ਚੰਡੀਗੜ੍ਹ 20 ਅਪ੍ਰੈਲ( ਵਿਸ਼ਵ ਵਾਰਤਾ ਡੈਸਕ)- ਕਰੋਨਾ ਵਾਇਰਸ ਦੀ ਕਹਿਰ ਲਗਾਤਾਰ ਜਾਰੀ ਹੈ ਭਾਰਤ ਵਿਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ 17265 ਹੋ ਗਈ ਹੈ । 24 ਘੰਟਿਆਂ ਅੰਦਰ 2465 ਮਰੀਜ਼ ਅਤੇ 36 ਮੌਤਾਂ ਹੋਈਆਂ ਹਨ।
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ
ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...





















