ਕੁਝ ਗਾਯਕਣਾ ਦੀ ਅਸਲ ਕੋਸ਼ਿਸ਼ ਹੁੰਦੀ ਹੈ ਕਿ ਉਹ ਆਪਣੇ ਗੀਤ ਦਰਸ਼ਕਾਂ ਦੇ ਮਨ ਨੂੰ ਸਕੂਨ ਦੇ ਸਕਣ।ਅਜਿਹੇ ਗਾਣੇ ਸਦਾਬਹਾਰ ਗੀਤਾਂ ਦੀ ਲਿਸਟ ਚ ਮਸ਼ਹੂਰ ਹੋ ਜਾਂਦੇ ਹਨ ਜੋ ਕਿ ਕਿਸੇ ਵੀ ਵਕ਼ਤ ਆਪਣੇ ਮਿਜ਼ਾਜ ਨੂੰ ਤਰੋ ਤਾਜ਼ਾ ਕਰ ਸਕਦੇ ਹਨ।ਇਹ ਕਿਸੀ ਇੱਕ ਸ਼ੈਲੀ ਚ ਨਹੀਂ ਬੱਝੇ ਹੁੰਦੇ ਬਲਕਿ ਸਾਡੇ ਜਜ਼ਬਾਤਾਂ ਦੀ ਜੁਬਾਨ ਹੁੰਦੇ ਹਨ ਅਤੇ ਬਾਰ-ਬਾਰ ਸੁਣੇ ਜਾ ਸਕਦੇ ਹਨ। ਅਜਿਹੇ ਹੀ ਗੀਤ ਬਣਾਉਣ ਚ ਮਾਹਿਰ ਹਨ ਗਾਇਕ ਸਤਿੰਦਰ ਸਰਤਾਜ, ਜੋ ਕਿ ਆਪਣੇ ਗਾਣੇ ਅੰਮੀ, ਸਾਈਂ,ਅਤੇ ਮੈਂਤੇ ਮੇਰੀ ਜਾਨ ਦੇ ਲਈ ਪ੍ਰਸਿੱਧ ਹਨ।

ਸਤਿੰਦਰ ਸਰਤਾਜ ਦੀ ਐਲਬਮ ‘ਸੀਜ਼ਨਸ ਆਫ ਸਰਤਾਜ’ ਦੇ ਦੂਸਰੇ ਗੀਤ ਦਾ ਨਾਮ ਹੈ ‘ਤੇਰੇ ਵਾਸਤੇ’।ਇਸ ਗੀਤ ਚ ਸਤਿੰਦਰ ਸਰਤਾਜ ਨਾਲ ਨਜ਼ਰ ਆਈ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਨਰਗਿਸ ਫਾਖਰੀ।ਇਹ ਗਾਣਾ ਪਿਆਰ ਦੇ ਇੱਕ ਹੋਰ ਪਹਿਲੂ ਨੂੰ ਦਰਸ਼ਾ ਰਿਹਾ ਹੈ, ਜੋ ਕਿ ਹੈ ਅਧੂਰੀ ਪ੍ਰੇਮ ਕਹਾਣੀ’।ਇਹ ਪੰਜਾਬੀ ਮਿਊਜ਼ਿਕ ਇੰਡਸਟਰੀ ਚ ਨਰਗਿਸ ਫਾਖਰੀ ਦਾ ਦੂਸਰਾ ਗੀਤ ਹੈ ਜਿਸਨੂੰ ਦੇਖ ਕੇ ਇਸ ਤਰ੍ਹਾਂ ਲੱਗਦਾ ਹੈ ਕਿ ਉਹਨਾਂ ਨੂੰ ਪੰਜਾਬ ਦੀ ਅਮੀਰ ਅਤੇ ਰੰਗੀਨ ਸੰਸਕ੍ਰਿਤੀ ਨੇ ਬਹੁਤ ਹੀ ਆਕਰਸ਼ਿਤ ਕੀਤਾ ਹੈ।

ਸਤਿੰਦਰ ਸਰਤਾਜ ਦੇ ਟ੍ਰੇਡਮਾਰਕ ਸਟਾਇਲ ਦਾ ਇਹ ਗੀਤ ਬਹੁਤ ਹੀ ਸ਼ਾਹੀ ਹੈ, ਜਿਸ ਵਿੱਚ ਸੂਫੀ ਬਾਦਸ਼ਾਹ ਦੀ ਕਾਵਿ ਪ੍ਰਤਿਭਾ ਦਾ ਬੇਹਤਰੀਨ ਨਮੂਨਾ ਹੈ।ਗਾਣੇ ਦੇ ਸੌਫਟ ਅਤੇ ਰੋਮਾੰਟਿਕ ਬੋਲ ਲਿਖੇ ਹਨ ਖੁਦ ਸਰਤਾਜ ਨੇ ਅਤੇ ਤੇਰੇ ਵਾਸਤੇ ਦਾ ਰੂਹਾਨੀ ਸੰਗੀਤ ਦਿੱਤਾ ਹੈ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਐਵਾਰਡ ਜੇਤੂ ਮਿਊਜ਼ਿਕ ਡਾਇਰੈਕਟਰ ਜਤਿੰਦਰ ਸ਼ਾਹ ਨੇ। ਇਸ ਗੀਤ ਦੀ ਭਾਵੁਕ ਵੀਡੀਓ ਨੂੰ ਡਾਇਰੈਕਟ ਕੀਤਾ ਹੈ ਫਿਲਮਲੋਰ ਦੇ ਸਨੀ ਡਿਨਸੀ ਨੇ।

ਤੇਰੇ ਵਾਸਤੇ  ਦੇ ਵਾਰੇ ਚ ਦੱਸਦੇ ਹੋਏ ਗਾਇਕ ਸਤਿੰਦਰ ਸਰਤਾਜ ਨੇ ਕਿਹਾ, “ਪਿਆਰ ਦਾ ਕੋਈ ਮੌਸਮ ਹੋ ਜਾਂ ਨਾ ਹੋ ਪਰ ਇੱਕ ਪ੍ਰੇਮੀ ਮੁਹੱਬਤ ਦੇ ਕਈ ਮੌਸਮ ਜਿਓੰਦਾ ਹੈ, ਬਚਪਨ ਦਾ ਪਿਆਰ, ਪਹਿਲਾ ਪਿਆਰ, ਪਹਿਲੀ ਲੜਾਈ ਅਤੇ ਪਹਿਲੀ ਵਾਰ ਦਿਲ ਟੁੱਟਣਾ ।ਅਸੀਂ ਆਪਣੀ ਐਲਬਮ ਸੀਜ਼ਨਸ ਆਫ ਸਰਤਾਜ ਚ ਅਜਿਹੇ ਹੀ ਕੋਮਲ ਅਹਿਸਾਸਾਂ ਨੂੰ ਮਨਾ ਰਹੇ ਹਾਂ ।ਇਹ ਗੀਤ ਤੇਰੇ ਵਾਸਤੇ ਇਸ ਲਈ ਖ਼ਾਸ ਹੈ ਕਿਉਂਕਿ ਇਸਦਾ ਅੰਤ ਬੇਸ਼ੱਕ ਸੁਖਦ ਨਾ ਹੋਵੇ ਪਰ ਇਸ ਗਾਣੇ ਡਿ ਤਰ੍ਹਾਂ ਹਰ ਕਿਸੀ ਦੇ ਜੀਵਨ ਚ ਸੱਚਾ ਪਿਆਰ ਜਰੂਰ ਹੋਣਾ ਚਾਹੀਦਾ ਹੈ ।ਮੈਂ ਆਪਣੀ ਐਲਬਮ ਦਾ ਦੂਸਰਾ ਗੀਤ ਆਪਣੇ ਪ੍ਰਸ਼ੰਸਕਾਂ ਦੇ ਸਾਮ੍ਹਣੇ ਪੇਸ਼ ਕਰ ਰਿਹਾ ਹਾਂ ਅਤੇ ਮੈਂਨੂੰ ਯਕੀਨ ਹੈ ਕਿ ਉਹ ਇਸ ਗੀਤ ਨੂੰ ਵੀ ਉਹਨਾਂ ਹੀ ਪਸੰਦ ਕਰਨਗੇ ਜਿਵੇਂ ਉਹਨਾਂ ਨੇ ਪਹਿਲਾਂ ਮੇਰੇ ਕੰਮ ਨੂੰ ਸਰਾਹਿਆ।”

ਤੇਰੇ ਵਾਸਤੇ ਦੇ ਮਿਊਜ਼ਿਕ ਡਾਇਰੈਕਟਰ ਜਤਿੰਦਰ ਸ਼ਾਹ ਨੇ ਕਿਹਾ, “ਸਤਿੰਦਰ ਸਰਤਾਜ ਸੂਫੀ ਬਾਦਸ਼ਾਹ ਦੇ ਨਾਮ ਨਾਲ ਜਾਣੇ ਜਾਂਦੇ ਹਨ ਅਤੇ ਲਪਕ ਉਹਨਾਂ ਦੇ ਰੂਹਾਨੀ ਗੀਤਾਂ ਦਾ ਇੰਤਜ਼ਾਰ ਕਰਦੇ ਹਨ । ਉਹਨਾਂ ਦੇ ਲਿਖੇ ਸ਼ਬਦਾਂ ਦੀ ਕੋਮਲਤਾ ਨੂੰ ਪੰਜਾਬੀ ਸਾਜਾਂ ਨਾਲ ਹੀ ਸਜਾਇਆ ਜਾ ਸਕਦਾ ਹੈ । ਸਤਿੰਦਰ ਸਰਤਾਜ ਜਿਹੇ ਗਾਇਕਾਂ ਨਾਲ ਕੰਮ ਕਰਨ ਨਾਲ ਮਿਊਜ਼ਿਕ ਡਾਇਰੈਕਟਰ ਨੂੰ ਵੀ ਉਪਲੱਬਦੀ ਅਤੇ ਸੰਤੁਸ਼ਟੀ ਮਹਿਸੂਸ ਹੁੰਦੀ ਹੈ ਕਿਉਂਕਿ ਸੰਗੀਤ ਦੀ ਕੁਆਲਟੀ ਵੀ ਬਹੁਤ ਮਾਇਨੇ ਰੱਖਦੀ ਹੈ । ਤੇਰੇ ਵਾਸਤੇ ਦਾ ਸੰਗੀਤ ਦੇਣਾ ਇੱਕ ਅਦਭੁਤ ਅਨੁਭਵ ਸੀ ਅਤੇ ਮੈਂਨੂੰ ਵਿਸ਼ਵਾਸ ਹੈ ਕਿ ਲੋਕ ਇਸਨੂੰ ਬਹੁਤ ਹੀ ਪਸੰਦ ਕਰਨਗੇ ।”

ਤੇਰੇ ਵਾਸਤੇ ਸੀਜ਼ਨਸ ਆਫ ਸਰਤਾਜ ਐਲਬਮ ਦਾ ਦੂਸਰਾ ਗੀਤ ਹੈ । ਇਸਨੂੰ ਸੁਮੀਤ ਸਿੰਘ ਨੇ ਪ੍ਰੋਡਿਊਸ ਕੀਤਾ ਹੈ ਅਤੇ ਇਹ 18  ਮਾਰਚ ਨੂੰ ਸਾਗਾ ਮਿਊਜ਼ਿਕ ਲੇਬਲ ਤੋਂ ਰੀਲਿਜ ਕੀਤਾ ਗਿਆ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ

National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ

by Ranjit Singh
2 weeks ago
0

National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ - 1,807 ਦੌੜਾਕਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 